=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਸ੍ਰੀ ਹਰਿਮੰਦਰ ਸਾਹਿਬ ਤੋਂ ਆਈ ਇਹ ਮੰਦਭਾਗੀ ਖਬਰ – ਪੁਲਸ ਨੇ ਕੀਤੀ ਗਿਰਫਤਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵੱਖ-ਵੱਖ ਧਰਮਾਂ ਦੇ ਲੋਕ ਪਿਆਰ ਅਤੇ ਮਿਲਵਰਤਨ ਨਾਲ ਰਹਿੰਦੇ ਹਨ। ਉਥੇ ਹੀ ਸਾਰੇ ਲੋਕਾਂ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਪੰਜਾਬ ਵਿੱਚ ਸਿੱਖ ਧਰਮ ਨੂੰ ਜੋ ਪਿਆਰ ਸਤਿਕਾਰ ਦਿੱਤਾ ਜਾਂਦਾ ਹੈ ਉਹ ਪਿਆਰ-ਸਤਿਕਾਰ ਹੀ ਵਿਦੇਸ਼ਾਂ ਵਿੱਚ ਵੀ ਦਿੱਤਾ ਜਾਂਦਾ ਹੈ। ਉਥੇ ਹੀ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਸਾਰੇ ਲੋਕਾਂ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਉਥੇ ਹੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਸਾਰੇ ਗੁਰੂਆਂ ਦੀ ਬਾਣੀ ਦਾ ਸਤਿਕਾਰ ਵੀ ਸਾਰੇ ਧਰਮਾਂ ਦੇ ਲੋਕਾਂ ਵੱਲੋਂ ਕੀਤਾ ਜਾਂਦਾ ਹੈ। ਸ੍ਰੀ ਅੰਮ੍ਰਿਤਸਰ ਦੇ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਜਿੱਥੇ ਦੇਸ਼-ਵਿਦੇਸ਼ ਤੋਂ ਦੁਨੀਆਂ ਨਤਮਸਤਕ ਹੁੰਦੀ ਹੈ।

ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਉਪਰ ਹੋਈ ਬਖ਼ਸ਼ਿਸ਼ ਕਾਰਨ ਆਏ ਦਿਨ ਹੀ ਸ੍ਰੀ ਹਰਿਮੰਦਰ ਸਾਹਿਬ ਚਰਚਾ ਵਿੱਚ ਰਹਿੰਦਾ ਹੈ। ਕਿਉਂਕਿ ਇਸ ਜਗ੍ਹਾ ਤੇ ਸ਼ਰਧਾ ਨਾਲ ਆਉਣ ਵਾਲੇ ਲੋਕ ਕਦੇ ਵੀ ਖਾਲੀ ਹੱਥ ਨਹੀਂ ਜਾਂਦੇ। ਇਸ ਦੇ ਚਾਰ ਦਰਵਾਜ਼ੇ ਸਭ ਧਰਮਾਂ ਦੇ ਲੋਕਾਂ ਲਈ ਸਾਰੀਆਂ ਦਿਸ਼ਾਵਾਂ ਵਿੱਚ ਖੁੱਲ੍ਹੇ ਹੋਏ ਹਨ। ਹੁਣ ਸ੍ਰੀ ਹਰਿਮੰਦਰ ਸਾਹਿਬ ਤੋਂ ਇੱਕ ਅਜਿਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਉਸ ਸਮੇਂ ਮਾਹੌਲ ਕੁਝ ਗੰਭੀਰ ਬਣ ਗਿਆ ਜਦੋਂ ਅਮ੍ਰਿਤ ਵੇਲੇ ਹੀ ਇੱਕ ਨਿਹੰਗ ਸਿੰਘ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ।

ਮੌਕੇ ਤੇ ਮੌਜੂਦ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਇਸ ਵਿਅਕਤੀ ਦਾ ਪਤਾ ਲੱਗਣ ਤੇ ਇਸ ਨੂੰ ਕਾਬੂ ਕੀਤਾ ਗਿਆ ਹੈ। ਕਿਉਂਕਿ ਇਸ ਨਿਹੰਗ ਸਿੰਘ ਵੱਲੋਂ ਆਪਣੇ ਅੰਦਰ ਗੁਰੂ ਗੋਬਿੰਦ ਸਿੰਘ ਦੇ ਆਉਂਣ ਦੀ ਚਰਚਾ ਅਤੇ ਪ੍ਰਚਾਰ ਸ੍ਰੀ ਹਰਿਮੰਦਰ ਸਾਹਿਬ ਦੇ ਵਿੱਚ ਕੀਤਾ ਜਾ ਰਿਹਾ ਸੀ। ਉੱਥੇ ਹੀ ਇਸ ਨਿਹੰਗ ਸਿੰਘ ਦੇ ਨਾਲ ਇਸ ਤੇ ਮੌਜੂਦ ਇੱਕ ਦੋਸਤ ਨੂੰ ਵੀ ਕਾਬੂ ਕੀਤਾ ਗਿਆ ਹੈ। ਇਸ ਨਿਹੰਗ ਸਿੰਘ ਵਲੋ ਆਪਣਾ ਨਾਂ ਮਹਾਂਕਾਲ ਸਿੰਘ ਅਤੇ ਪਿਤਾ ਦਾ ਨਾਂ ਗੁਰੂ ਗੋਬਿੰਦ ਸਿੰਘ ਦੱਸਿਆ ਜਾ ਰਿਹਾ ਹੈ।

ਉਥੇ ਹੀ ਮੌਕੇ ਤੇ ਮੌਜ਼ੂਦ ਸੰਗਤਾਂ ਵੱਲੋਂ ਇਸ ਨਿਹੰਗ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਇਨ੍ਹਾਂ ਦੋ ਨਿਹੰਗਾਂ ਸਿੰਘਾਂ ਵੱਲੋਂ ਉਥੇ ਮੌਜੂਦ ਇਕ ਭੋਲੀ-ਭਾਲੀ ਲੜਕੀ ਨੂੰ ਵੀ ਵਰਗਲਾਇਆ ਜਾ ਰਿਹਾ ਸੀ। ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਇਨ੍ਹਾਂ ਨੂੰ ਕਾਬੂ ਕਰਕੇ ਗਲਿਆਰਾ ਚੌਕੀ ਨੂੰ ਸੌਂਪ ਦਿੱਤਾ ਗਿਆ ਹੈ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!