=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ ,ਬੋਲੀਵੁਡ ਤੋਂ ਹੌਲੀਵੁੱਡ ਤਕ ਪਿਆ ਸੋਗ

ਆਈ ਤਾਜ਼ਾ ਵੱਡੀ ਖਬਰ 

ਸੰਸਾਰ ਵਿਚ ਇਕ ਤੋਂ ਬਾਅਦ ਇਕ ਅਜਿਹੀਆਂ ਹਸਤੀਆਂ ਦੁਨੀਆਂ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਦੁਨੀਆਂ ਵਿੱਚ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਈਆਂ ਹਨ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਦੇ ਕਾਰਨ ਵੀ ਬਹੁਤ ਸਾਰੀਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ। ਇਸ ਕਰੋਨਾ ਨੇ ਜਿਥੇ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਦੁਨੀਆ ਵਿੱਚ ਕੋਈ ਵੀ ਇਨਸਾਨ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ।

ਇਸ ਤੋ ਇਲਾਵਾ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸੇ ਅਤੇ ਬੀਮਾਰੀਆਂ ਦੇ ਕਾਰਨ ਵੀ ਬਹੁਤ ਸਾਰੇ ਲੋਕ ਇਸ ਸੰਸਾਰ ਤੋਂ ਜਾ ਰਹੇ ਹਨ। ਹੁਣ ਚੋਟੀ ਦੇ ਇਸ ਮਸ਼ਹੂਰ ਅਦਾਕਾਰ ਦੀ ਹੋਈ ਮੌਤ ਨਾਲ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅਮਰੀਕਾ ਵਿੱਚ ਹੋਣ ਅਦਾਕਾਰ ਮਾਈਕਲ ਕੇ ਵਿਲੀਅਮਸ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਮਸ਼ਹੂਰ ਅਭਿਨੇਤਾ ਵੱਲੋਂ ਐਚਬੀਓ ਦੀ ਲੜੀ ਦਿ ਵਾਇਰ ਵਿੱਚ ਨਿਭਾਈ ਗਈ ਭੂਮਿਕਾ ਨਾਲ ਸਾਰੀ ਦੁਨੀਆ ਵਿਚ ਆਪਣੀ ਪਹਿਚਾਣ ਬਣਾਈ ਸੀ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਦਿਹਾਂਤ ਨਾਲ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਨਿਊਯਾਰਕ ਪੁਲਿਸ ਵੱਲੋਂ ਕੀਤੀ ਗਈ ਹੈ। ਉਹਨਾਂ ਨੂੰ ਸੋਮਵਾਰ ਦੇ ਦਿਨ ਉਨ੍ਹਾਂ ਦੇ ਅਪਾਰਟਮੈਂਟ ਵਿਚ ਪੁਲਿਸ ਵੱਲੋਂ ਮ੍ਰਿਤਕ ਪਾਇਆ ਗਿਆ ਸੀ,ਇਸ ਅਭਿਨੇਤਾ ਦੀ ਉਮਰ 54 ਸਾਲ ਦੇ ਲਗਭਗ ਦੱਸੀ ਜਾ ਰਹੀ ਹੈ। ਉਥੇ ਹੀ ਪੁਲੀਸ ਅਧਿਕਾਰੀਆਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਨਿਊਯਾਰਕ ਦੇ ਬਰੁਕਲਿਨ ਇਲਾਕੇ ਵਿੱਚ ਵਿਲੀਅਮਸ ਦੇ ਅਪਾਰਟਮੈਂਟ ਵਿਚੋਂ ਹੀ ਪੁਲਿਸ ਵੱਲੋਂ ਉਨ੍ਹਾਂ ਨੂੰ ਸੋਮਵਾਰ ਦੇ ਦਿਨ ਦੁਪਹਿਰ ਦੇ ਸਮੇਂ ਮ੍ਰਿਤਕ ਹਾਲਤ ਵਿੱਚ ਦੋ ਵਜੇ ਦੇ ਕਰੀਬ ਵੇਖਿਆ ਗਿਆ ਸੀ। ਉਨ੍ਹਾਂ ਦੀ ਮੌਤ ਨੂੰ ਲੈ ਕੇ ਪਰਿਵਾਰ ਵੀ ਇਸ ਸਦਮੇ ਵਿੱਚ ਹੈ।




error: Content is protected !!