ਆਈ ਤਾਜਾ ਵੱਡੀ ਖਬਰ

ਦੇਸ਼ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੀਆਂ ਸ਼ਖ਼ਸੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਰਾਜਨੀਤੀ ਜਗਤ, ਖੇਡ ਜਗਤ, ਮਨੋਰੰਜਨ ਜਗਤ ,ਫਿਲਮ ਜਗਤ ,ਧਾਰਮਿਕ ਜਗਤ ਦੀਆ ਬਹੁਤ ਸਾਰੀਆਂ ਅਜਿਹੀਆਂ ਸ਼ਖ਼ਸੀਅਤਾਂ ਹਨ। ਜਿਨ੍ਹਾਂ ਨੇ ਆਪਣੀ ਹਿੰਮਤ ਅਤੇ ਮਿਹਨਤ ਸਦਕਾ ਵੱਖ-ਵੱਖ ਖੇਤਰਾਂ ਵਿਚ ਆਪਣੀ ਪਹਿਚਾਣ ਬਣਾਈ ਹੈ। ਆਏ ਦਿਨ ਵਾਪਰਨ ਵਾਲੇ ਸੜਕ ਹਾਦਸਿਆਂ ਬਿਮਾਰੀਆਂ ਅਤੇ ਕਈ ਹੋਰ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਲੋਕ ਇਹਨਾਂ ਹਾਦਸਿਆਂ ਦੀ ਚਪੇਟ ਵਿਚ ਆ ਜਾਂਦੇ ਹਨ। ਜਿਸ ਨਾਲ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਵਾਪਰਨ ਵਾਲੇ ਅਜਿਹੇ ਮੰਦਭਾਗੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਇਸ ਚੋਟੀ ਦੇ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਭਿਆਨਕ ਹਾਦਸੇ ਵਿੱਚ ਮੌਤ ਨਾਲ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਦੌਰ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉੱਥੇ ਹੀ ਇਸ ਹਾਦਸੇ ਵਿਚ ਉਹਨਾਂ ਨਾਲ ਮੌਜੂਦ ਇਕ ਮਹਿਲਾ ਖਿਡਾਰੀ ਵੀ ਗੰਭੀਰ ਰੂਪ ਵਿਚ ਜਖਮੀ ਹੋਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਰਾਸ਼ਟਰੀ ਨਿਸ਼ਾਨੇਬਾਜ਼ੀ ਨਮਨ ਪਾਲੀਵਾਲ਼ ਅਤੇ ਇਕ ਮਹਿਲਾ ਖਿਡਾਰੀ ਜੈਪੁਰ ਵਿਚ ਹੋ ਰਹੇ ਰਾਸ਼ਟਰੀ ਮੁਕਾਬਲੇ ਵਿੱਚ ਹਿੱਸਾ ਲੈਣ ਜਾ ਰਹੇ ਸਨ।

ਉਸ ਸਮੇਂ ਹੀ ਉਨ੍ਹਾਂ ਦੀ ਤੇਜ਼ ਰਫਤਾਰ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਅ ਕੇ ਪਲਟ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਰਾਸ਼ਟਰੀ ਖਿਡਾਰੀ ਨਮਨ ਪਾਲੀਵਾਲ ਦੀ ਘਟਨਾ ਸਥਾਨ ਉਪਰ ਹੀ ਮੌਤ ਹੋ ਗਈ। ਉਨ੍ਹਾਂ ਦੇ ਨਾਲ ਮੌਜੂਦ ਮਹਿਲਾ ਖਿਡਾਰਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਨ੍ਹਾਂ ਨੂੰ ਇਲਾਜ ਵਾਸਤੇ ਇੰਦੌਰ ਹਸਪਤਾਲ ਭੇਜ ਦਿਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਵੀ ਮ੍ਰਿਤਕ ਖਿਡਾਰੀ ਪ੍ਰਤੀ ਸ਼ਰਧਾਂਜਲੀ ਭੇਂਟ ਕੀਤੀ ਗਈ ਹੈ ਅਤੇ ਜ਼ਖਮੀ ਹੋਈ ਖਿਡਾਰਨ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਗਈ ਹੈ। ਰਾਇਫਲ ਸ਼ੂਟਿੰਗ ਦੇ ਖਿਡਾਰੀ ਨਮਨ ਪਾਲੀਵਾਲ ਦੀ ਹੋਈ ਇਸ ਮੌਤ ਦੀ ਖਬਰ ਨੂੰ ਸੁਣਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।

Home ਤਾਜਾ ਜਾਣਕਾਰੀ ਹੁਣੇ ਹੁਣੇ ਇਸ ਚੋਟੀ ਦੀ ਮਸ਼ਹੂਰ ਖਿਡਾਰੀ ਦੀ ਭਿਆਨਕ ਹਾਦਸੇ ਚ ਹੋਈ ਮੌਤ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ

ਤਾਜਾ ਜਾਣਕਾਰੀ
ਹੁਣੇ ਹੁਣੇ ਇਸ ਚੋਟੀ ਦੀ ਮਸ਼ਹੂਰ ਖਿਡਾਰੀ ਦੀ ਭਿਆਨਕ ਹਾਦਸੇ ਚ ਹੋਈ ਮੌਤ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ
ByadminJuly 29, 2021Comments Off on ਹੁਣੇ ਹੁਣੇ ਇਸ ਚੋਟੀ ਦੀ ਮਸ਼ਹੂਰ ਖਿਡਾਰੀ ਦੀ ਭਿਆਨਕ ਹਾਦਸੇ ਚ ਹੋਈ ਮੌਤ , ਦੇਸ਼ ਵਿਦੇਸ਼ ਚ ਛਾਈ ਸੋਗ ਦੀ ਲਹਿਰ
Previous Postਵਿਦੇਸ਼ ਚ ਵਾਪਰਿਆ ਕਹਿਰ ਸਾਥੀਆਂ ਨੇ ਬਚਾਉਣ ਦੀ ਕੀਤੀ ਪੂਰੀ ਕੋਸ਼ਿਸ਼ ਪਰ ਵਾਪਰ ਗਿਆ ਮੁੰਡੇ ਨਾਲ ਇਹ ਭਾਣਾ
Next Postਹੁਣੇ ਹੁਣੇ ਪੰਜਾਬ ਦੇ ਕਾਂਗਰਸੀ ਆਗੂ ਬਾਜਵਾ ਬਾਰੇ ਆਈ ਇਹ ਮਾੜੀ ਖਬਰ ਛਾਈ ਸੋਗ ਦੀ ਲਹਿਰ