ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪੰਜਾਬ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਾਤ 10: 19 ਉਤੇ ਭੁਚਾਲ ਦੇ ਕਾਫੀ ਝਟਕੇ ਲੱਗੇ।
ਅਜੇ ਤੱਕ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਰੀਐਕਟਰ ਸਕੇਲ ਉਤੇ ਭੁਚਾਲ ਦੀ ਤੀਬਰਤਾ 5.6 ਮਾਪੀ ਗਈ ਹੈ।
ਤਾਜਾ ਜਾਣਕਾਰੀ