ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਵਾਪਰਣ ਵਾਲੇ ਬਹੁਤ ਸਾਰੇ ਹਾਦਸਿਆਂ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿੱਥੇ ਬਹੁਤ ਸਾਰੇ ਲੋਕਾਂ ਦੀ ਅਣਗਹਿਲੀ ਕਾਰਨ ਕਈ ਤਰ੍ਹਾਂ ਦੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਸ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਤੱਕ ਵੀ ਚਲੇ ਜਾਂਦੀ ਹੈ। ਉੱਥੇ ਹੀ ਅਚਾਨਕ ਵਾਪਰਨ ਵਾਲੇ ਕਈ ਅਜਿਹੇ ਹਾਦਸੇ ਸਾਹਮਣੇ ਆ ਜਾਂਦੇ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਦੁਖਦਾਈ ਖਬਰਾਂ ਆ ਰਹੀਆਂ ਹਨ। ਜਿਨ੍ਹਾਂ ਦਾ ਦੇਸ਼ ਦੇ ਹਲਾਤਾਂ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਦੇਸ਼ ਵਿੱਚ ਵਾਪਰਨ ਵਾਲੇ ਸੜਕ ਹਾਦਸਿਆਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਹੀ ਜਾ ਰਹੀ ਹੈ।

ਹੁਣ ਭਿਆਨਕ ਹਾਦਸੇ ਵਿਚ ਕਹਿਰ ਵਾਪਰਿਆ ਹੈ ਜਿੱਥੇ ਕਈ ਲੋਕਾਂ ਦੇ ਜਿਉਦੇ ਸੜ ਜਾਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹੁਣ ਰਾਜਸਥਾਨ ਸੂਬੇ ਦੇ ਅਜਮੇਰ ਜਿਲ੍ਹੇ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਭਿਆਨਕ ਸੜਕ ਹਾਦਸੇ ਵਿੱਚ ਦੋ ਟਰੱਕ ਅੱਗ ਦੀ ਭੇਟ ਚੜ੍ਹ ਗਏ ਹਨ। ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੇ ਜਿਉਂਦੇ ਜੀ ਸੜਕੇ ਮਰ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਜੈਪੁਰ ਤੋਂ ਬਿਆਵਰ ਵੱਲ ਜਾ ਰਿਹਾ ਟਾਇਲਸ ਪਾਊਡਰ ਨਾਲ ਭਰਿਆ ਹੋਇਆ ਟਰੱਕ ਆਪਣਾ ਸੰਤੁਲਨ ਗਵਾ ਕੇ ਡਵਾਈਡਰ ਨਾਲ ਟਕਰਾ ਗਿਆ ਅਤੇ ਦੂਜੇ ਪਾਸੇ ਬਿ ਆਵਰ ਤੋਂ ਜੈਪੁਰ ਜਾ ਰਹੇ ਟਰੇਲਰ ਨਾਲ ਟਕਰਾ ਗਿਆ।

ਦੋਵੇਂ ਟਰੱਕਾਂ ਦੀ ਇਹ ਆਪਸ ਵਿੱਚ ਭਿਆਨਕ ਟੱਕਰ ਇੰਨੀ ਭਿਆਨਕ ਸੀ ਕਿ ਐਂਕਰ ਹੁੰਦੇ ਹੀ ਅਚਾਨਕ ਦੋ ਹਰਕਤਾਂ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਜਿਥੇ ਚਾਰ ਲੋਕ ਜਿਓੰਦੇ ਸੜ ਗਏ ਹਨ ਉਥੇ ਹੀ ਇਕ ਸਖਸ਼ ਵੱਲੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਗਈ ਹੈ। ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਾਇਆ ਗਿਆ ਹੈ ਜੋ ਇਸ ਸਮੇਂ ਜ਼ੇਰੇ ਇਲਾਜ ਹੈ।

ਉਥੇ ਹੀ ਟਰੱਕਾਂ ਨੂੰ ਲੱਗੀ ਭਿਆਨਕ ਅੱਗ ਨੂੰ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਜਿਸ ਦੀਆਂ ਗੱਡੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਅੱਗ ਉਪਰ ਕਾਬੂ ਪਾ ਲਿਆ ਗਿਆ ਅਤੇ ਪੁਲਿਸ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਨਹਿਰੂ ਹਸਪਤਾਲ ਦੀ ਮੌਰਚਰੀ ਵਿਚ ਰਖਵਾ ਦਿੱਤਾ ਗਿਆ ਹੈ।


ਤਾਜਾ ਜਾਣਕਾਰੀ
ਵਾਪਰਿਆ ਕਹਿਰ ਭਿਆਨਕ ਹਾਦਸੇ ਚ ਕਈ ਲੋਕ ਜਿਉਂਦੇ ਸੜੇ ਮਚੀ ਹਾਹਾਕਾਰ, ਇਲਾਕੇ ਚ ਛਾਈ ਸੋਗ ਦੀ ਲਹਿਰ
ByadminAugust 19, 2021Comments Off on ਵਾਪਰਿਆ ਕਹਿਰ ਭਿਆਨਕ ਹਾਦਸੇ ਚ ਕਈ ਲੋਕ ਜਿਉਂਦੇ ਸੜੇ ਮਚੀ ਹਾਹਾਕਾਰ, ਇਲਾਕੇ ਚ ਛਾਈ ਸੋਗ ਦੀ ਲਹਿਰ
Previous Postਹੁਣੇ ਹੁਣੇ ਆਈ ਵੱਡੀ ਖਬਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਤਰੀਕ ਨੂੰ ਕਰਨ ਜਾ ਰਹੇ ਹਨ ਇਹ ਕੰਮ
Next Postਖੁਸ਼ਖਬਰੀ : ਪੰਜਾਬ ਚ ਇਥੇ ਇਹਨਾਂ ਲੋਕਾਂ ਲਈ ਹੋ ਗਿਆ ਇਹ ਐਲਾਨ – ਜਨਤਾ ਚ ਖੁਸ਼ੀ