=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਦੁਨੀਆਂ ਦੇ ਇਸ ਚੋਟੀ ਦੇ ਮਸ਼ਹੂਰ ਖਿਡਾਰੀ ਦੀ ਹੋਈ ਅਚਾਨਕ ਮੌਤ , ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਕਾਰਨ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਛੱਡ ਕੇ ਅਲਵਿਦਾ ਹੋ ਗਈਆਂ ਹਨ। ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਹੱਦ ਤੋਂ ਵੱਧ ਪ੍ਰਭਾਵਿਤ ਕੀਤਾ ਹੈ। ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਬਹੁਤ ਸਾਰੇ ਲੋਕ ਇਸ ਦੀ ਚਪੇਟ ਵਿਚ ਆ ਗਏ ਸਨ ਅਤੇ ਜ਼ਿੰਦਗੀ ਦੀ ਜੰਗ ਹਾਰ ਗਏ। ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉਪਰ ਜਿੱਤ ਵੀ ਪ੍ਰਾਪਤ ਕੀਤੀ ਗਈ ਹੈ। ਉਥੇ ਹੀ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ , ਬਿਮਾਰੀਆਂ ਅਤੇ ਸੜਕ ਹਾਦਸਿਆਂ ਦੇ ਕਾਰਨ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਵੱਖ-ਵੱਖ ਖੇਤਰਾਂ ਵਿਚੋਂ ਜਾਣ ਵਾਲੀਆਂ ਇਨ੍ਹਾਂ ਸ਼ਖਸੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਜਿਸ ਨਾਲ ਦੇਸ਼ ਦੇ ਹਲਾਤਾਂ ਤੇ ਵੀ ਅਸਰ ਪੈਂਦਾ ਹੈ। ਦੁਨੀਆ ਵਿੱਚ ਹੁਣ ਇਸ ਚੋਟੀ ਦੇ ਮਸ਼ਹੂਰ ਖਿਡਾਰੀ ਦੀ ਅਚਾਨਕ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਸੂਬੇ ਓਹਾਈਓ ਵਿੱਚ ਇੱਕ ਨਾਮਵਰ ਬਾਡੀ ਬਿਲਡਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਨੂੰ ਸੁਣਦੇ ਹੀ ਖੇਡ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ।

ਇਸ ਘਟਨਾ ਦੀ ਜਾਣਕਾਰੀ ਪਰਿਵਾਰ ਵੱਲੋਂ ਫੇਸਬੁੱਕ ਪੋਸਟ ਉੱਪਰ ਸਾਂਝੀ ਕੀਤੀ ਗਈ ਹੈ। ਉਥੇ ਹੀ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿਡੋਜ਼ ਪਿਛਲੇ ਕਾਫੀ ਸਮੇਂ ਤੋਂ ਕਿਸੇ ਰੋਗ ਨਾਲ ਪੀੜਤ ਸਨ। ਜਿਸ ਕਾਰਨ ਉਨ੍ਹਾਂ ਨੂੰ ਇਲਾਜ ਵਾਸਤੇ ਪਿਛਲੇ ਸਾਲ ਤੋਂ ਹੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਜ਼ੇਰੇ ਇਲਾਜ਼ ਸਨ।

ਉਥੇ ਹੀ ਪਰਿਵਾਰ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੱਸਿਆ ਗਿਆ ਹੈ ਕਿ ਉਹਾਇਓ ਅਧਾਰਤ ਪੇਸ਼ੇਵਰ ਬਾਡੀ ਬਿਲਡਰ ਅਤੇ ਟਰੇਲਰ ਮਾਲਕ ਮਿਡੋਜ਼ ਦਾ ਦਿਹਾਂਤ ਉਸਦੇ ਘਰ ਵਿਚ ਐਤਵਾਰ ਨੂੰ ਹੋ ਗਿਆ ਸੀ। ਉਹ 49 ਸਾਲਾਂ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਖੇਡ ਜਗਤ ਦੀਆਂ ਬਹੁਤ ਸਾਰੀਆਂ ਹਸਤੀਆਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!