=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਆਖਰ 16 ਜੁਲਾਈ ਤੋਂ ਸਕੂਲਾਂ ਨੂੰ ਖੋਲਣ ਬਾਰੇ ਇਥੇ ਹੋ ਗਿਆ ਹੁਣ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਸਾਲ ਮਾਰਚ ਤੋਂ ਹੀ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਉਣ ਲਈ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਸਰਕਾਰ ਵੱਲੋਂ ਜਾਰੀ ਕਰ ਦਿੱਤੇ ਗਏ ਸਨ। ਜੋ ਅਜੇ ਤੱਕ ਜਾਰੀ ਹਨ। ਪਰ ਕਰੋਨਾ ਕੇਸਾਂ ਵਿੱਚ ਵਿਚ ਆਈ ਗਿਰਾਵਟ ਨੂੰ ਦੇਖਦੇ ਹੋਏ ਪਿਛਲੇ ਸਾਲ ਅਕਤੂਬਰ ਵਿੱਚ ਵਿਦਿਅਕ ਅਦਾਰਿਆਂ ਨੂੰ ਮੁੜ ਖੋਲਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਪਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਉਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਲਈ ਬੱਚਿਆਂ ਦੀ ਪੜਾਈ ਲਗਾਤਾਰ ਆਨਲਾਈਨ ਜਾਰੀ ਰੱਖੀ ਗਈ ਅਤੇ ਹੁਣ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਾਰੇ ਸੂਬਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਕਈ ਤਰ੍ਹਾਂ ਦੇ ਫੈਸਲੇ ਲਏ ਜਾ ਰਹੇ ਹਨ।

ਹੁਣ 16 ਜੁਲਾਈ ਤੋਂ ਸਕੂਲਾਂ ਨੂੰ ਖੋਲ੍ਹਣ ਬਾਰੇ ਇਥੇ ਐਲਾਨ ਜਾਰੀ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿੱਥੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਕਰੋਨਾ ਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਸਨ ਉਸ ਦੇ ਤਹਿਤ ਹੁਣ ਹਰਿਆਣਾ ਸਰਕਾਰ ਵੱਲੋਂ 9 ਵੀਂ ਤੋਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ 16 ਜੁਲਾਈ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ ਜਿਸ ਲਈ ਇਹ ਫੈਸਲਾ ਲਿਆ ਜਾ ਰਿਹਾ ਹੈ। ਉੱਥੇ ਹੀ 23 ਜੁਲਾਈ ਤੋਂ ਛੇਵੀਂ ਤੋਂ ਲੈ ਕੇ 8ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਜਮਾਤਾਂ ਵੀ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਕਰੋਨਾ ਸਥਿਤੀ ਦੇ ਦੌਰਾਨ ਜਿਹੜੇ ਵੀ ਵਿਦਿਆਰਥੀ ਆਪਣੀ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣਾ ਚਾਹੁੰਦੇ ਹਨ, ਉਹ ਆਨਲਾਈਨ ਹੀ ਜਾਰੀ ਰੱਖ ਸਕਦੇ ਹਨ ਇਸ ਦੀ ਇਜ਼ਾਜ਼ਤ ਉਨ੍ਹਾਂ ਨੂੰ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਸਕੂਲ ਆਉਣ ਲਈ ਦਬਾਅ ਨਹੀਂ ਬਣਾਇਆ ਜਾਵੇਗਾ। ਦਿੱਲੀ ਦੇ ਨੇੜੇ ਲਗਦੇ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ,ਨਾਰਨੌਲ, ਮਹਿੰਦਰਗੜ੍ਹ, ਸੋਨੀਪਤ, ਪਲਵਲ , ਰੇਵਾੜੀ ਵਿਚ ਅਜੇ ਪਹਿਲੀ ਤੋਂ ਪੰਜਵੀਂ ਕਲਾਸ ਦੀਆਂ ਜਮਾਤਾਂ ਸ਼ੁਰੂ ਨਹੀਂ ਕੀਤੀਆਂ ਜਾਣਗੀਆਂ।

ਦੇਸ਼ ਦੀ ਰਾਜਧਾਨੀ ਦਿੱਲੀ ਦੇ ਨੇੜਲੇ ਲੱਗਦੇ ਹਰਿਆਣਾ ਦੇ ਵਿਚ ਐਨਸੀਆਰ ਦੇ ਜ਼ਿਲਿਆਂ ਵਿੱਚ ਆਉਣ ਵਾਲੀ 16 ਜੁਲਾਈ ਦੋ ਸਕੂਲਾਂ ਨੂੰ ਖੋਲ ਦਿੱਤਾ ਜਾਵੇਗਾ। ਹਰਿਆਣੇ ਦੀ ਸਰਕਾਰ ਵੱਲੋਂ ਇਹ ਫੈਸਲਾ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਗਿਆ ਹੈ।




error: Content is protected !!