=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਚਾਨਕ ਆਏ ਕੇਸਾਂ ਤੋਂ ਬਾਅਦ ਹੁਣੇ ਹੁਣੇ ਸਕੂਲਾਂ ਬਾਰੇ ਪੰਜਾਬ ਸਿਖਿਆ ਮੰਤਰੀ ਦਾ ਆ ਗਿਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਮੁੜ ਤੋਂ 2 ਅਗਸਤ ਨੂੰ ਸਕੂਲ ਖੋਲ੍ਹੇ ਜਾਣ ਦਾ ਆਦੇਸ਼ ਜਾਰੀ ਕਰ ਦਿੱਤਾ ਸੀ। ਜਿਸ ਵਿੱਚ ਸਾਰੀਆਂ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉੱਥੇ ਹੀ ਸਿਹਤ ਵਿਭਾਗ ਵੱਲੋਂ ਸਕੂਲ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ ਸੀ। ਜਿਸ ਵਿੱਚ ਸਾਰੇ ਅਧਿਆਪਕਾਂ ਅਤੇ ਹੋਰ ਸਟਾਫ਼ ਨੂੰ ਕਰੋਨਾ ਟੀਕਾਕਰਣ ਕੀਤੇ ਜਾਣ ਦਾ ਲਾਜ਼ਮੀ ਤੌਰ ਤੇ ਆਦੇਸ਼ ਦਿੱਤਾ ਗਿਆ ਸੀ। ਤਾਂ ਜ਼ੋ ਸਕੂਲਾਂ ਵਿੱਚ ਕਰੋਨਾ ਦੇ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ।

ਉਥੇ ਹੀ ਸਿਹਤ ਵਿਭਾਗ ਵੱਲੋਂ ਇਹ ਵੀ ਆਦੇਸ਼ ਦਿੱਤੇ ਗਏ ਸਨ ਕਿ ਅਗਰ ਕਿਸੇ ਸਕੂਲ ਵਿੱਚ ਕਰੋਨਾ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਅਚਾਨਕ ਕਰੋਨਾ ਕੇਸਾਂ ਦੇ ਵਧਣ ਤੋਂ ਬਾਅਦ ਸਕੂਲਾਂ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਇਹ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਮਹਾਂਨਗਰ ਲੁਧਿਆਣਾ ਜ਼ਿਲ੍ਹੇ ਵਿੱਚ ਸਕੂਲਾਂ ਵਿੱਚ ਬੱਚਿਆਂ ਦੇ ਕਰੋਨਾ ਪੀੜਤ ਹੋਣ ਦੀਆਂ ਕਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ।

ਜਿੱਥੇ ਜਿਲਾ ਮਜਿਸਟ੍ਰੇਟ ਵੱਲੋਂ ਵੀ ਉਨ੍ਹਾਂ ਸਕੂਲਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਲੁਧਿਆਣਾ ਵਿੱਚ 21 ਬੱਚੇ ਦੋ ਸਕੂਲਾਂ ਵਿਚੋਂ ਕਰੋਨਾ ਪੀੜਤ ਸਾਹਮਣੇ ਆਏ ਹਨ। ਉਥੇ ਹੀ ਬਾਕੀ ਅਧਿਆਪਕਾਂ ਅਤੇ ਬੱਚਿਆਂ ਦੇ ਵੀ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਵੀ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰੈਂਸਿੰਗ ਰਾਹੀਂ ਵਿਚਾਰ ਚਰਚਾ ਕੀਤੀ ਜਾਵੇਗੀ।

ਉਥੇ ਹੀ ਲੁਧਿਆਣਾ ਵਿੱਚ ਹੋਰ ਬੱਚਿਆਂ ਦੇ ਸੈਂਪਲ ਲੈ ਕੇ ਵੀ ਟੈਸਟ ਕਰਵਾਏ ਜਾ ਰਹੇ ਹਨ। ਤਾਂ ਜੋ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ। ਲੁਧਿਆਣਾ ਵਿੱਚ ਨਿਊ ਸੁਭਾਸ਼ ਨਗਰ ਅਤੇ ਕੈਲਾਸ਼ ਨਗਰ ਵਿੱਚ ਵੀ ਦੋ ਸਕੂਲਾਂ ਦੇ 21 ਬੱਚੇ ਕਰੋਨਾ ਦੀ ਚਪੇਟ ਵਿੱਚ ਆਉਣ ਤੇ ਦੋ ਸਕੂਲਾਂ ਨੂੰ ਬੰਦ ਕੀਤੇ ਜਾਣ ਦੇ ਆਦੇਸ਼ ਲਾਗੂ ਕੀਤੇ ਗਏ ਹਨ।




error: Content is protected !!