=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦਾ ਪੁਲਸ ਨੇ ਕਟਿਆ ਚਲਾਨ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਅਦਾਕਾਰ ਅਤੇ ਗਾਇਕ ਆਏ ਦਿਨ ਹੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਜਿੱਥੇ ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਕੀਤੇ ਜਾਂਦੇ ਕੰਮਾਂ ਦੀ ਸ਼ਲਾਘਾ ਹਰ ਪਾਸੇ ਕੀਤੀ ਜਾਂਦੀ ਹੈ ਅਤੇ ਉਹ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ। ਉਥੇ ਹੀ ਕੁਝ ਨਿੱਜੀ ਗੱਲਾਂ ਵੀ ਅਜਿਹੀਆਂ ਹੁੰਦੀਆਂ ਹਨ ਜੋ ਸਾਹਮਣੇ ਆਉਣ ਤੇ ਚਰਚਾ ਦਾ ਵਿਸ਼ਾ ਬਣ ਜਾਂਦੀਆਂ ਹਨ। ਜਿੱਥੇ ਪੰਜਾਬ ਦੇ ਗਾਇਕ ਅਤੇ ਅਦਾਕਾਰਾ ਵੱਲੋਂ ਕਿਸਾਨੀ ਸੰਘਰਸ਼ ਦੇ ਵਿਚ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਨਾਲ ਹੋਣ ਦਾ ਹਰ ਸਮੇਂ ਤੇ ਭਰੋਸਾ ਦੁਆਇਆ ਜਾ ਰਿਹਾ ਹੈ।

ਉੱਥੇ ਹੀ ਕਰੋਨਾ ਦੇ ਦੌਰ ਵਿੱਚ ਵੀ ਇਨ੍ਹਾਂ ਪੰਜਾਬ ਦੇ ਗਾਇਕ ਅਤੇ ਅਦਾਕਾਰ ਵੱਲੋਂ ਕਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੇ ਰੱਬ ਬਣ ਕੇ ਉਨ੍ਹਾਂ ਦੀ ਮਦਦ ਕੀਤੀ ਗਈ ਸੀ। ਜਿੱਥੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦਾ ਨਿਪਟਾਰਾ ਇਨ੍ਹਾਂ ਲੋਕਾਂ ਵੱਲੋਂ ਅੱਗੇ ਆ ਕੇ ਕੀਤਾ ਗਿਆ। ਉਥੇ ਹੀ ਦਿੱਲੀ ਦੀਆਂ ਸਰਹੱਦਾਂ ਤੇ ਚੱਲ ਰਹੇ ਸੰ-ਘ-ਰ-ਸ਼ ਵਿੱਚ ਵੀ ਇਨ੍ਹਾਂ ਗਾਇਕਾਂ ਵੱਲੋਂ ਸਮੇਂ ਸਮੇਂ ਤੇ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ ਅਤੇ ਕਿਸਾਨਾਂ ਦੇ ਹੌਂਸਲੇ ਬੁਲੰਦ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਸਾਰੀਆਂ ਮੁਸ਼ਕਲਾਂ ਦਾ ਨਿਪਟਾਰਾ ਵੀ ਇਨ੍ਹਾਂ ਲੋਕਾਂ ਵੱਲੋਂ ਕਰਵਾਇਆ ਜਾ ਰਿਹਾ ਹੈ।

ਜਿੱਥੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਗਾਇਕ ਗੁਰਦਾਸ ਮਾਨ ਵਿਵਾਦ ਵਿਚ ਫਸੇ ਹੋਏ ਹਨ। ਉਨ੍ਹਾਂ ਤੋਂ ਬਾਅਦ ਹੋਰ ਕਈ ਗਾਇਕ ਵੀ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਚਰਚਾ ਅਤੇ ਵਿਵਾਦ ਵਿਚ ਹੋਣ ਕਾਰਨ ਸਾਹਮਣੇ ਆ ਰਹੇ ਹਨ। ਹੁਣ ਇਸ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦਾ ਪੁਲਸ ਵਾਲਿਆਂ ਵੱਲੋਂ ਚਲਾਨ ਕੱਟਿਆ ਗਿਆ ਹੈ। ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਸ਼ਹੂਰ ਗਾਇਕ ਅਤੇ ਅਦਾਕਾਰ ਮਨਕੀਰਤ ਔਲਖ ਦੀ ਗੱਡੀ ਦਾ ਚਲਾਨ ਮੋਹਾਲੀ ਪੁਲਿਸ ਨੇ ਕੱਟਿਆ ਹੈ।

ਇਸ ਬਾਰੇ ਹੋਰ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਇਸ ਤੋਂ ਪਹਿਲਾਂ ਹੋਰ ਵੀ ਕਈ ਗਾਇਕਾਂ ਨਾਲ ਅਜਿਹੇ ਹਾਦਸੇ ਵਾਪਰ ਚੁੱਕੇ ਹਨ। ਜਿੱਥੇ ਕਰੋਨਾ ਦੇ ਦੌਰ ਵਿਚ ਮਾਸਟਰ ਸਲੀਮ ਦਾ ਵੀ ਮਾਸਕ ਨਾ ਲਗਾਏ ਜਾਣ ਕਾਰਨ ਗੱਡੀ ਵਿਚ ਜਾਂਦੇ ਸਮੇਂ ਚਲਾਨ ਕੱਟ ਦਿੱਤਾ ਗਿਆ ਸੀ।




error: Content is protected !!