=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਕੈਪਟਨ ਨੇ ਦੇ ਦਿੱਤੀ ਇਸ ਵੱਡੇ ਕੰਮ ਨੂੰ ਹਰੀ ਝੰਡੀ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਦਾ ਅੱਜ ਹਰ ਵਰਗ ਸੜਕਾਂ ਤੇ ਬੈਠ ਕੇ ਆਪਣੇ ਹੱਕੀ ਮੰਗਾ ਦੇ ਲਈ ਰੋਸ ਪ੍ਰਦਰਸ਼ਨ ਕਰਦਾ ਨਜ਼ਰ ਆ ਰਿਹਾ ਹੈ । ਪਰ ਕੈਪਟਨ ਸਰਕਾਰ ਦੇ ਵਲੋਂ ਇਹਨਾਂ ਦੀ ਕੋਈ ਵੀ ਸਾਰ ਨਹੀਂ ਲਈ ਜਾ ਰਹੀ । ਹਰ ਵਰਗ ਅੱਜ ਸੜਕਾਂ ਤੇ ਹੈ ਚਾਹੇ ਹੀ ਗੱਲ ਕਰਲੋ ਕਿਸਾਨਾਂ ਦੀ , ਕੱਚੇ ਮੁਲਾਜ਼ਮਾਂ ਦੀ ,ਆਂਗਣਵਾੜੀ ਵਰਕਰਾਂ ਦੀ , ਡਾਕਟਰਾਂ ਦੀ ਹਰ ਵਰਗ ਹੁਣ ਆਪਣੇ ਹੱਕੀ ਮੰਗਾਂ ਦੇ ਲਈ ਸੜਕਾਂ ਤੇ ਬੈਠ ਕੇ ਰੋਸ ਜ਼ਾਹਿਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ । 2022 ਦੀਆਂ ਚੋਣਾਂ ਨੇੜੇ ਆ ਚੁੱਕੀਆਂ ਹੈ । ਜਿਸਦੇ ਚਲਦੇ ਹੁਣ ਪੰਜਾਬ ਸਰਕਾਰ ਲੋਕਾਂ ਨੂੰ ਕੁਝ ਰਾਹਤ ਦੇਂਦੀ ਹੋਈ ਵੀ ਨਜ਼ਰ ਆ ਰਹੀ ਹੈ । ਹੁਣ ਕੈਪਟਨ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਲਈ ਇੱਕ ਵੱਡਾ ਐਲਾਨ ਕਰ ਦਿਤਾ ਹੈ ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਨੁਸੂਚਿਤ ਜਾਤੀਆਂ ਭਲਾਈ ਬਿੱਲ ਕੈਬਨਿਟ ‘ਚ ਲਿਆਉਣ ਲਈ ਹਰੀ ਝੰਡੀ ਪੰਜਾਬ ‘ਚ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਉਨ੍ਹਾਂ ਦੀ ਆਬਾਦੀ ਦੇ ਅਨੁਪਾਤ ਮੁਤਾਬਕ ਸੂਬੇ ਦੇ ਸਾਲਾਨਾ ਬਜਟ ਵਿਚ ਵਿਵਸਥਾ ਕਰਨ ਲਈ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੈਬਨਿਟ ਵਿਚ ਨਵਾਂ ਬਿੱਲ ਲਿਆਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਜਿਸ ਨਾਲ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ਕਾਨੂੰਨ ਬਣਨ ਲਈ ਰਾਹ ਪੱਧਰਾ ਹੋ ਗਿਆ ਹੈ।ਇਹ ਕਾਨੂੰਨ ਵਿਧਾਨ ਸਭਾ ਵਿਚ ਪਾਸ ਹੋ ਗਿਆ ਤਾਂ ਇਸ ਨਾਲ ਸੂਬਾ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਦੇ ਹੇਠ ਵੱਖ-ਵੱਖ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਅਮਲ ਵਿਚ ਲਿਆ ਕੇ ਅਨੁਸੂਚਿਤ ਜਾਤੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੰਚ ਮੁਹੱਈਆ ਕਰਵਾਏਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਅਨੁਸੂਚਿਤ ਜਾਤੀਆਂ ਦੀ ਵਸੋਂ, ਮੁਲਕ ਵਿਚ ਸਭ ਤੋਂ ਵੱਧ, 31.94 ਫੀਸਦੀ ਹੈ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੀ ਭਲਾਈ ਤੇ ਵਿਕਾਸ (ਵਿੱਤੀ ਵਸੀਲਿਆਂ ਦੀ ਯੋਜਨਾਬੰਦੀ, ਵਿਵਸਥਾ ਅਤੇ ਵਰਤੋਂ) ਉਪ-ਵੰਡ ਬਿੱਲ-2021’ ਨਾਲ ਸਰਕਾਰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ ਲਾਗੂ ਕੀਤੇ ਜਾਣ ਦੀ ਨਿਗਰਾਨੀ ਲਈ ਸੰਸਥਾਗਤ ਵਿਧੀ ਨੂੰ ਅਮਲ ਵਿਚ ਲਿਆ ਸਕਣ ਦੇ ਸਮਰੱਥ ਹੋ ਜਾਵੇਗੀ।ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਸਬ-ਪਲਾਨ ਦੇ ਗਠਨ ਤੋਂ ਇਲਾਵਾ ਇਸ ਦੇ ਅਮਲੀਕਰਨ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟੋਰੇਟ, ਅਨੁਸੂਚਿਤ ਜਾਤੀਆਂ ਸਬ-ਪਲਾਨ ਨੋਡਲ ਏਜੰਸੀ ਹੋਵੇਗਾ। ਸੂਬੇ ਦੇ ਸਾਲਾਨਾ ਬਜਟ ਅਨੁਮਾਨਾਂ ਨੂੰ ਪ੍ਰਵਾਨ ਕਰਨ ਦੀ ਸਮਰੱਥ ਅਥਾਰਟੀ, ਪੰਜਾਬ ਵਿਧਾਨ ਸਭਾ ਵਿਚ ਸੌਂਪਣ ਤੋਂ ਪਹਿਲਾਂ ਸਬੰਧਤ ਵਿੱਤੀ ਸਾਲ ਦੇ ਸੂਬਾਈ ਸਾਲਾਨਾ ਬਜਟ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਵੀ ਮਨਜ਼ੂਰੀ ਦੇਵੇਗਾ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਦੀ ਭਲਾਈ ਤੇ ਵਿਕਾਸ (ਵਿੱਤੀ ਵਸੀਲਿਆਂ ਦੀ ਯੋਜਨਾਬੰਦੀ, ਵਿਵਸਥਾ ਅਤੇ ਵਰਤੋਂ) ਉਪ-ਵੰਡ ਬਿੱਲ-2021’ ਨਾਲ ਸਰਕਾਰ ਅਨੁਸੂਚਿਤ ਜਾਤੀਆਂ ਉਪ-ਯੋਜਨਾ ਅਤੇ ਇਸ ਨਾਲ ਜੁੜੇ ਮਾਮਲਿਆਂ ਨੂੰ ਲਾਗੂ ਕੀਤੇ ਜਾਣ ਦੀ ਨਿਗਰਾਨੀ ਲਈ ਸੰਸਥਾਗਤ ਵਿਧੀ ਨੂੰ ਅਮਲ ਵਿਚ ਲਿਆ ਸਕਣ ਦੇ ਸਮਰੱਥ ਹੋ ਜਾਵੇਗੀ।ਨਵਾਂ ਕਾਨੂੰਨ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਹਰੇਕ ਪੱਧਰ ਉਤੇ ਲਾਗੂ ਕਰਨ ਲਈ ਪਾਰਦਰਸ਼ਤਾ ਅਤੇ ਜੁਆਬਦੇਹੀ ਨੂੰ ਯਕੀਨੀ ਬਣਾਏਗਾ। ਸਰਕਾਰੀ ਅਧਿਕਾਰੀ ਵੱਲੋਂ ਕਾਨੂੰਨ ਹੇਠ ਕਿਸੇ ਵੀ ਨਿਯਮ ਦੀ ਜਾਣਬੁੱਝ ਕੇ ਕੀਤੀ ਗਈ ਅਣਗਹਿਲੀ ਲਈ ਦੰਡ ਦੇਣ ਅਤੇ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਉਤਸ਼ਾਹ ਵਧਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ।ਕਾਨੂੰਨ ਦੀ ਪ੍ਰਭਾਵਸ਼ੀਲਤਾ ਨੂੰ ਸੂਬੇ ਵਿਚ ਅਨੁਸੂਚਿਤ ਜਾਤੀਆਂ ਸਬ-ਪਲਾਨ ਨੂੰ ਉਲੀਕਣ ਅਤੇ ਲਾਗੂ ਕਰਨ ਬਾਰੇ ਸਮੂਹ ਪਹਿਲੂਆਂ ਅਤੇ ਯੋਜਨਾਬੱਧ ਅਤੇ ਨਿਪੁੰਨ ਪ੍ਰਕਿਰਿਆਵਾਂ ਰਾਹੀਂ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਬ-ਪਲਾਨ ਲਾਗੂ ਕਰ ਰਹੇ ਵਿਭਾਗ ਇਸ ਨੂੰ ਸੂਬੇ ਦੀ ਅਨੁਸੂਚਿਤ ਜਾਤੀਆਂ ਦੀ ਆਬਾਦੀ ਦੇ ਲਾਭ ਲਈ ਸੱਚੀ ਭਾਵਨਾ ਨਾਲ ਅਮਲ ਵਿਚ ਲਿਆਉਣ ਲਈ ਜ਼ਿੰਮੇਵਾਰ ਹੋਣਗੇ।




error: Content is protected !!