=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਵਾਪਰਿਆ ਕਹਿਰ : ਇਸ ਕਾਰਨ ਪਿਓ ਹੱਥੋਂ ਪੁੱਤ ਦੀ ਗਈ ਜਾਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆਈ ਰਹਿੰਦੀ ਹੈ ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਜਿੱਥੇ ਕਰੋਨਾ ਦੇ ਕਾਰਨ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ ਉਥੇ ਹੀ ਬਹੁਤ ਸਾਰੇ ਲੋਕ ਬੇਰੁਜ਼ਗਾਰੀ ਦੇ ਕਾਰਨ ਮਾਨਸਿਕ ਤਣਾਅ ਦੇ ਸ਼ਿਕਾਰ ਹੋਏ ਹਨ। ਇਸ ਕਾਰਨ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜ਼ਿੰਦਗੀ ਨੂੰ ਵੀ ਦਾਅ ਤੇ ਲਾ ਦਿੱਤਾ ਗਿਆ। ਇਸ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਜਿਥੇ ਘਰੇਲੂ ਕਲੇਸ਼ ਵਿਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੇ ਜਾਣ ਦੀਆਂ ਖਬਰਾਂ ਵੀ ਆਏ ਦਿਨ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਰਹੀਆਂ ਹਨ।

ਇਸ ਆਰਥਿਕ ਮੰਦੀ ਦੇ ਦੌਰ ਵਿਚੋਂ ਨਿਕਲਣ ਲਈ ਜਿੱਥੇ ਲੋਕਾਂ ਵੱਲੋਂ ਮੁੜ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਕਈ ਪਰਿਵਾਰਾਂ ਵਿੱਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਵੀ ਪੇਸ਼ ਆ ਰਹੀਆਂ ਹਨ। ਪੰਜਾਬ ਵਿਚ ਹੁਣ ਇੱਕ ਕਹਿਰ ਵਾਪਰਿਆ ਹੈ ਜਿੱਥੇ ਪਿਓ ਹੱਥੋਂ ਪੁੱਤਰ ਦੀ ਜਾਨ ਚਲੇ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਿਰੋਜ਼ਪੁਰ ਦੇ ਨਜ਼ਦੀਕ ਪਿੰਡ ਰੁਕਨਾ ਬੇਗੂ ਤੋਂ ਸਾਹਮਣੇ ਆਈ ਹੈ।

ਜਿੱਥੇ ਘਰੇਲੂ ਕਲੇਸ਼ ਦੇ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਨੂੰ ਲੈ ਕੇ ਜਿੱਥੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਪੁਲੀਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਘਰੇਲੂ ਕਲੇਸ਼ ਦੇ ਚੱਲਦੇ ਹੋਏ ਕਤਲ ਕੀਤਾ ਗਿਆ ਹੈ। ਉਥੇ ਹੀ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ ਕਿ ਇਹ ਘਰੇਲੂ ਕਲੇਸ਼ ਕਿਸ ਕਾਰਨ ਹੋਇਆ ਹੈ। ਇਸ ਘਰੇਲੂ ਕਲੇਸ਼ ਦਾ ਸ਼ਿਕਾਰ ਇਕ 22 ਸਾਲਾਂ ਦਾ ਨੌਜਵਾਨ ਹੋ ਗਿਆ ਹੈ। ਇਸ ਵਿਚ ਇਕ ਨੌਜਵਾਨ ਦੀ ਪਹਿਚਾਣ ਸਾਵਣ ਸਿੰਘ ਵਜੋਂ ਹੋਈ ਹੈ।

ਜਿਸ ਦੇ ਪਿਤਾ ਵੱਲੋਂ ਘਰੇਲੂ ਤਕਰਾਰ ਨੂੰ ਲੈ ਕੇ ਆਪਣੇ ਪੁੱਤਰ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇਸ ਘਟਨਾ ਕਾਰਨ ਨੌਜਵਾਨ ਦੀ ਮੌਤ ਹੋ ਗਈ। ਜਿੱਥੇ ਇਸ ਘਟਨਾ ਵਾਪਰਣ ਦਾ ਕਾਰਨ ਘਰੇਲੂ ਕਲੇਸ਼ ਦੱਸਿਆ ਜਾ ਰਿਹਾ ਹੈ ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!