BREAKING NEWS
Search

ਵਿਜਟਰ ਵੀਜੇ ਨੂੰ ਲੈ ਕੇ ਕਨੇਡਾ ਚ ਹੋ ਗਿਆ ਇਹ ਵੱਡਾ ਐਲਾਨ – ਲੋਕਾਂ ਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਵਿਦੇਸ਼ ਜਾਣ ਦਾ ਆਪਣਾ ਸੁਪਨਾ ਸਾਕਾਰ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਬਹੁਤ ਸਾਰੇ ਲੋਕ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਦੇ ਹਨ ਤਾਂ ਉਹ ਆਪਣੇ ਪਰਵਾਰ ਦੀਆਂ ਜਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾਇਆ ਜਾ ਸਕੇ। ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ ਜਾਣ ਦੀ ਤਾਂਘ ਰੱਖੀ ਜਾਂਦੀ ਹੈ। ਉਥੇ ਹੀ ਵਿਦੇਸ਼ਾਂ ਵਿੱਚ ਗਏ ਹੋਏ ਧੀਆਂ ਪੁੱਤਰਾਂ ਵੱਲੋਂ ਵੀ ਆਪਣੇ ਮਾਪਿਆਂ ਨੂੰ ਬੁਲਾਇਆ ਜਾਂਦਾ ਹੈ। ਜਿਨ੍ਹਾਂ ਕਰਕੇ ਉਹਨਾਂ ਨੂੰ ਸਵਰਗ ਵਰਗੇ ਦੇਸ਼ਾਂ ਵਿਚ ਇਹ ਖ਼ੁਸ਼ੀਆਂ ਪ੍ਰਾਪਤ ਹੁੰਦੀਆਂ ਹਨ। ਉਥੇ ਹੀ ਕਈ ਵਾਰ ਅਜਿਹੇ ਮੌਕੇ ਆਉਂਦੇ ਹਨ ਕਿ ਕੁਝ ਲੋਕਾਂ ਨੂੰ ਨਾ ਚਾਹੁੰਦੇ ਹੋਏ ਵੀ ਰੁਕਣਾ ਪੈ ਜਾਂਦਾ ਹੈ।

ਪਰ ਕਰੋਨਾ ਦੇ ਦੌਰ ਵਿਚ ਬਹੁਤ ਸਾਰੇ ਮਾਪੇ ਅਤੇ ਹੋਰ ਕਈ ਸਕੇ ਸਬੰਧੀ ਵੀ ਘੁੰਮਣ ਦੇ ਤੌਰ ਤੇ ਕੈਨੇਡਾ ਪਹੁੰਚੇ ਸਨ। ਜਿਨ੍ਹਾਂ ਨੂੰ ਕੋਰੋਨਾ ਕਾਰਨ ਉੱਥੇ ਕਈ ਤਰਾਂ ਦੀਆਂ ਮੁਸ਼ਕਲਾਂ ਦਰਪੇਸ਼ ਆਈਆਂ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਨਾਗਰਿਕਾਂ ਨੂੰ ਆਪਣੇ ਦੇਸ਼ਾਂ ਵਿੱਚ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ। ਵਿਜ਼ਟਰ ਵੀਜ਼ਾ ਨੂੰ ਲੈ ਕੇ ਕੈਨੇਡਾ ਵਿੱਚ ਹੁਣ ਇੱਕ ਵੱਡਾ ਐਲਾਨ ਹੋਇਆ ਹੈ ਜਿਸ ਨਾਲ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਬਹੁਤ ਸਾਰੇ ਪ੍ਰਵਾਸੀਆਂ ਵੱਲੋਂ ਕੈਨੇਡਾ ਵਿੱਚ ਵਿਜ਼ਟਰ ਵੀਜ਼ੇ ਤੇ ਜਾਣ ਉਪਰੰਤ ਕਰੋਨਾ ਕਾਰਨ ਤਾਲਾਬੰਦੀ ਹੋ ਗਈ ਸੀ।

ਜਿਸ ਕਾਰਨ ਬਹੁਤ ਸਾਰੇ ਲੋਕ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਆਪਣੇ ਦੇਸ਼ ਨਹੀਂ ਜਾ ਸਕੇ। ਸਰਕਾਰ ਵੱਲੋਂ ਉਨ੍ਹਾਂ ਸੈਲਾਨੀਆਂ ਨੂੰ ਉੱਥੇ ਰਹਿਣ ਵਾਸਤੇ ਵਰਕ ਪਰਮਿਟ ਦੀ ਆਰਥਿਕ ਨੀਤੀ ਵੀ ਬਣਾਈ ਗਈ ਸੀ। ਜਿਸ ਦਾ ਐਲਾਨ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਕੀਤਾ ਗਿਆ ਸੀ। ਜਿੱਥੇ ਸੈਲਾਨੀਆਂ ਨੂੰ ਜਹਾਜ਼ਾਂ ਦੀ ਆਵਾਜਾਈ ਉਪਰ ਲਗਾਈ ਗਈ ਰੋਕ ਕਾਰਣ ਉੱਥੇ ਰਹਿਣ ਵਾਸਤੇ ਆਪਣਾ ਵੀਜ਼ੇ ਦੀ ਮਿਆਦ ਵਧਾਉਣੀ ਪਈ ਸੀ। ਉੱਥੇ ਹੀ ਸਰਕਾਰ ਵੱਲੋਂ ਰਹਿਣ ਵਾਲੇ ਸੈਲਾਨੀਆਂ ਨੂੰ ਵਰਕ ਪਰਮਿਟ ਦੀ ਸਹੂਲਤ ਵਾਸਤੇ ਅਰਜ਼ੀ ਦਿੱਤੇ ਜਾਣ ਦੀ ਸਹੂਲਤ ਵੀ ਜਾਰੀ ਕੀਤੀ ਗਈ।

ਉੱਥੇ ਹੀ ਕੈਨੇਡਾ ਵਿੱਚ ਕਾਮਿਆਂ ਦੀ ਘਾਟ ਨੂੰ ਵੀ ਪੂਰਾ ਕੀਤਾ ਗਿਆ। ਇਨ੍ਹਾਂ ਸੈਲਾਨੀਆਂ ਨੂੰ ਵਰਕ ਪਰਮਿਟ ਦੇ ਕੇ ਰੁਜਗਾਰ ਦਿੱਤੇ ਗਏ। ਹੁਣ ਇਸ ਵੀਜ਼ੇ ਤਹਿਤ ਅਪਲਾਈ ਕਰਨ ਲਈ ਸਮੇਂ ਸਮੇਂ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰਾਲੇ ਵੱਲੋਂ ਵਾਧਾ ਕੀਤਾ ਗਿਆ ਹੈ। ਹੁਣ ਵੀ ਕੈਨੇਡਾ ਆਏ ਸੈਲਾਨੀਆਂ ਵੱਲੋਂ ਵਰਕ ਪਰਮਿਟ ਲਈ 28 ਫਰਵਰੀ 2022 ਤੱਕ ਅਪਲਾਈ ਕੀਤਾ ਜਾ ਸਕਦਾ ਹੈ।



error: Content is protected !!