=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਬਾਰੇ ਆਈ ਇਹ ਮਾੜੀ ਖਬਰ – ਪ੍ਰੀਵਾਰ ਨੇ ਕੀਤਾ ਇਹ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਫਿਲਮੀ ਜਗਤ ਦੀ ਗੱਲ ਕੀਤੀ ਜਾਵੇ ਤਾਂ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਫਿਲਮੀ ਹਸਤੀਆਂ ਅਲਵਿਦਾ ਆਖ ਚੁੱਕੀਆਂ ਹਨ। ਜਿੱਥੇ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ, ਉਥੇ ਹੀ ਵਾਪਰਨ ਵਾਲੇ ਹੋਰ ਹਾਦਸਿਆਂ ਅਤੇ ਬਿਮਾਰੀਆਂ ਦੇ ਕਾਰਨ ਵੀ ਕਈ ਸਖਸ਼ੀਅਤਾਂ ਇਸ ਸੰਸਾਰ ਨੂੰ ਛੱਡ ਕੇ ਜਾ ਰਹੀਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਪਰਿਵਾਰਾਂ ਵਿਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਉਥੇ ਹੀ ਟੀਵੀ ਅਤੇ ਫਿਲਮੀ ਜਗਤ ਨੂੰ ਦਿੱਤੀ ਗਈ ਉਨ੍ਹਾਂ ਦੀ ਦੇਣ ਨੂੰ ਹਮੇਸ਼ਾ ਲੋਕਾਂ ਵੱਲੋਂ ਯਾਦ ਰੱਖਿਆ ਜਾਵੇਗਾ।

ਬੀਤੇ ਦਿਨੀਂ ਅਚਾਨਕ ਸਿਧਾਰਥ ਸ਼ੁਕਲਾ ਦੀ ਹੋਈ ਮੌਤ ਨੇ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ ਸੀ। ਉਥੇ ਹੀ ਹੁਣ ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪਰਿਵਾਰ ਵੱਲੋਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ। ਅਦਾਕਾਰ ਸਿਧਾਰਥ ਸ਼ੁਕਲਾ ਦੇ ਨਾਲ ਬਿੱਗ ਬੌਸ 13 ਵਿੱਚ ਹਿੱਸਾ ਲੈਣ ਵਾਲੀ ਗਾਇਕਾ ਅਤੇ ਅਦਾਕਾਰਾ ਸ਼ਹਿਨਾਜ਼ ਗਿੱਲ ਉਸ ਦੇ ਬਹੁਤ ਕਰੀਬ ਮੰਨੀ ਜਾਂਦੀ ਸੀ। ਉੱਥੇ ਹੀ ਇਹ ਵੀ ਆਖਿਆ ਗਿਆ ਹੈ ਕਿ ਉਨ੍ਹਾਂ ਦੀ ਦਸੰਬਰ ਵਿੱਚ ਸ਼ਾਦੀ ਹੋਣ ਵਾਲੀ ਸੀ।

2 ਸਤੰਬਰ ਨੂੰ ਸਿਧਾਰਥ ਸ਼ੁਕਲਾ ਦਾ 40 ਸਾਲ ਦੀ ਉਮਰ ਵਿੱਚ ਜਿਥੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉੱਥੇ ਹੀ ਉਸ ਦੀ ਮੌਤ ਦੀ ਖਬਰ ਨਾਲ ਸ਼ਹਿਨਾਜ਼ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਉਸ ਦਾ ਭਰਾ ਇਸ ਸਮੇਂ ਉਸ ਦੇ ਨਾਲ ਹੀ ਮੁੰਬਈ ਵਿੱਚ ਰਹਿ ਰਿਹਾ ਹੈ। ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਸ਼ਹਿਨਾਜ ਵੱਲੋਂ ਖਾਣਾ ਪੀਣਾ ਵੀ ਘੱਟ ਕਰ ਦਿੱਤਾ ਗਿਆ ਹੈ ਅਤੇ ਉਹ ਕਿਸੇ ਨਾਲ ਗੱਲ ਵੀ ਨਹੀਂ ਕਰ ਰਹੀ ਅਤੇ ਨਾ ਹੀ ਠੀਕ ਢੰਗ ਨਾਲ ਸੌਂ ਰਹੀ ਹੈ।

ਉਸ ਦੀ ਇਸ ਹਾਲਤ ਨੂੰ ਦੇਖ ਕੇ ਸਿਧਾਰਥ ਸ਼ੁਕਲਾ ਦੀ ਮਾਂ ਆਪਣਾ ਗ਼ਮ ਭੁਲਾਕੇ ਸ਼ਹਿਨਾਜ਼ ਦਾ ਸਾਥ ਦੇ ਰਹੀ ਹੈ ਅਤੇ ਉਸ ਨੂੰ ਇਕੱਲੇ ਨਹੀ ਛੱਡ ਰਹੀ। ਉੱਥੇ ਹੀ ਸਭ ਵਲੋ ਸ਼ਹਿਨਾਜ਼ ਬਾਰੇ ਆਖਿਆ ਜਾ ਰਿਹਾ ਹੈ ਕਿ ਉਸ ਨੂੰ ਇਸ ਸਦਮੇ ਵਿੱਚੋਂ ਨਿਕਲਣ ਲਈ ਕੁਝ ਸਮਾਂ ਲੱਗ ਜਾਵੇਗਾ।




error: Content is protected !!