ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਵਾਪਰਨ ਵਾਲੇ ਅਪਰਾਧਿਕ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਸਰਕਾਰ ਨੇ ਜਿਥੇ ਅਜਿਹੇ ਲੋਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਅਪਰਾਧ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਕਾਨੂੰਨ ਲਾਗੂ ਕੀਤੇ ਗਏ ਹਨ। ਉਥੇ ਹੀ ਬਹੁਤ ਸਾਰੇ ਅਜਿਹੇ ਅਪਰਾਧਿਕ ਮਾਮਲੇ ਸਾਹਮਣੇ ਆਉਦੇ ਹਨ। ਜੋ ਪਰਿਵਾਰਕ ਝਗੜਿਆਂ ਦੇ ਕਾਰਨ ਵਾਪਰ ਜਾਂਦੇ ਹਨ। ਬਹੁਤ ਸਾਰੇ ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਕਈ ਤਰਾਂ ਦੇ ਸੁਪਨੇ ਵੇਖੇ ਜਾਂਦੇ ਹਨ।

ਉਥੇ ਹੀ ਮਾਪਿਆਂ ਵੱਲੋਂ ਆਪਣੇ ਪਰਿਵਾਰ ਤੋਂ ਬੇਮੁੱਖ ਹੋ ਕੇ ਕਈ ਵਾਰ ਅਜਿਹੇ ਫ਼ੈਸਲੇ ਕਰ ਲਏ ਜਾਂਦੇ ਹਨ ਜਿਸ ਨਾਲ ਕਈ ਪਰਵਾਰਾਂ ਵਿੱਚ ਦੁਸ਼ਮਣੀ ਪੈਦਾ ਹੋ ਜਾਂਦੀ ਹੈ। ਅੱਜਕਲ੍ਹ ਬਹੁਤ ਸਾਰੇ ਬੱਚਿਆਂ ਵੱਲੋਂ ਜਿੱਥੇ ਲਵ ਮੈਰਿਜ ਕਰਵਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਇੱਥੇ ਪੰਜਾਬ ਵਿਚ ਲਵ ਮੈਰਿਜ ਕਰਵਾਉਣ ਵਾਲੇ ਮੁੰਡੇ ਦਾ ਕੁੜੀ ਦੇ ਪਰਿਵਾਰ ਵੱਲੋਂ ਅਜੇਹਾ ਹਾਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾਂ ਥਾਣਾ ਭੋਗਪੁਰ ਦੇ ਪਿੰਡ ਭਟਨੂਰਾ ਲੁਬਾਣਾ ਤੋ ਸਾਹਮਣੇ ਆਈ ਹੈ।

ਜਿਥੇ ਇੱਕ ਨੌਜਵਾਨ ਦੀ ਹੋਈ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਮ੍ਰਿਤਕ ਨੌਜਵਾਨ ਗੁਰਿੰਦਰ ਸਿੰਘ ਉਰਫ਼ ਲੱਕੀ ਵੱਲੋਂ ਆਪਣੇ ਪਿੰਡ ਦੀ ਹੀ ਇਕ ਲੜਕੀ ਹਰਦੀਪ ਕੌਰ ਪੁੱਤਰੀ ਸੁਰਜੀਤ ਸਿੰਘ ਨਾਲ ਲਵ ਮੈਰਿਜ ਕਰਵਾਈ ਗਈ ਸੀ। ਜਿਸ ਤੋਂ ਦੋਹਾਂ ਪਰਿਵਾਰਾਂ ਦੇ ਵਿਚਕਾਰ ਦੁਸ਼ਮਣੀ ਪੈਦਾ ਹੋ ਗਈ। ਜਿੱਥੇ ਇਸ ਵਿਆਹ ਨੂੰ ਪੰਜ ਸਾਲ ਬੀਤ ਚੁੱਕੇ ਸਨ ਉਥੇ ਹੀ ਲੜਕੇ ਦੇ ਸਹੁਰੇ ਪਰਿਵਾਰ ਵੱਲੋਂ ਇਸ ਦੁਸ਼ਮਣੀ ਨੂੰ ਭੁਲਾਇਆ ਨਹੀ ਗਿਆ। ਉਥੇ ਹੀ ਕਿਸੇ ਘਟਨਾ ਨੂੰ ਲੈ ਕੇ ਗੁਰਿੰਦਰ ਸਿੰਘ ਤੇ ਸਹੁਰੇ ਪਰਿਵਾਰ ਵਿੱਚ ਫਿਰ ਤੋਂ ਤਕਰਾਰ ਹੋ ਗਈ ਸੀ।

ਜਿੱਥੇ ਸਹੁਰਾ ਪਰਿਵਾਰ ਵੱਲੋਂ ਗੁਰਿੰਦਰ ਸਿੰਘ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਉਥੇ ਹੀ ਗੁਰਿੰਦਰ ਸਿੰਘ ਦੀ ਗਲ ਵਿੱਚ ਕੈਂਚੀ ਲੱਗ ਜਾਣ ਕਾਰਨ ਮੌਤ ਹੋ ਗਈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿੱਥੇ ਮ੍ਰਿਤਕ ਨੌਜਵਾਨ ਦੇ ਵਿਆਹ ਨੂੰ ਪੰਜ ਸਾਲ ਦਾ ਸਮਾਂ ਬੀਤ ਚੁੱਕਾ ਹੈ ਉਥੇ ਹੀ ਉਸ ਦੇ ਦੋ ਬੱਚੇ ਵੀ ਹਨ। ਪਰ ਪਰਿਵਾਰਕ ਝਗੜੇ ਦੇ ਚੱਲਦੇ ਹੋਏ ਸਹੁਰਾ ਪਰਿਵਾਰ ਵੱਲੋਂ ਗੁਰਿੰਦਰ ਸਿੰਘ ਇਸ ਘਟਨਾ ਦਾ ਸ਼ਿਕਾਰ ਹੋ ਗਿਆ ਹੈ

Home ਤਾਜਾ ਜਾਣਕਾਰੀ ਪੰਜਾਬ ਚ ਇਥੇ ਲਵ ਮੈਰਿਜ ਕਰਾਉਣ ਵਾਲੇ ਮੁੰਡੇ ਦਾ ਕੁੜੀ ਦੇ ਪ੍ਰੀਵਾਰ ਨੇ ਕੀਤਾ ਅਜਿਹਾ ਹਾਲ ਥਰ ਥਰ ਕਮਬੇ ਲੋਕ

ਤਾਜਾ ਜਾਣਕਾਰੀ
ਪੰਜਾਬ ਚ ਇਥੇ ਲਵ ਮੈਰਿਜ ਕਰਾਉਣ ਵਾਲੇ ਮੁੰਡੇ ਦਾ ਕੁੜੀ ਦੇ ਪ੍ਰੀਵਾਰ ਨੇ ਕੀਤਾ ਅਜਿਹਾ ਹਾਲ ਥਰ ਥਰ ਕਮਬੇ ਲੋਕ
ByadminSeptember 20, 2021Comments Off on ਪੰਜਾਬ ਚ ਇਥੇ ਲਵ ਮੈਰਿਜ ਕਰਾਉਣ ਵਾਲੇ ਮੁੰਡੇ ਦਾ ਕੁੜੀ ਦੇ ਪ੍ਰੀਵਾਰ ਨੇ ਕੀਤਾ ਅਜਿਹਾ ਹਾਲ ਥਰ ਥਰ ਕਮਬੇ ਲੋਕ
Previous Postਆਹ ਚਕੋ : ਪੁਲਾੜ ਚ ਹੋਣ ਜਾ ਰਿਹਾ ਪਹਿਲੀ ਵਾਰ ਇਹ ਕੰਮ – ਸੁਣ ਸਾਰੀ ਦੁਨੀਆਂ ਹੋ ਗਈ ਹੈਰਾਨ
Next Postਅੰਮਿ੍ਤਸਰ ਏਅਰਪੋਰਟ ਤੋਂ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਗਈ ਚਰਚਾ