=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਾਹਨ ਚਾਲਕਾਂ ਨੂੰ ਆਵਾਜਾਈ ਦੌਰਾਨ ਜਿਥੇ ਵਾਹਨ ਚਲਾਉਂਦੇ ਸਮੇਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਜਿਸ ਸਦਕਾ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਲੋਕਾਂ ਦੀ ਜ਼ਿੰਦਗੀ ਨੂੰ ਵੀ ਸੁਰੱਖਿਅਤ ਕੀਤਾ ਜਾ ਸਕਦਾ ਹੈ। ਪਰ ਲੋਕਾਂ ਵੱਲੋਂ ਵਰਤੀਆਂ ਜਾਂਦੀਆਂ ਅਣਗਹਿਲੀਆਂ ਦੇ ਸਦਕਾ ਹੀ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਵਾਪਰਨ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਵਿੱਚ ਜਿੱਥੇ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ ਉਥੇ ਹੀ ਮੌਤਾਂ ਦੀ ਗਿਣਤੀ ਵਿਚ ਵੀ ਲਗਾਤਾਰ ਵਾਧਾ ਹੋਇਆ ਹੈ।

ਜਿਨ੍ਹਾਂ ਨੂੰ ਰੋਕਣ ਵਾਸਤੇ ਪੁਲਿਸ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਲੋਕਾਂ ਨੂੰ ਇੱਕ-ਦੂਜੇ ਤੋਂ ਅੱਗੇ ਵਧਣ ਦੀ ਕਾਹਲ ਨੇ ਕਈ ਭਿਆਨਕ ਹਾਦਸਿਆਂ ਨੂੰ ਅੰਜਾਮ ਦਿੱਤਾ ਹੈ। ਪੰਜਾਬ ਵਿੱਚ ਹਰ ਰੋਜ਼ ਹੀ ਹੋਣ ਵਾਲੇ ਸੜਕ ਹਾਦਸਿਆਂ ਨਾਲ ਕਈ ਪਰਵਾਰਾਂ ਦੇ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿਸ ਨਾਲ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਜਿਸ ਬਾਰੇ ਹੁਣ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭੀਖੀ ਵਿਖੇ ਅੱਜ ਸੁਨਾਮ ਰੋਡ ਤੇ ਇੰਡੀਅਨ ਆਇਲ ਫਿਲਿੰਗ ਸਟੇਸ਼ਨ ਕੋਲ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ। ਜਿੱਥੇ ਇੱਕ ਵਿਅਕਤੀ ਦੀ ਇਸ ਹਾਦਸੇ ਦੌਰਾਨ ਮੌਕੇ ਤੇ ਹੀ ਮੌਤ ਹੋ ਗਈ ਹੈ। ਇਹ ਭਿਆਨਕ ਸੜਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਕਾਰ ਅਤੇ ਸਕੂਟਰ ਦੀ ਆਪਸ ਵਿਚ ਟੱਕਰ ਹੋ ਗਈ। ਉਸ ਸਮੇਂ ਕਾਰ ਨਾਲ ਪੈਟਰੋਲ ਪੰਪ ਤੋਂ ਬਾਹਰ ਆਏ ਸਕੂਟਰ ਸਵਾਰ ਰਜਿੰਦਰਪਾਲ ਮਿੱਤਲ ਨੇ ਵਾਸੀ ਭੀਖੀ ਦੀ ਅਚਾਨਕ ਟੱਕਰ ਹੋ ਗਈ।

ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਸਕੂਟਰ ਸਵਾਰ ਰਜਿੰਦਰਪਾਲ ਮਿੱਤਲ ਇਸ ਘਟਨਾ ਦਾ ਸ਼ਿਕਾਰ ਹੋ ਗਿਆ। ਰਜਿੰਦਰਪਾਲ ਮਿੱਤਲ ਵਾਸੀ ਭੀਖੀ ਦੀ ਮੌਕੇ ਤੇ ਹੀ ਮੌਤ ਹੋ ਗਈ। ਉਥੇ ਹੀ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਲਏ ਗਏ ਹਨ।




error: Content is protected !!