=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਅਦਾਕਾਰਾ ਦੀ ਅਚਾਨਕ ਹੋਈ ਮੌਤ ਛਾਈ ਦੇਸ਼ ਵਿਦੇਸ਼ ਚ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਸਾਡੇ ਤੋਂ ਹਮੇਸ਼ਾ ਲਈ ਦੂਰ ਕਰ ਦਿੱਤਾ ਹੈ। ਇਸ ਕਰੋਨਾ ਨੇ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ। ਜਿਸ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਦੀ ਚਪੇਟ ਵਿਚ ਆ ਗਈਆਂ। ਇਸ ਤੋਂ ਇਲਾਵਾ ਦੁਨੀਆਂ ਅੰਦਰ ਵਾਪਰਨ ਵਾਲੇ ਕਈ ਤਰ੍ਹਾਂ ਦੇ ਹਾਦਸਿਆਂ ਅਤੇ ਬਿਮਾਰੀਆਂ ਨਾਲ ਵੀ ਦੁਨੀਆਂ ਦੀਆਂ ਮੰਨੀਆਂ-ਪ੍ਰਮੰਨੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਹੁਣੇ ਇਸ ਮਸ਼ਹੂਰ ਅਦਾਕਾਰਾ ਦੀ ਅਚਾਨਕ ਹੋਈ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪਾਕਿਸਤਾਨ ਦੀ ਟੀਵੀ ਅਦਾਕਾਰਾ ਨਾਇਲਾ ਜਾਫ਼ਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਕੁਝ ਦਿਨ ਪਹਿਲਾਂ ਹੀ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਈ ਸੀ। ਨਿਰਮਾਤਾ ਫੁਕਰਾਨ ਟੀ ਸਦੀਕੀ ਵੱਲੋਂ ਆਪਣੇ ਟਵਿੱਟਰ ਅਕਾਊਂਟ ਉਪਰ ਇਕ ਵੀਡੀਓ ਸ਼ੇਅਰ ਕੀਤੀ ਗਈ ਸੀ,ਜਿਸ ਵਿੱਚ ਉਹਨਾ ਲਿਖਿਆ ਸੀ ਕੇ ਪਿਆਰੇ ਦੋਸਤ ਅਤੇ ਮਸ਼ਹੂਰ ਟੀਵੀ ਅਦਾਕਾਰ ਨਾਇਲਾ ਜਾਫ਼ਰੀ ਪਿਛਲੇ 6 ਸਾਲਾਂ ਤੋਂ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੀ ਹੈ।

ਇਹ ਲੜਾਈ ਉਹਨਾਂ ਲਈ ਬਹੁਤ ਮਹਿੰਗੀ ਸਾਬਤ ਹੋ ਰਹੀ ਹੈ ਅਤੇ ਉਨ੍ਹਾਂ ਦੀ ਮਦਦ ਕਰਨ ਵਾਸਤੇ ਉਨ੍ਹਾਂ ਵੱਲੋਂ ਇਸ ਵੀਡੀਓ ਜ਼ਰੀਏ ਸਾਰੇ ਪ੍ਰਸ਼ੰਸਕਾਂ ਨੂੰ ਬੇਨਤੀ ਕੀਤੀ ਗਈ ਸੀ। ਜਿਸ ਸਦਕਾ ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਹੋ ਸਕੇ। ਉਨ੍ਹਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੰਧ ਦੇ ਸਭਿਆਚਾਰਕ ਮੰਤਰੀ ਸਰਦਾਰ ਸਾਹ ਵੱਲੋਂ ਉਨ੍ਹਾਂ ਦੇ ਇਲਾਜ ਲਈ ਪੂਰੀ ਕੀਮਤ ਵਿਭਾਗ ਵੱਲੋਂ ਅਦਾ ਕਰਨ ਦਾ ਐਲਾਨ ਕੀਤਾ ਗਿਆ ਸੀ। ਕਿਉਂਕਿ ਉਨ੍ਹਾਂ ਵੱਲੋਂ ਉਨ੍ਹਾਂ ਦੀ ਹਸਪਤਾਲ ਦੇ ਬੈੱਡ ਉਪਰ ਪਿਆ ਹੋਇਆ ਦੀ ਵੀਡੀਓ ਵੇਖੀ ਗਈ ਸੀ।

ਇਹ ਅਭਿਨੇਤਰੀ 6 ਸਾਲ ਤੋਂ ਕੈਂਸਰ ਵਰਗੀ ਬਿਮਾਰੀ ਨਾਲ ਲੜ ਰਹੀ ਸੀ। ਉਨ੍ਹਾਂ ਨੇ ਟੀਵੀ ਸੀਰੀਅਲ ਆ ਮੁਝ ਕੋ ਸਤਨਾ , ਦੇਸੀ ਗਰਲਸ ਅਤੇ ਥੋੜ੍ਹੀ ਸੀ ਖੁਸ਼ੀਆਂ ਵਿਚ ਅਹਿਮ ਭੁਮਿਕਾ ਨਿਭਾਈਆਂ ਗਈਆਂ ਸਨ। ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਉਨ੍ਹਾਂ ਦੇ ਜਾਣ ਪਛਾਣ ਵਾਲੇ ਸਿਤਾਰੇ ਵੀ ਸੋਸ਼ਲ ਮੀਡੀਆ ਉੱਪਰ ਅਫਸੋਸ ਜਾਹਿਰ ਕਰ ਰਹੇ ਹਨ।




error: Content is protected !!