ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ, ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਵਿਸ਼ਵ ਵਿੱਚ ਵਾਪਰਨ ਵਾਲੀਆਂ ਕੁਦਰਤੀ ਆਫ਼ਤਾਂ ਦੇ ਕਾਰਨ ਵੀ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਹੈ ਜਿਸ ਨੂੰ ਲੋਕਾਂ ਵੱਲੋਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਜਿੱਥੇ ਕਰੋਨਾ ਲਹਿਰ ਦੇ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਅਜੇ ਤੱਕ ਵੇਖਿਆ ਜਾ ਰਿਹਾ ਹੈ। ਉਥੇ ਹੀ ਵੱਖ ਵੱਖ ਦੇਸ਼ਾਂ ਵਿੱਚ ਵਾਪਰਨ ਵਾਲੇ ਬਹੁਤ ਸਾਰੇ ਸੜਕ ਹਾਦਸੇ ਵੀ ਆਏ ਦਿਨ ਸਾਹਮਣੇ ਆ ਰਹੇ ਹਨ।

ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੀ ਕੀਮਤੀ ਜਾਨ ਜਾ ਰਹੀ ਹੈ। ਵਾਪਰਨ ਵਾਲੇ ਅਜਿਹੇ ਸੜਕ ਹਾਦਸੇ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝਾ ਦਿੰਦੇ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਨ੍ਹਾਂ ਲੋਕਾਂ ਵਿਚ ਕਈ ਵਾਰ ਅਜਿਹੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਸ਼ਾਮਲ ਹੁੰਦੀਆਂ ਹਨ ਜਿਨ੍ਹਾਂ ਨੇ ਆਪਣੇ ਦਮ ਤੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਹੁਣ ਕੈਨੇਡਾ ਵਿਚ ਇਕ ਅਜਿਹਾ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਹੋਣ ਨਾਲ ਪੰਜਾਬ ਤੱਕ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਸਰੀ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਕੈਨੇਡਾ ਦੀ ਹਾਕੀ ਟੀਮ ਦੇ ਤਿੰਨ ਖਿਡਾਰੀਆਂ ਦੀ ਮੌਤ ਹੋ ਗਈ ਹੈ। ਇਹ ਖਬਰ ਸੁਣਦੇ ਹੀ ਦੇਸ਼ ਵਿਦੇਸ਼ ਵਿਚ ਸੋਗ ਦੀ ਲਹਿਰ ਦੌੜ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਖਿਡਾਰੀਆਂ ਦੀ ਕਾਰ ਇੱਕ ਦਰੱਖਤ ਨਾਲ ਟਕਰਾ ਕੇ ਦੁਰਘਟਨਾਗ੍ਰਸਤ ਹੋ ਗਈ। ਜਿਸ ਕਾਰਨ ਇਸ ਵਿਚ ਸਵਾਰ ਤਿੰਨ ਨੌਜਵਾਨਾਂ ਦੀ ਜਾਨ ਚਲੇ ਗਈ।

ਜਿਨ੍ਹਾਂ ਵਿੱਚ ਡਬਲਿਊ ਐਚ ਐਲ ਦੇ ਐਡਮਿੰਟਨ ਆਇਲ ਕਿੰਗਸ ਦੇ ਨਾਲ ਸਮਾਂ ਬਿਤਾਉਣ ਵਾਲੇ 16 ਸਾਲਾਂ ਦੇ ਕੈਲੇਬ ਰੀਮਰ, ਜਿਸ ਨੂੰ ਅੰਡਰ 17 ਵਿਸ਼ਵ ਹਾਕੀ ਚੈਂਲਜ਼ ਵਿਕਾਸ ਕੈਂਪ ਰੋਸਟਰ ਵਿੱਚ ਰੱਖਿਆ ਗਿਆ ਸੀ। ਉਸ ਤੋਂ ਇਲਾਵਾ ਪਾਰਕਰ ਮੈਗਨੁਸਨ ਅਤੇ ਰੋਨਿਨ ਸ਼ਰਮਾ ਵੀ ਮੌਜੂਦ ਸਨ। ਜਿਨ੍ਹਾਂ ਦੀ ਇਸ ਹਾਦਸੇ ਵਿਚ ਜਾਨ ਚਲੇ ਗਈ ਹੈ। ਇਸ ਹਾਦਸੇ ਵਿੱਚ ਪੰਜਾਬੀ ਨੌਜਵਾਨ ਰੋਨਿਨ ਸ਼ਰਮਾ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਪੰਜਾਬ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

Home ਤਾਜਾ ਜਾਣਕਾਰੀ ਕਨੇਡਾ ਚ ਵਾਪਰਿਆ ਭਿਆਨਕ ਹਾਦਸਾ ਮਸ਼ਹੂਰ ਖਿਡਾਰੀਆਂ ਦੀਆਂ ਹੋਈਆਂ ਮੌਤਾਂ, ਪੰਜਾਬ ਚ ਛਾਈ ਸੋਗ ਦੀ ਲਹਿਰ

ਤਾਜਾ ਜਾਣਕਾਰੀ
ਕਨੇਡਾ ਚ ਵਾਪਰਿਆ ਭਿਆਨਕ ਹਾਦਸਾ ਮਸ਼ਹੂਰ ਖਿਡਾਰੀਆਂ ਦੀਆਂ ਹੋਈਆਂ ਮੌਤਾਂ, ਪੰਜਾਬ ਚ ਛਾਈ ਸੋਗ ਦੀ ਲਹਿਰ
ByadminAugust 24, 2021Comments Off on ਕਨੇਡਾ ਚ ਵਾਪਰਿਆ ਭਿਆਨਕ ਹਾਦਸਾ ਮਸ਼ਹੂਰ ਖਿਡਾਰੀਆਂ ਦੀਆਂ ਹੋਈਆਂ ਮੌਤਾਂ, ਪੰਜਾਬ ਚ ਛਾਈ ਸੋਗ ਦੀ ਲਹਿਰ
Previous Postਭੈਣ ਨੇ ਆਪਣੇ ਭਰਾ ਨੂੰ ਬੰਨੀ ਅਜਿਹੀ ਰੱਖੜੀ ਸਾਰੀ ਦੁਨੀਆਂ ਤੇ ਹੋ ਗਈ ਚਰਚਾ – ਹਰ ਕੋਈ ਹੋ ਗਿਆ ਹੈਰਾਨ
Next Postਆਖਰ ਤਾਲੀਬਾਨ ਨੇ ਦੇ ਦਿੱਤੀ ਅਮਰੀਕਾ ਨੂੰ ਇਹ ਵੱਡੀ ਧਮਕੀ 31 ਅਗਸਤ ਨੂੰ ਲੈ ਕੇ – ਤਾਜਾ ਵੱਡੀ ਖਬਰ