BREAKING NEWS
Search

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਗਾਇਕ ਹਨੀ ਸਿੰਘ ਲਈ ਆਈ ਮਾੜੀ ਖਬਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੀਆਂ ਸਖ਼ਸ਼ੀਅਤਾਂ ਅਜਿਹੀਆਂ ਹਨ ਜਿਨ੍ਹਾਂ ਵੱਲੋਂ ਕਰੋਨਾ ਦੇ ਦੌਰ ਵਿਚ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਮਦਦ ਲਈ ਅੱਗੇ ਆ ਕੇ ਉਨ੍ਹਾਂ ਦੀ ਸਹਾਇਤਾ ਕੀਤੀ ਗਈ ਸੀ। ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਵੱਲੋਂ ਪ੍ਰਭਾਵਤ ਲੋਕਾਂ ਦੀ ਜਿੱਥੇ ਆਰਥਿਕ ਮਦਦ ਕੀਤੀ ਗਈ। ਉਥੇ ਹੀ ਕਿਸਾਨਾਂ ਲਈ ਵੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਨਾਲ ਹੋਣ ਦਾ ਸਬੂਤ ਦਿੱਤਾ ਗਿਆ। ਪੰਜਾਬ ਦੇ ਗਾਇਕਾਂ ਅਤੇ ਕਲਾਕਾਰਾਂ ਨੇ ਹਰ ਮੁਸ਼ਕਿਲ ਦੇ ਦੌਰ ਵਿੱਚ ਨਾਲ ਹੋਣ ਦਾ ਅਹਿਸਾਸ ਕਰਵਾਇਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਕੋਲ ਵੀ ਵਾਰੀ-ਵਾਰੀ ਜਾ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ।

ਜਿੱਥੇ ਪੰਜਾਬ ਦੇ ਗਾਇਕ ਅਤੇ ਕਲਾਕਾਰ ਆਪਣੇ ਵੱਲੋਂ ਨਿਭਾਈਆਂ ਜਾਂਦੀਆਂ ਸੇਵਾਵਾਂ ਦੇ ਕਾਰਨ ਲੋਕਾਂ ਵਿੱਚ ਚਰਚਿਤ ਹੋ ਜਾਂਦੇ ਹਨ। ਉੱਥੇ ਹੀ ਪੰਜਾਬੀ ਸੰਗੀਤ ਖੇਤਰ ਦੀਆਂ ਕਈ ਅਜਿਹੀਆਂ ਸਖਸ਼ੀਅਤਾਂ ਹਨ ਜੋ ਆਪਣੀਆਂ ਕੁਝ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਜਿਨ੍ਹਾਂ ਦੇ ਗੀਤ ਲੋਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਸੰਦ ਕੀਤੇ ਜਾਂਦੇ ਹਨ। ਉਨ੍ਹਾਂ ਦੀਆਂ ਕੁਝ ਗੱਲਾਂ ਸਾਹਮਣੇ ਆਉਣ ਤੇ ਹੈਰਾਨ ਵੀ ਹੋ ਜਾਂਦੇ ਹਨ ਹੁਣ ਪੰਜਾਬ ਦੇ ਮਸ਼ਹੂਰ ਗਾਇਕ ਹਨੀ ਸਿੰਘ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ।

ਹੁਣ ਪੰਜਾਬ ਦੇ ਮਸ਼ਹੂਰ ਗਾਇਕ ਹਨੀ ਸਿੰਘ ਬਾਰੇ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਪਤਨੀ ਵੱਲੋਂ ਹਨੀ ਸਿੰਘ ਦੇ ਖਿਲਾਫ ਘਰੇਲੂ ਹਿੰਸਾ ਨੂੰ ਲੈ ਕੇ ਕੇਸ ਦਰਜ ਕਰਵਾਇਆ ਗਿਆ ਹੈ। ਇਸ ਲਈ ਅਦਾਲਤ ਵੱਲੋਂ ਹਨੀ ਸਿੰਘ ਨੂੰ ਨੋਟਿਸ ਜਾਰੀ ਕਰਕੇ 28 ਅਗਸਤ ਤੱਕ ਜਵਾਬ ਤਲਬ ਕੀਤਾ ਹੈ। ਪ੍ਰਸਿੱਧ ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਦੇਸ਼-ਵਿਦੇਸ਼ ਦੇ ਵਿੱਚ ਆਪਣੇ ਗੀਤਾਂ ਰਾਹੀਂ ਕਾਫੀ ਮਸ਼ਹੂਰ ਹਨ।

ਪਰ ਉਹਨਾਂ ਦਾ ਘਰੇਲੂ ਵਿਵਾਦ ਸਾਹਮਣੇ ਆਇਆ ਹੈ ਜਿੱਥੇ ਦਿੱਲੀ ਦੇ ਤੀਸ ਹਜ਼ਾਰੀ ਅਦਾਲਤ ਵਿੱਚ ਕੇਸ ਦਰਜ ਕਰਵਾਇਆ ਗਿਆ ਹੈ ਇਸ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਮਾਮਲਾ ਉਸ ਦੀ ਪਤਨੀ ਵੱਲੋਂ ਯੋ ਯੋ ਹਨੀ ਸਿੰਘ ਉਰਫ ਹਿਰਦੇਸ਼ ਸਿੰਘ ਦੇ ਖਿਲਾਫ ਦਰਜ ਕੀਤਾ ਗਿਆ ਹੈ। ਇਸ ਕੇਸ ਦੀ ਅੱਜ ਤੀਸ ਹਜ਼ਾਰੀ ਅਦਾਲਤ ਵਿੱਚ ਚੀਨ ਮੈਟਰੋਪੋਲੀਟਨ ਮਜਿਸਟਰੇਟ ਤਾਨੀਆਂ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ ਹੈ।



error: Content is protected !!