ਆਈ ਤਾਜ਼ਾ ਵੱਡੀ ਖਬਰ

ਦੇਸ਼ ਅੰਦਰ ਆਏ ਦਿਨ ਹੀ ਵੱਖ ਵੱਖ ਵਾਪਰਨ ਵਾਲੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਜਾਂਦੀਆਂ ਹਨ ਜੋ ਮਾਹੌਲ ਨੂੰ ਹੋਰ ਵੀ ਸੋਗਮਈ ਬਣਾ ਦਿੰਦੀਆਂ ਹਨ। ਪਿਛਲੇ ਸਾਲ ਤੋਂ ਲੈ ਕੇ ਹੁਣ ਤੱਕ ਜਿੱਥੇ ਮਹਾਰਾਸ਼ਟਰ ਸੂਬਾ ਕਰੋਨਾ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ ਅਤੇ ਮੁੰਬਈ ਵਿਚ ਬਹੁਤ ਸਾਰੀਆਂ ਫਿਲਮੀ ਖੇਤਰ ਨਾਲ ਜੁੜੀਆਂ ਹੋਈਆਂ ਹਸਤੀਆਂ ਇਸ ਕਰੋਨਾ ਦੀ ਚਪੇਟ ਵਿਚ ਆ ਗਈਆਂ ਸਨ। ਜਿਥੇ ਕੁਝ ਹਸਤੀਆਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਤੋਂ ਮੁਕਤੀ ਪਾਈ ਗਈ ਉੱਥੇ ਹੀ ਬਹੁਤ ਸਾਰੀਆਂ ਫਿਲਮੀ ਹਸਤੀਆਂ ਇਸ ਕਰੋਨਾ ਦੀ ਭੇਟ ਚੜ੍ਹ ਗਈਆਂ ਸਨ।

ਇਸ ਤੋਂ ਇਲਾਵਾ ਵਾਪਰਨ ਵਾਲੇ ਹੋਰ ਵੱਖ ਵੱਖ ਹਾਦਸਿਆਂ ਅਤੇ ਬਿ-ਮਾ-ਰੀ-ਆਂ ਕਾਰਨ ਵੀ ਕਈ ਲੋਕਾਂ ਦੀ ਜਾਨ ਜਾ ਰਹੀ ਹੈ। ਜਿਨ੍ਹਾਂ ਦੀ ਕਮੀ ਉਨ੍ਹਾਂ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਬੋਲੀਵੁਡ ਦੀ ਇਸ ਮਸ਼ਹੂਰ ਹਸਤੀ ਦੇ ਘਰੇ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿਥੇ ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਦੀ ਮਾਤਾ ਦਾ ਦਿਹਾਂਤ ਹੋ ਗਿਆ ਸੀ ਉਥੇ ਹੀ ਹੁਣ ਫਿਲਮ ਨਿਰਦੇਸ਼ਕ ਆਨੰਦ ਐੱਲ ਰਾਏ ਦੀ ਮਾਤਾ ਦਾ ਦਿਹਾਂਤ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ।

ਜਿੱਥੇ ਅਕਸ਼ੇ ਕੁਮਾਰ ਦੀ ਮਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਉਥੇ ਹੀ ਆਨੰਦ ਰਾਏ ਦੀ ਮਾਤਾ ਦੇ ਦੇਹਾਂਤ ਦੀ ਖ਼ਬਰ ਵੀ ਸਾਹਮਣੇ ਆ ਗਈ। ਅਕਸ਼ੈ ਕੁਮਾਰ ਵੱਲੋਂ ਆਪਣੀ ਮਾਂ ਦੇ ਅੰਤਿਮ ਸੰਸਕਾਰ ਤੋਂ ਬਾਅਦ ਆਨੰਦ ਰਾਏ ਦੀ ਮਾਤਾ ਦੇ ਦੇਹਾਂਤ ਉਪਰ ਵੀ ਦੁੱਖ ਜਾਹਿਰ ਕਰਨ ਲਈ ਉਨ੍ਹਾਂ ਦੇ ਘਰ ਪਹੁੰਚ ਕੀਤੀ ਗਈ। ਮਾਤਾ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਨਿਰਦੇਸ਼ਕ ਆਨੰਦ ਐੱਲ ਰਾਏ ਅਤੇ ਉਨ੍ਹਾਂ ਦੇ ਭਰਾ ਆਪਣੇ ਘਰ ਲਈ ਰਵਾਨਾ ਹੋ ਗਏ ਹਨ। ਜੋ ਇਸ ਸਮੇਂ ਆਪਣੇ ਘਰ ਤੋਂ ਬਾਹਰ ਸਨ। ਇਨ੍ਹਾਂ ਦੋਹਾਂ ਭਰਾਵਾਂ ਲਈ ਮਾਤਾ ਦਾ ਦੇਹਾਂਤ ਇੱਕ ਬਹੁਤ ਵੱਡਾ ਸਦਮਾ ਹੈ।

ਆਨੰਦ ਐੱਲ ਰਾਏ ਦੀ ਮਾਤਾ ਦੇ ਦੇਹਾਂਤ ਦੀ ਖਬਰ ਮਿਲਣ ਤੇ ਸਭ ਤੋਂ ਪਹਿਲਾਂ ਉਨ੍ਹਾਂ ਦੇ ਖਾਸ ਦੋਸਤ ਨਿਰਮਾਤਾ ਸ਼ੈਲੇਸ਼ ਸਿੰਘ ਉਨ੍ਹਾਂ ਦੇ ਘਰ ਪੁੱਜੇ ਸਨ। ਨਿਰਦੇਸ਼ਕ ਆਨੰਦ ਐੱਲ ਰਾਏ ਵੱਲੋਂ ਰਕਸ਼ਾਬੰਧਨ ਅਤੇ ਅਤਰੰਗੀ ਵਰਗੀਆਂ ਫਿਲਮਾਂ ਦਰਸ਼ਕਾਂ ਦੀ ਝੋਲੀ ਵਿਚ ਪਾਈਆਂ ਗਈਆਂ ਹਨ।

Home ਤਾਜਾ ਜਾਣਕਾਰੀ ਹੁਣੇ ਹੁਣੇ ਬੋਲੀਵੁਡ ਦੀ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ – ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ
ਹੁਣੇ ਹੁਣੇ ਬੋਲੀਵੁਡ ਦੀ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ – ਤਾਜਾ ਵੱਡੀ ਖਬਰ
ByadminSeptember 9, 2021Comments Off on ਹੁਣੇ ਹੁਣੇ ਬੋਲੀਵੁਡ ਦੀ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਇਆ ਸੋਗ – ਤਾਜਾ ਵੱਡੀ ਖਬਰ
Previous Postਕਨੇਡਾ ਤੋਂ ਸਵੇਰੇ ਤੜਕੇ ਤੜਕੇ ਆਇਆ ਅਜਿਹਾ ਫੋਨ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਕੇਂਦਰ ਸਰਕਾਰ ਵਲੋਂ ਕਿਸਾਨਾਂ ਲਈ ਇਹ ਚੰਗੀ ਖਬਰ ਕੀਤਾ ਗਿਆ ਇਹ ਐਲਾਨ – ਤਾਜਾ ਵੱਡੀ ਖਬਰ