ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਪਟਿਆਲਾ,(ਰਾਹੁਲ): ਨਾਭਾ ਭਾਦਸੋ ਰੋਡ ‘ਤੇ ਇਕ ਵੱਡਾ ਸੜਕ ਹਾਦਸਾ ਹੋ ਗਿਆ, ਜਿਸ ਦੌਰਾਨ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਦੌਰਾਨ ਮੌਕੇ ‘ਤੇ ਪਤੀ-ਪਤਨੀ ਦੀ ਮੌਤ ਹੋ ਗਈ, ਜਦਕਿ ਇਸ ਦੇ ਨਾਲ ਹੀ 7 ਸਾਲਾ ਬੱਚੇ ਨੇ ਹਸਪਤਾਲ ‘ਚ ਦਮ ਤੋੜ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਉਕਤ ਪਰਿਵਾਰ ਵਿਆਹ ਸਮਾਗਮ ਤੋਂ ਬਾਅਦ ਆਪਣੇ ਘਰ ਪਿੰਡ ਭੀਬੜੀ ਜਾ ਰਿਹਾ ਸੀ, ਜਿਸ ਦੌਰਾਨ ਕਾਰ ਚਾਲਕ ਵਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਗਈ। ਕਾਰ ਚਾਲਕ ਨਸ਼ੇ ‘ਚ ਧੁੱਤ ਸੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਤਾਜਾ ਜਾਣਕਾਰੀ