=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਰੀਕਾ ਚ ਵਾਪਰਿਆ ਕਹਿਰ ਲੱਗਾ ਲਾਸ਼ਾਂ ਦਾ ਢੇਰ 10 ਮੌਕੇ ਤੇ ਮਰੇ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਕਰੋਨਾ ਦੇ ਕਾਰਨ ਪਹਿਲਾਂ ਹੀ ਬਹੁਤ ਜ਼ਿਆਦਾ ਭਾਰੀ ਨੁਕਸਾਨ ਹੋ ਚੁੱਕਾ ਹੈ ਜਿਸ ਵਿੱਚ ਉਹ ਸਾਰੀ ਦੁਨੀਆਂ ਦੀ ਜਾਨ ਜਾ ਚੁਕੀ ਹੈ। ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਭ ਤੋਂ ਜ਼ਿਆਦਾ ਪ੍ਰਭਾਵਤ ਦੁਨੀਆਂ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਨ ਨੂੰ ਕੀਤਾ ਹੈ, ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਨੇ ਲੈ ਲਈ ਹੈ। ਉੱਥੇ ਹੀ ਕਰੋਨਾ ਟੀਕਾਕਰਨ ਤੋਂ ਬਾਅਦ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਮੁੜ ਫਿਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉੱਥੇ ਹੀ ਕੁਦਰਤੀ ਆਫਤਾਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ।

ਇਸ ਤੋਂ ਇਲਾਵਾ ਕਈ ਵਾਪਰਨ ਵਾਲੇ ਸੜਕ ਹਾਦਸਿਆਂ ਅਤੇ ਬਿਮਾਰੀਆਂ ਨੇ ਵੀ ਕਈ ਲੋਕਾਂ ਨੂੰ ਹਮੇਸ਼ਾ ਲਈ ਸਦਾ ਦੀ ਨੀਂਦ ਸੁਆ ਦਿੱਤਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਵਾਪਰਨ ਵਾਲੇ ਕਈ ਭਿਆਨਕ ਸੜਕ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਲੋਕ ਬਿਨਾਂ ਗਲਤੀ ਦੇ ਹੀ ਸ਼ਿਕਾਰ ਹੋ ਜਾਂਦੇ ਹਨ। ਹੁਣ ਅਮਰੀਕਾ ਵਿੱਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਥੇ ਲਾਸ਼ਾਂ ਦੇ ਢੇਰ ਲੱਗ ਗਏ ਹਨ ਜਿਸ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਟੈਕਸਾਸ ਸੂਬੇ ਵਿੱਚ ਵਾਪਰੀ ਹੈ। ਜਿਥੇ ਵਾਪਰੇ ਸੜਕ ਹਾਦਸੇ ਵਿਚ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਦੇ ਵਿਚ 25 ਹੋਰ ਲੋਕ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜੋ ਇਸ ਸਮੇਂ ਜੇਰੇ ਇਲਾਜ ਹਨ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਟੈਕਸਾਸ ਸੂਬੇ ਵਿਚ ਪਰਵਾਸੀਆਂ ਨੂੰ ਲੈ ਜਾ ਰਹੀ ਇਕ ਵੈਨ ਹਾਦਸਾ ਗ੍ਰਸਤ ਹੋ ਗਈ।

ਇਸ ਹਾਦਸੇ ਦੇ ਵਿਚ ਗੱਡੀ ਦੇ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਅਖ਼ਬਾਰ ਦੀ ਮਾਨੀਟਰ ਨੇ ਬਰੂਕਸ ਕਾਊਂਟੀ ਦੇ ਸ਼ੈਰਿਫ ਦੇ ਹਵਾਲੇ ਨਾਲ ਦੱਸਿਆ ਹੈ ਕਿ ਇਹ ਹਾਦਸਾ ਪ੍ਰਵਾਸੀਆਂ ਨੂੰ ਲਿਜਾ ਰਹੀ ਵੈਨ ਦੇ ਪਲਟਣ ਕਾਰਨ ਹੋਇਆ ਹੈ। ਵਾਪਰੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।




error: Content is protected !!