=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਇਸ ਵੇਲੇ ਦੀ ਵੱਡੀ ਖ਼ਬਰ ਮੌਸਮ ਵਿਭਾਗ ਨੇ ਕੀਤਾ ਅਲਰਟ ਜਾਰੀ ਪੰਜਾਬੀਆਂ ਨੂੰ ਦਿੱਤੀਆਂ ਇਹ ਹਦਾਇਤਾਂ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪਹਾੜੀ ਇਲਾਕਿਆਂ ਵਿਚ ਪੈ ਰਹੀ ਲਗਾਤਾਰ ਬਰਫ਼ਬਾਰੀ ਕਾਰਨ ਦੇਸ਼ ਵਿਚ ਠੰਡ ਦਾ ਕਹਿਰ ਜਾਰੀ ਹੈ। ਠੰਡ ਕਾਰਨ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਠੰਡ ਨਾਲ ਆਮ ਜਨਜੀਵਨ ਅਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਜੇ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਸੂਬੇ ‘ਚ ਠੰਡ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਰੱਖਿਆ ਹੋਇਆ ਹੈ।

ਇਸ ਦੌਰਾਨ ਮੌਸਮ ਵਿਭਾਗ ਨੇ ਪੱਛਮੀ ਚੱਕਰਵਾਤ ਨਾਲ ਆਉਂਦੇ ਹਫ਼ਤੇ ਫ਼ਿਰ ਭਾਰੀ ਬਰਸਾਤ ਦੀ ਚਿਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪਹਾੜੀ ਖੇਤਰਾਂ ਵਿਚ ਹੋ ਰਹੀ ਬਰਫ਼ਬਾਰੀ ਕਾਰਨ ਪੰਜਾਬ ਵਿਚ ਤਾਪਮਾਨ ਘੱਟ ਰਹੇਗਾ। ਜਿਸ ਕਾਰਨ ਆਉਣ ਵਾਲੇ ਦਿਨ ਵਿਚ ਫ਼ਿਰ ਬਰਸਾਤ ਦੀ ਕਾਫ਼ੀ ਸੰਭਾਵਨਾ ਹੈ।

ਇਸ ਦੌਰਾਨ ਕਿਸਾਨ ਨੂੰ ਸਾਹ ਦਿੱਤੀ ਗਈ ਹੈ ਕਿ ਫ਼ਸਲਾਂ ਨੂੰ ਪਾਣੀ ਲਾਉਣ ਤੋਂ ਪਰਹੇਜ਼ ਕਰਨ। ਜੰਮੂ-ਕਸ਼ਮੀਰ ਵਿਚ ਬਰਸਾਤੀ ਪ੍ਰਭਾਵ ਕਾਰਨ ਆਗਾਮੀ 24 ਤੋਂ 48 ਘੰਟਿਆਂ ਦੌਰਾਨ ਸਾਰੇ ਪੰਜਾਬ ਵਿਚ ਲਹਿੰਦੇ ਵੱਲੋਂ ਬੱਲਦਵਾਈ ਲੰਘਦੀ ਰਹੇਗੀ। ਮਾਝਾ-ਦੁਆਬਾ ਡਿਵੀਜ਼ਨ ਵਿਚ ਹਲਕੀਆਂ ਫੁਹਾਰਾਂ ਵੀ ਦੇਖੀਆਂ ਜਾਣਗੀਆਂ। ਬਾਕੀ ਹੋਰਨਾਂ ਖਿੱਤਿਆਂ ਵਿਚ ਵੀ ਛਿਟਪੁੱਟ ਕਿਣਮਿਣ ਤੋਂ ਇਨਕਾਰ ਨਹੀਂ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਮੁਤਾਬਿਕ ਆਉਣ ਵਾਲੇ ਦਿਨ 6,7,8 ਫ਼ਰਵਰੀ ਨੂੰ ਪੰਜਾਬ ਦੇ ਕਈਂ ਖੇਤਰਾਂ ਵਿਚ ਭਾਰੀ ਬਰਸਾਤ ਦੀ ਕਾਫ਼ੀ ਸੰਭਾਵਨਾ ਹੈ। ਤਾਪਮਾਨ ਵਿਚ ਗਿਰਾਵਟ ਆਵੇਗੀ ਅਤੇ ਠੰਡ ਕਾਫ਼ੀ ਵਧ ਜਾਵੇਗੀ। ਮੌਸਮ ਵਿਭਾਗ ਦੇ ਡਾ. ਪ੍ਰਭਜੋਤ ਕੌਰ ਨੇ ਸਲਾਹ ਦਿੱਤੀ ਕਿ ਕਿਸਾਨ ਇਸ ਚਿਤਾਵਨੀ ਨੂੰ ਧਿਆਨ ਵਿਚ ਰੱਖਦੇ ਹੋਏ ਫ਼ਸਲਾਂ ਨੂੰ ਪਾਣੀ ਨਾ ਲਾਉਣ।




error: Content is protected !!