=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਪ੍ਰੀਵਾਰ ਨੇ ਕੀਤਾ ਇਹ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੱਖ-ਵੱਖ ਹਾਦਸਿਆਂ ਦਾ ਸ਼ਿਕਾਰ ਹੁੰਦੀਆਂ ਹਨ ਅਤੇ ਇਸ ਫਾਨੀ ਸੰਸਾਰ ਨੂੰ ਛੱਡ ਕੇ ਹਮੇਸ਼ਾ-ਹਮੇਸ਼ਾ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਪਿਛਲੇ ਦਿਨੀ ਟੀਵੀ ਸਟਾਰ ਅਤੇ ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ ਨੇ ਸਾਰੇ ਲੋਕਾਂ ਨੂੰ ਝੰ-ਜੋ-ੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦੀ ਹੋਈ ਅਚਾਨਕ ਮੌਤ ਨਾਲ ਉਨ੍ਹਾਂ ਦੇ ਫੈਂਨਸ ਕਾਫੀ ਦੁਖੀ ਨਜ਼ਰ ਆ ਰਹੇ ਹਨ। ਸਿਧਾਰਥ ਸ਼ੁਕਲਾ ਰਾਤ ਸਮੇਂ ਕੋਈ ਦਵਾਈ ਲੈ ਕੇ ਰੈਸਟ ਕਰ ਰਹੇ ਸਨ ਤੇ ਸਵੇਰੇ ਉਹ ਨਹੀਂ ਉੱਠ ਸਕੇ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਵੱਲੋਂ ਜਦੋਂ ਹਸਪਤਾਲ ਲਿਆਂਦਾ ਗਿਆ ਤਾਂ ਹਸਪਤਾਲ ਦੇ ਸਟਾਫ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ।

ਹੁਣ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਸਿਧਾਰਥ ਸ਼ੁਕਲਾ ਦਾ ਜਿੱਥੇ ਅੰਤਿਮ ਸੰਸਕਾਰ ਹਿੰਦੂ ਰਸਮੋ-ਰਿਵਾਜ ਨਾਲ ਕੀਤਾ ਗਿਆ ਹੈ। ਉਥੇ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਧਾਰਥ ਸ਼ੁਕਲਾ ਦੇ ਕਰੀਬੀਆ ਲਈ ਪਰੇਅਰ ਮੀਟ ਰੱਖੀ ਗਈ ਹੈ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇਗੀ। ਜਿਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਿਧਾਰਥ ਸ਼ੁਕਲਾ ਦੀ ਮਾਂ ਰੀਤਾ, ਭੈਣਾਂ ਪ੍ਰੀਤੀ ,ਨੀਤੂ ਅਤੇ ਸ਼ਿਵਾਨੀ ਵੀ ਸ਼ਾਮਲ ਹੋਣਗੀਆਂ।

ਸਿਧਾਰਥ ਸ਼ੁਕਲਾ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਯੋਜਿਤ ਕੀਤੀ ਗਈ ਇਸ ਪਰੇਅਰ ਮੀਟ ਬਾਰੇ ਜਾਣਕਾਰੀ ਸਿਧਾਰਥ ਸ਼ੁਕਲਾ ਦੇ ਕਰੀਬੀ ਦੋਸਤ ਅਤੇ ਟੀਵੀ ਅਦਾਕਾਰ ਕਰਣਵੀਰ ਬੋਹਰਾ ਵੱਲੋਂ ਦਿੱਤੀ ਗਈ ਹੈ। ਜਿੰਨਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਧਾਰਥ ਸ਼ੁਕਲਾ ਦਾ ਪਰਿਵਾਰ ਬ੍ਰਹਮਕੁਮਾਰੀ ਦਾ ਪੈਰੋਕਾਰ ਹੈ। ਉਸ ਦੇ ਅਨੁਸਾਰ ਹੀ ਸਾਰੀਆਂ ਰਸਮਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਸਿਧਾਰਥ ਸ਼ੁਕਲਾ ਦੀ ਆਤਮਾ ਲਈ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਅੱਜ ਸ਼ਾਮ 5 ਵਜੇ ਵੀਡੀਓ ਕਾਲ ਰਾਹੀਂ ਪ੍ਰੇਅਰ ਮੀਟ ਕੀਤੀ ਜਾ ਰਹੀ ਹੈ।

ਇਸ ਦੀ ਜਾਣਕਾਰੀ ਕਰਨਵੀਰ ਵੋਹਰਾ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਸਾਂਝੀ ਕੀਤੀ ਗਈ ਹੈ। ਸਿਧਾਰਥ ਦੀ ਹੋਈ ਅਚਾਨਕ ਮੌਤ ਨੇ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਸੀ। ਉਥੇ ਹੀ ਅੱਜ ਸ਼ਾਮ 5 ਵਜੇ 40 ਸਾਲਾ ਸਿਧਾਰਥ ਸ਼ੁਕਲਾ ਦੇ ਦੇਹਾਂਤ ਹੋਣ ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਆਨਲਾਈਨ ਪਰੇਅਰ ਮੀਟ ਰੱਖੀ ਗਈ ਹੈ।




error: Content is protected !!