=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਰਾਤ 12 ਵੱਜੇ ਪਿਸ਼ਾਬ ਕਰਨ ਲਈ ਉਠੇ ਨੌਜਵਾਨ ਨੂੰ ਮੌਤ ਲੈ ਗਈ ਇਸ ਤਰਾਂ ਨਾਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਮੌਸਮ ਦੇ ਹਿਸਾਬ ਨਾਲ ਵਾਪਰਨ ਵਾਲੇ ਹਾਦਸਿਆਂ ਵਿਚ ਵਾਧੇ ਦਰਜ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਜਾਂਦੀ ਹੈ। ਵੱਖ ਵੱਖ ਵਾਪਰਨ ਵਾਲੇ ਇਹਨਾਂ ਹਾਦਸਿਆਂ ਵਿੱਚ ਲੋਕ ਕਈ ਘਟਨਾਵਾਂ ਦੇ ਸ਼ਿਕਾਰ ਹੋ ਰਹੇ ਹਨ। ਮੌਸਮ ਦੀ ਤਬਦੀਲੀ ਕਾਰਨ ਮੀਹ ,ਹਨੇਰੀ, ਅਸਮਾਨੀ ਬਿਜਲੀ ਡਿੱਗਣ ਕਾਰਨ ਬਹੁਤ ਸਾਰੇ ਲੋਕ ਅਜਿਹੀਆਂ ਵਾਪਰਨ ਵਾਲੀਆਂ ਘਟਨਾਵਾਂ ਦੇ ਸ਼ਿਕਾਰ ਲੋਕ ਇਸ ਦੁਨੀਆ ਨੂੰ ਅਲਵਿਦਾ ਆਖ ਰਹੇ ਹਨ। ਉਨ੍ਹਾਂ ਪਰਿਵਾਰ ਵਿਚ ਉਨ੍ਹਾਂ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ । ਅੱਜ ਕਲ ਗਰਮੀ ਤੇ ਬਰਸਾਤ ਦਾ ਮੌਸਮ ਹੋਣ ਕਾਰਨ ਕਈ ਹਾਦਸੇ ਕੁਝ ਜਾਨਵਰਾਂ ਦੇ ਕਾਰਨ ਵੀ ਵਾਪਰ ਰਹੇ ਹਨ।

ਹੁਣ ਪੰਜਾਬ ਵਿੱਚ ਇਥੇ ਰਾਤ 12 ਵਜੇ ਬਾਥਰੂਮ ਜਾਣ ਵਾਲੇ ਉੱਠੇ ਨੌਜਵਾਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਟਿਆਲਾ ਦੇ ਸੰਜੇ ਕਲੋਨੀ ਤੋਂ ਸਾਹਮਣੇ ਆਈ ਹੈ। ਜਿਥੇ ਸੱਪ ਦੇ ਡੱਸਣ ਕਾਰਨ ਇਕ 17 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਮ੍ਰਿਤਕ ਨੌਜਵਾਨ ਗੌਤਮ ਦੇ ਭਰਾ ਰਾਹੁਲ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਜਦੋਂ ਉਨ੍ਹਾਂ ਦਾ ਭਰਾ ਆਪਣੇ ਕਮਰੇ ਤੋਂ ਬਾਥਰੂਮ ਕਰਨ ਵਾਸਤੇ ਬਾਹਰ ਗਿਆ ਸੀ।

ਉਸ ਸਮੇਂ ਉਸ ਵੱਲੋਂ ਅਚਾਨਕ ਇੱਕ ਸੱਪ ਨੂੰ ਵੇਖ ਕੇ ਰੌਲਾ ਰੱਪਾ ਪਾ ਦਿੱਤਾ ਗਿਆ। ਗੌਤਮ ਦਾ ਚੀਕ-ਚਿਹਾੜਾ ਦੇਖਕੇ ਸਾਰਾ ਪਰਵਾਰ ਬਾਹਰ ਆਇਆ ਤਾਂ ਸੱਪ ਨੂੰ ਘਰ ਵਿੱਚ ਮੌਜੂਦ ਦੇਖ ਕੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਸੱਪ ਨੂੰ ਮਾਰ ਦਿੱਤਾ ਗਿਆ। ਖਤਰੇ ਟਲ ਜਾਣ ਤੋਂ ਬਾਅਦ ਸਾਰੇ ਪਰਿਵਾਰਕ ਮੈਂਬਰ ਆਪਣੇ ਆਪਣੇ ਕਮਰੇ ਵਿੱਚ ਚਲੇ ਗਏ। ਪਰ ਅਗਲੇ ਦਿਨ ਸਵੇਰ ਹੋਣ ਤੇ ਸਾਰੇ ਪਰਿਵਾਰਕ ਮੈਂਬਰ ਉੱਠ ਗਏ, ਪਰ ਗੋਤਮ ਨੂੰ ਉਠਾਇਆ ਤਾਂ ਉਸ ਦਾ ਸਰੀਰ ਨੀਲਾ ਪੈ ਚੁੱਕਾ ਸੀ, ਅਤੇ ਉਸ ਕੋਲੋਂ ਬੋਲ ਨਹੀਂ ਹੋ ਰਿਹਾ ਸੀ, ਉਸ ਵੱਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਕਿ ਸੱਪ ਨੇ ਉਸ ਨੂੰ ਰਾਤ ਸਮੇਂ ਡੱਸ ਦਿੱਤਾ ਹੈ।

ਪਰਿਵਾਰਕ ਮੈਂਬਰਾਂ ਵੱਲੋਂ ਤੁਰੰਤ ਹੀ ਗੌਤਮ ਨੂੰ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਰਜਿੰਦਰਾ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਜਿਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ।




error: Content is protected !!