=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਾਵਧਾਨ : ਅਚਾਨਕ ਹੁਣੇ ਹੁਣੇ ਇਥੇ 2 ਹਫਤਿਆਂ ਲਈ ਵਧਾਇਆ ਗਿਆ ਲਾਕ ਡਾਊਨ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਤੋਂ ਕਰੋਨਾ ਨੂੰ ਲੈ ਕੇ ਵੱਖ ਵੱਖ ਸੂਬਿਆਂ ਦੇ ਵਿੱਚ ਕਰੋਨਾ ਸਬੰਧੀ ਅਲੱਗ-ਅਲੱਗ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਕੇਂਦਰ ਸਰਕਾਰ ਵੱਲੋਂ ਜਿੱਥੇ ਸਮੇਂ-ਸਮੇਂ ਤੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰੋਨਾ ਸਬੰਧੀ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ ਜਾਂਦੀ ਰਹੀ ਹੈ। ਇੱਥੇ ਹੀ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਆਪਣੇ ਸੂਬੇ ਵਿੱਚ ਕਰੋਨਾ ਸਥਿਤੀ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤੇ ਗਏ ਸਨ। ਦੇਸ਼ ਵਿਚ ਜਿਥੇ ਅਜੇ ਵੀ ਬਹੁਤ ਸਾਰੇ ਹਿੱਸਿਆਂ ਵਿੱਚ ਕਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ ਉੱਥੇ ਹੀ ਬਹੁਤ ਸਾਰੇ ਸੂਬਿਆਂ ਵਿਚ ਕਰੋਨਾ ਕੇਸਾਂ ਉਪਰ ਕਾਬੂ ਪਾ ਲਿਆ ਗਿਆ ਹੈ।

ਪਰ ਸਰਕਾਰ ਵੱਲੋਂ ਦੇਸ਼ ਅੰਦਰ ਅਜੇ ਵੀ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਅਜੇ ਕਰੋਨਾ ਨੂੰ ਖਤਮ ਹੋਇਆ ਨਾ ਸਮਝਿਆ ਜਾਵੇ। ਕਿਉਂਕਿ ਦੇਸ਼ ਅੰਦਰ ਅਜੇ ਵੀ ਕਰੋਨਾ ਦੀ ਤੀਜੀ ਲਹਿਰ ਆਉਣ ਦਾ ਖਤਰਾ ਮੰਡਰਾ ਰਿਹਾ ਹੈ। ਹੁਣ ਇੱਥੇ ਅਚਾਨਕ ਦੋ ਹਫ਼ਤਿਆਂ ਲਈ ਤਾਲਾਬੰਦੀ ਦੇ ਸਮੇਂ ਨੂੰ ਵਧਾ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੋਨਾ ਦੇ ਕੇਸਾਂ ਦੀ ਰਫਤਾਰ ਨੂੰ ਦੇਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ ਦੋ ਹਫ਼ਤਿਆਂ ਲਈ ਅੱਗੇ ਵਧਾ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਜਿੱਥੇ 6 ਸਤੰਬਰ ਤੱਕ ਤਾਲਾ ਬੰਦੀ ਨੂੰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਉੱਥੇ ਹੀ ਸੂਬੇ ਅੰਦਰ ਵਧ ਰਹੇ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਤਾਲਾਬੰਦੀ ਵਿਚ ਦੋ ਹਫ਼ਤਿਆਂ ਦੀ ਸਮਾਂ ਸੀਮਾ ਵਧਾ ਦਿੱਤੀ ਗਈ ਹੈ ਜਿਸ ਕਾਰਨ ਹੁਣ ਇਹ ਤਾਲਾਬੰਦੀ 20 ਸਤੰਬਰ ਤਕ ਜਾਰੀ ਰਹੇਗੀ। ਉਥੇ ਹੀ ਸਰਕਾਰ ਵੱਲੋਂ ਰੈਸਟੋਰੈਂਟ ,ਕਲੱਬਾਂ, ਬਾਰਾਂ ਨੂੰ ਰਾਤ 11 ਵਜੇ ਤੱਕ ਖੋਲ੍ਹੇ ਰੱਖਣ ਦੇ ਆਦੇਸ਼ ਦੇ ਦਿਤੇ ਗਏ ਹਨ। ਜਿਨ੍ਹਾਂ ਨੂੰ ਖੁੱਲੇ ਰੱਖਣ ਵਿਚ ਇਕ ਘੰਟੇ ਦਾ ਸਮਾਂ ਵਧਾ ਦਿਤਾ ਗਿਆ ਹੈ।

ਉਥੇ ਹੀ ਹਫ਼ਤੇ ਦੇ ਸਾਰੇ ਦਿਨ ਰਾਤ ਦਾ ਕਰਫ਼ਿਊ ਵੀ ਲਗਾਤਾਰ ਰਾਤ 11 ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤਕ ਜਾਰੀ ਰਹੇਗਾ। ਉੱਥੇ ਹੀ ਸੂਬੇ ਅੰਦਰ ਸਾਰੀ ਸਥਿਤੀ ਉਪਰ ਨਜ਼ਰ ਰੱਖਣ ਵਾਸਤੇ ਮੁੱਖ ਸਕੱਤਰ ਵਿਜੈ ਵਰਧਨ ਨੇ ਸਾਰੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਵੀ ਆਦੇਸ਼ ਜਾਰੀ ਕੀਤੇ ਹਨ। ਸਰਕਾਰ ਵੱਲੋਂ ਇਹ ਨਵੀਆਂ ਹਦਾਇਤਾਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਲਾਗੂ ਕੀਤੀਆਂ ਗਈਆਂ ਹਨ।




error: Content is protected !!