ਆਈ ਤਾਜ਼ਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿਥੇ ਸਾਰੇ ਦੇਸ਼ਾਂ ਵਿਚ ਭਾਰੀ ਤਬਾਹੀ ਮਚਾਈ ਹੈ। ਉਥੇ ਹੀ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੀ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ ਹੈ। ਜਿੱਥੇ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿਸ਼ਵ ਵਿਚ ਸਭ ਤੋਂ ਜ਼ਿਆਦਾ ਹੈ। ਸਰਕਾਰ ਵੱਲੋਂ ਜਿਥੇ ਕਰੋਨਾ ਦੀ ਟੀਕਾ ਮੁਹਿੰਮ ਆਰੰਭ ਕੀਤੀ ਗਈ ਹੈ ਉਥੇ ਹੀ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਕਰੋਨਾ ਕੇਸਾਂ ਵਿੱਚ ਭਾਰਤ ਵੀ ਦੂਜੇ ਸਥਾਨ ਤੇ ਹੈ ਜਿਥੇ ਮਹਾਰਾਸ਼ਟਰ ਸੂਬਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ।

ਮੁੰਬਈ ਵਿੱਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਕਰ ਉਨ੍ਹਾਂ ਦੀ ਚਪੇਟ ਵਿੱਚ ਆਈਆਂ ਹਨ। ਜਿੱਥੇ ਕੁਝ ਫ਼ਿਲਮੀ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕੀਤੀ ਗਈ ਹੈ। ਉਥੇ ਹੀ ਕੁਝ ਹਸਤੀ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ। ਜਿੱਥੇ ਟੀਕਾਕਰਨ ਮੁਹਿੰਮ ਤੋਂ ਬਾਅਦ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ। ਉਥੇ ਹੀ ਕਰੋਨਾ ਦੀ ਤੀਜੀ ਲਹਿਰ ਦਾ ਖਦਸ਼ਾ ਵੀ ਜ਼ਾਹਿਰ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਲੋਕਾਂ ਨੂੰ ਅਜੇ ਕਰੋਨਾ ਸੰਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਜਾ ਰਹੀ ਹੈ।

ਹੁਣ ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਫਰਹਾ ਖਾਨ ਬਾਰੇ ਮਾੜੀ ਖਬਰ ਸਾਹਮਣੇ ਆਈ ਹੈ। ਦੇਸ ਵਿਚ ਜਿੱਥੇ ਕਰੋਨਾ ਮਾਮਲਿਆਂ ਵਿਚ ਕਮੀ ਦੇਖੀ ਜਾ ਰਹੀ ਹੈ ਉਥੇ ਹੀ ਮੁੰਬਈ ਦੇ ਵਿਚ ਵੀ ਕਈ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿੱਥੇ ਹੁਣ ਫਰਹਾ ਖਾਨ ਕੋਰੋਨਾ ਪਾਜ਼ੀਟਵ ਆਈ ਹੈ। ਜਿੱਥੇ ਟੀਕਾਕਰਣ ਮੁਹਿੰਮ ਆਰੰਭ ਕੀਤੀ ਗਈ ਸੀ।

ਉਥੇ ਹੀ ਉਨ੍ਹਾਂ ਵੱਲੋਂ ਆਪਣਾ ਕਰੋਨਾ ਦਾ ਟੀਕਾਕਰਨ ਵੀ ਕਰਵਾਇਆ ਗਿਆ ਹੈ। ਉਸ ਤੋਂ ਬਾਅਦ 56 ਸਾਲਾ ਫ਼ਿਲਮ ਨਿਰਦੇਸ਼ਕ ਅਤੇ ਕੋਰੀਓਗ੍ਰਾਫਰ ਫਰਹਾ ਖਾਨ ਕਰੋਨਾ ਦੀ ਚਪੇਟ ਵਿਚ ਆ ਗਈ ਹੈ। ਉਨ੍ਹਾਂ ਦੇ ਕਰੋਨਾ ਤੋਂ ਪ੍ਰਭਾਵਤ ਹੋਣ ਦੀ ਜਾਣਕਾਰੀਅੱਜ ਬੁੱਧਵਾਰ ਨੂੰ ਪ੍ਰਾਪਤ ਹੋਈ ਹੈ ,ਜਿੱਥੇ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵੈਕਸੀਨ ਲਗਵਾਉਣ ਦੇ ਬਾਅਦ ਵੀ ਉਹ ਕੋਰੋਨਾ ਪਾਜ਼ੀਟਿਵ ਹੋ ਗਏ ਹਨ।


ਤਾਜਾ ਜਾਣਕਾਰੀ
ਹੁਣੇ ਹੁਣੇ ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਫਰਹਾ ਖਾਨ ਬਾਰੇ ਆਈ ਮਾੜੀ ਖਬਰ
ByadminSeptember 2, 2021Comments Off on ਹੁਣੇ ਹੁਣੇ ਚੋਟੀ ਦੀ ਮਸ਼ਹੂਰ ਬੋਲੀਵੁਡ ਅਦਾਕਾਰਾ ਫਰਹਾ ਖਾਨ ਬਾਰੇ ਆਈ ਮਾੜੀ ਖਬਰ
Previous Postਇਸ ਮਸ਼ਹੂਰ ਪੰਜਾਬੀ ਗਾਇਕ ਦੇ ਘਰੇ ਪਿਆ ਮਾਤਮ ਹੋਈ ਪਤਨੀ ਦੀ ਅਚਾਨਕ ਮੌਤ – ਤਾਜਾ ਵੱਡੀ ਖਬਰ
Next Postਘਰੇ ਗੋਲ ਗੱਪੇ ਲਿਆਉਣੇ ਮੁੰਡੇ ਨੂੰ ਪੈ ਗਏ ਮਹਿੰਗੇ – ਹੱਸਦਾ ਵਸਦਾ ਘਰ ਗਿਆ ਉਜੜ , ਛਾਇਆ ਸੋਗ