=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

2 ਸਾਲ ਬਾਅਦ ਵਿਦੇਸ਼ੋਂ ਪੰਜਾਬ ਆ ਰਿਹਾ ਸੀ ਮੁੰਡਾ, ਘਰੇ ਜਾਣ ਲਗਿਆਂ ਮਠਿਆਈ ਖਰੀਦਦੇ ਨੂੰ ਮਿਲੀ ਇਸ ਤਰਾਂ ਮੌਤ

ਆਈ ਤਾਜ਼ਾ ਵੱਡੀ ਖਬਰ 

ਕਹਿੰਦੇ ਹਨ ਢਿੱਡ ਬੰਦੇ ਨੂੰ ਬਹੁਤ ਕੁਝ ਕਰਵਾ ਦਿੰਦਾ ਹੈ । ਤੇ ਏਸੇ ਢਿੱਡ ਦੀ ਖ਼ਾਤਰ ਬਹੁਤ ਸਾਰੇ ਪੰਜਾਬੀ ਨੌਜਵਾਨ ਰੋਜ਼ੀ ਰੋਟੀ ਕਮਾਉਣ ਦੇ ਲਈ ਵਿਦੇਸ਼ੀ ਧਰਤੀ ਤੇ ਜਾਂਦੇ ਹਨ । ਆਪਣੇ ਘਰ ਦੇ ਆਰਥਿਕ ਹਾਲਾਤਾਂ ਨੂੰ ਵੇਖਦੇ ਹੋਏ ਨੌਜਵਾਨ ਵਿਦੇਸ਼ੀ ਧਰਤੀ ਤੇ ਜਾ ਕੇ ਮਿਹਨਤ ਮਜ਼ਦੂਰੀ ਕਰਦੇ ਹਨ ਤਾਂ ਜੋ ਆਪਣਾ ਅਤੇ ਆਪਣੇ ਪਰਿਵਾਰ ਦਾ ਭਵਿੱਖ ਵਧੀਆ ਬਣਾਇਆ ਜਾ ਸਕੇ । ਜਿੱਥੇ ਜਾ ਕੇ ਪੰਜਾਬੀ ਨੌਜਵਾਨ ਮਿਹਨਤ ਮਜ਼ਦੂਰੀ ਕਰਦੇ ਨੇ ਦਿਨ ਰਾਤ ਉਨ੍ਹਾਂ ਦੇ ਵੱਲੋਂ ਕਮ ਕੀਤਾ ਜਾਂਦੀ ਹੈ ।

ਪਰ ਕਈ ਵਾਰ ਇਸੇ ਮਿਹਨਤ ਮਜ਼ਦੂਰੀ ਨੂੰ ਕਰਦੇ ਹੋਏ ਉਹ ਨੌਜਵਾਨ ਕੁਝ ਅਜਿਹੀਆਂ ਘਟਨਾਵਾਂ ਅਤੇ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ ਜਿਸ ਦੇ ਚੱਲਦੇ ਕਈ ਵਾਰ ਉਨ੍ਹਾਂ ਦੀਆਂ ਜਾਨਾਂ ਤੱਕ ਚਲੀਆਂ ਜਾਂਦੀਆਂ ਹਨ ।ਅਜਿਹੀ ਹੀ ਮੰਦਭਾਗੀ ਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਪੰਜਾਬ ਤੋਂ । ਜਿੱਥੇ ਕਿ ਇੱਕ ਨੌਜਵਾਨ ਜੋ ਕਿ ਪੂਰੇ ਦੋ ਸਾਲਾਂ ਬਾਅਦ ਵਿਦੇਸ਼ੀ ਧਰਤੀ ਤੋਂ ਆਪਣੇ ਘਰ ਵਾਪਸ ਆ ਰਿਹਾ ਸੀ, ਕਿ ਘਰ ਤੋਂ ਕੁਝ ਹੀ ਕਿਲੋਮੀਟਰ ਪਹਿਲਾਂ ਇਹ ਨੌਜਵਾਨ ਮਿਠਾਈ ਖਰੀਦ ਰਿਹਾ ਸੀ । ਇਸ ਦੌਰਾਨ ਇਸ ਨੌਜਵਾਨ ਦੇ ਨਾਲ ਕੁਝ ਅਜਿਹੀ ਘਟਨਾ ਵਾਪਰ ਗਈ ਜਿਸ ਦੇ ਚੱਲਦੇ ਇਹ ਨੌਜਵਾਨ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਗਿਆ ।

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਨੌਜਵਾਨ ਦੇ ਪਰਿਵਾਰ ਵਿੱਚ ਇਸ ਸਮੇਂ ਸੋਗ ਦੀ ਲਹਿਰ ਪਾਈ ਜਾ ਰਹੀ ਹੈ । ਦਰਅਸਲ ਇਹ ਨੌਜਵਾਨ ਭੀਖੀ ਗਾਓ ਖੀਵਾ ਕਲਾਂ ਦਾ ਰਹਿਣ ਵਾਲਾ ਸੀ । ਪਿਛਲੇ ਦੋ ਸਾਲਾਂ ਤੋਂ ਇਹ ਨੌਜਵਾਨ ਦੁਬਈ ਦੇ ਵਿੱਚ ਰਹਿ ਰਿਹਾ ਸੀ । ਪੂਰੇ ਦੋ ਸਾਲਾਂ ਬਾਅਦ ਇਹ ਨੌਜਵਾਨ ਦੁਬਈ ਤੋਂ ਆਪਣੇ ਘਰ ਵਾਪਸ ਭਾਰਤ ਪਰਤ ਰਿਹਾ ਸੀ ।

ਦੁਬਈ ਤੋਂ ਵਾਪਸ ਆਪਣੇ ਪਿੰਡ ਪਹੁੰਚਿਆ ਹੀ ਸੀ ਕਿ ਘਰ ਤੋਂ ਤੀਹ ਕਿੱਲੋਮੀਟਰ ਪਿੱਛੇ ਇਹ ਨੌਜਵਾਨ ਇਕ ਢਾਬੇ ਤੋਂ ਖਾਣਾ ਖਾਣ ਤੋਂ ਬਾਅਦ ਜਦੋਂ ਮਿਠਾਈ ਲੈ ਕੇ ਸਾਮਾਨ ਖਰੀਦ ਰਿਹਾ ਸੀ ਤਾਂ ਅਚਾਨਕ ਉਸ ਸਮੇਂ ਇਸ ਨੌਜਵਾਨ ਨੂੰ ਦਿਲ ਦਾ ਦੌਰਾ ਪੈ ਗਿਆ । ਆਲੇ ਦੁਆਲੇ ਦੇ ਲੋਕਾਂ ਦੇ ਵੱਲੋਂ ਇਸ ਨੌਜਵਾਨ ਨੂੰ ਮੁੱਢਲੀ ਸਹਾਇਤਾ ਲਈ ਹਸਪਤਾਲ ਚ ਲਿਜਾਇਆ ਗਿਆ ਤਾਂ ਰਸਤੇ ਵਿੱਚ ਹੀ ਇਸ ਨੌਜਵਾਨ ਦੀ ਮੌਤ ਹੋ ਗਈ । ਇਸ ਭਾਣੇ ਦੇ ਵਾਪਰਨ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿਚ ਮਾਤਮ ਦਾ ਮਾਹੌਲ ਬਣਿਆ ਹੋਇਆ ਹੈ ।




error: Content is protected !!