=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਮਸ਼ਹੂਰ ਸਮਾਜ ਸੇਵਕ ਗੋਲਡੀ ਪੀ ਪੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਬਹੁਤ ਸਾਰੇ ਲੋਕਾਂ ਲਈ ਮੁਸ਼ਕਿਲ ਦੀ ਘੜੀ ਵਿਚ ਉਨ੍ਹਾਂ ਦਾ ਸਾਥ ਦੇਣ ਲਈ ਕਈ ਸੰਸਥਾਵਾਂ ਵੱਲੋਂ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿੱਥੇ ਕੁਝ ਸੰਸਥਾਵਾਂ ਵੱਲੋਂ ਕ੍ਰੋਨਾ ਦੇ ਦੌਰ ਵਿੱਚ ਲੋਕਾਂ ਦੀ ਮਦਦ ਕੀਤੀ ਗਈ ਉਥੇ ਹੀ ਕਈ ਹੋਰ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਕਰਮਚਾਰੀ ਵੀ ਲੋਕ ਸੇਵਾ ਲਈ ਅੱਗੇ ਆਉਂਦੇ ਹਨ ਅਤੇ ਜਿਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਹਿੱਤ ਕਈ ਤਰਾਂ ਦੇ ਕੰਮ ਨੇਪਰੇ ਚਾੜ੍ਹੇ ਜਾਂਦੇ ਹਨ। ਪੰਜਾਬ ਵਿੱਚ ਅਜਿਹੀਆਂ ਸਖਸ਼ੀਅਤਾਂ ਨਾਲ ਵੀ ਵਾਪਰਨ ਵਾਲੇ ਹਾਦਸਿਆਂ ਬਾਰੇ ਕੋਈ ਨਾ ਕੋਈ ਖਬਰ ਸਾਹਮਣੇ ਆਈ ਹੀ ਰਹਿੰਦੀ ਹੈ।

ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੋ ਰਹੀਆਂ ਹਨ ਉਥੇ ਹੀ ਉਨ੍ਹਾਂ ਦੇ ਪਰਿਵਾਰ ਨਾਲ ਵਾਪਰੇ ਹਾਦਸੇ ਵੀ ਸਾਹਮਣੇ ਆ ਜਾਦੇ ਹਨ। ਜੋ ਸੂਬੇ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪਾਉਂਦੇ ਹਨ। ਹੁਣ ਸਮਾਜ ਸੇਵੀ ਗੋਲਡੀ ਪੀ ਪੀ ਦੇ ਘਰੇ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਹੁਤ ਲੋਕਾਂ ਦਾ ਭਲਾ ਕਰਨ ਵਾਲੇ ਗੋਲਡੀ ਪੀ ਪੀ ਦੇ ਪਿਤਾ ਜੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਦੱਸਿਆ ਗਿਆ ਹੈ ਕਿ ਗੋਲਡੀ ਦੇ ਪਿਤਾ ਜੀ ਦਾ ਦਿਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਜਿਸ ਦੀ ਸੂਚਨਾ ਮਿਲਦੇ ਹੀ ਸਭ ਪਾਸੇ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਗੋਲਡੀ ਦੇ ਪਿਤਾ ਜੀ ਭਾਈ ਜਗਤਾਰ ਸਿੰਘ ਜੀ, ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ,ਸਾਹਨੇਵਾਲ, ਦੇ ਹੈਡ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਹਨਾਂ ਦੇ ਅਕਾਲ ਚਲਾਣੇ ਦੀ ਖਬਰ ਮਿਲਦੇ ਹੀ ਦੂਰ ਦੂਰ ਤੋਂ ਸੰਗਤਾਂ ਉਨ੍ਹਾਂ ਦੀ ਮ੍ਰਿਤਕ ਦੇਹ ਦੇ ਦਰਸ਼ਨ ਕਰਨ ਲਈ ਆ ਰਹੀਆਂ ਹਨ।

ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਉਨ੍ਹਾਂ ਦੇ ਜੱਦੀ ਪਿੰਡ ਕਾਲੇਵਾਲ ਰਾਹੋਂ ਰੋਡ ਸਥਿਤ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਵੱਲੋਂ ਸਮਾਜ ਸੇਵੀ ਗੋਲਡੀ ਦੇ ਨਾਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ।




error: Content is protected !!