=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਕਲਾਕਾਰ ਨੂੰ ਪੁਲਸ ਨੇ ਲਿਆ ਹਿਰਾਸਤ ਚ – ਇਸ ਵੇਲੇ ਦੀ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਵਿੱਚ ਅਦਾਕਾਰਾ ਅਤੇ ਗਾਇਕਾਂ ਵੱਲੋਂ ਕਿਸਾਨੀ ਸੰਘਰਸ਼ ਵਿੱਚ ਵਡਮੁੱਲਾ ਯੋਗਦਾਨ ਪਾਇਆ ਗਿਆ ਹੈ। ਜਿਨ੍ਹਾਂ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਹੋਣ ਦਾ ਭਰੋਸਾ ਦਿਵਾਇਆ ਜਾਂਦਾ ਰਿਹਾ ਹੈ। ਕਿਸਾਨਾਂ ਵੱਲੋਂ ਜਿਥੇ ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਸੰਘਰਸ਼ ਸ਼ੁਰੂ ਕੀਤਾ ਗਿਆ ਹੈ। ਉੱਥੇ ਹੀ ਅਦਾਕਾਰਾ ਅਤੇ ਗਾਇਕਾਂ ਵੱਲੋਂ ਵਾਰੀ-ਵਾਰੀ ਜਾ ਕੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ ਅਤੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਦੇ ਬਹੁਤ ਸਾਰੇ ਅਜਿਹੇ ਕਲਾਕਾਰ ਹਨ ਜੋ ਆਏ ਦਿਨ ਹੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ ਅਤੇ ਜਿਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆ ਹੋਈਆ ਵੀ ਬਹੁਤ ਸਾਰੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ।

ਪਿਛਲੇ ਕੁਝ ਦਿਨਾਂ ਤੋਂ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਵੀ ਚਰਚਾ ਵਿਚ ਬਣਿਆ ਹੋਇਆ ਹੈ। ਹੁਣ ਚੋਟੀ ਦੇ ਮਸ਼ਹੂਰ ਪੰਜਾਬੀ ਕਲਾਕਾਰ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ ਜਿਸ ਬਾਰੇ ਹੁਣ ਤਾਜ਼ਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਮੇਡੀ ਕਲਾਕਾਰ ਨੇਕ ਮਟਰਾਂ ਵਾਲਾ ਨੂੰ ਰੋਪੜ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਜਿੱਥੇ ਇਨ੍ਹਾਂ ਖ਼ਿਲਾਫ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸਿਆ ਗਿਆ ਹੈ ਕਿ ਇਸ ਕਾਮੇਡੀ ਕਲਾਕਾਰ ਦਾ ਇੱਕ ਰਿਸ਼ਤੇਦਾਰ ਹੈ ਜੋ ਰਿਸ਼ਤੇ ਵਿੱਚ ਇਸ ਦਾ ਜਵਾਈ ਲੱਗਦਾ ਹੈ। ਜੋ ਕਿ ਇਕ ਡੇਰਾ ਪ੍ਰੇਮੀ ਵੀ ਹੈ। ਇਸ ਪਰਿਵਾਰ ਦੇ ਸੰਬੰਧ ਡੇਰਾ ਸਿਰਸਾ ਨਾਲ ਦੱਸੇ ਗਏ ਹਨ। ਉਸ ਵੱਲੋਂ ਬੀਤੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਬੀੜੀ ਪੀ ਕੇ ਸੁੱਟ ਦਿੱਤੀ ਗਈ ਸੀ। ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਮਾਮਲੇ ਸਬੰਧੀ ਹੀ ਨੇਕ ਮਟਰਾਂ ਵਾਲਾ ਨੂੰ ਰੋਪੜ ਪੁਲਿਸ ਵੱਲੋਂ ਬਠਿੰਡਾ ਤੋਂ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਇਸ ਮਾਮਲੇ ਨਾਲ ਜੁੜੀ ਹੋਈ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਸ ਮਾਮਲੇ ਨੂੰ ਲੈ ਕੇ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਗਿਆਨੀ ਜਗਬੀਰ ਸਿੰਘ ਨਾਲ ਇਸ ਮਾਮਲੇ ਬਾਰੇ ਗੱਲਬਾਤ ਕੀਤੀ ਗਈ ਹੈ। ਜਿੱਥੇ ਉਨ੍ਹਾਂ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ ਉਥੇ ਹੀ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੇ ਜਾਣ ਦੀ ਵੀ ਮੰਗ ਕੀਤੀ ਗਈ ਹੈ।




error: Content is protected !!