=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ : ਖੇਤਾਂ ਚ ਪੱਠੇ ਵੱਢਦੇ ਮੁੰਡੇ ਨੂੰ ਇਸ ਤਰਾਂ ਆ ਟੱਕਰੀ ਮੌਤ, ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਹਰ ਇੱਕ ਮਨੁੱਖ ਦੀ ਜ਼ਿੰਦਗੀ ਦੇ ਵਿੱਚ ਉਸ ਦਾ ਟਾਕਰਾ ਇੱਕ ਨਾ ਇੱਕ ਦਿਨ ਮੌਤ ਦੇ ਨਾਲ ਜ਼ਰੂਰ ਹੁੰਦਾ ਹੈ । ਪਰ ਅੱਜ ਕੱਲ੍ਹ ਜ਼ਿਆਦਾਤਰ ਲੋਕ ਆਪਣੀਆਂ ਜੁਆਨਾ ਹਾਦਸਿਆਂ ਦੇ ਵਿੱਚ ਗੁਆ ਰਹੇ ਹਨ । ਜਿੱਥੇ ਅੱਜਕੱਲ੍ਹ ਸੜਕੀ ਹਾਦਸੇ ਲਗਾਤਾਰ ਵਧ ਰਹੇ ਨੇ , ਦੂਜੇ ਪਾਸੇ ਕੁਝ ਅਜਿਹੀਆਂ ਵੀ ਘਟਨਾਵਾਂ ਵਾਪਰ ਜਾਂਦੀਆਂ ਨੇ ਜੋ ਭਿਆਨਕ ਹਾਦਸਿਆਂ ਦਾ ਰੂਪ ਧਾਰਨ ਕਰ ਲੈਂਦੀਆਂ ਹਨ । ਕਈ ਵਾਰ ਕੁਝ ਅਜਿਹੇ ਵੀ ਹਾਦਸੇ ਵਾਪਰ ਜਾਂਦੇ ਨੇ ਜਿਨ੍ਹਾਂ ਨੂੰ ਵੇਖ ਕੇ ਤੇ ਜਿਨ੍ਹਾਂ ਬਾਰੇ ਸੁਣ ਕੇ ਸਾਡੀ ਰੂਹ ਤੱਕ ਕੰਬ ਉੱਠਦੀ ਹੈ । ਅਜਿਹਾ ਹੀ ਰੂਹ ਕੰਬਾਊ ਹਾਦਸਾ ਵਾਪਰਿਆ ਹੈ ਸਮਾਣਾ ਦੇ ਵਿਚ ।

ਜਿੱਥੇ ਦੇ ਰਹਿਣ ਵਾਲੇ ਨੌਜਵਾਨ ਦੇ ਨਾਲ ਖੇਤਾਂ ਦੇ ਵਿੱਚ ਇੱਕ ਅਜਿਹਾ ਹਾਦਸਾ ਵਾਪਰ ਗਿਆ ਕਿਸ ਨੌਜਵਾਨ ਦੇ ਘਰ ਦੇ ਵਿਚ ਮਾਤਮ ਦਾ ਮਾਹੌਲ ਛਾ ਗਿਆ । ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪਿੰਡ ਕਕਰਾਲਾ ਦਾ ਇਹ ਨੌਜਵਾਨ ਜੋ ਕਿ ਖੇਤਾਂ ਦੇ ਵਿੱਚ ਪੱਠੇ ਵੱਢਣ ਲਈ ਗਿਆ ਸੀ । ਇਸੇ ਦੌਰਾਨ ਇਸ ਨੌਜ਼ਵਾਨ ਦੀ ਨਾਲ ਇਕ ਅਜਿਹੀ ਘਟਨਾ ਵਾਪਰ ਗਈ ਜਿਸ ਦੇ ਚੱਲਦੇ ਉਸ ਦੀ ਮੌਤ ਹੋ ਗਈ । ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਸ ਨੌਜਵਾਨ ਦੀ ਸੱਪ ਦੇ ਕੱਟਣ ਨਾਲ ਮੌਤ ਹੋ ਗਈ ।

ਇਹ ਨੋਜਵਾਨ ਆਪਣੇ ਖੇਤਾਂ ਦੇ ਵਿੱਚ ਹਰਾ ਚਾਰਾ ਵੱਢ ਰਿਹਾ ਸੀ ਤੇ ਇਸੇ ਦੌਰਾਨ ਇਸ ਨੌਜਵਾਨ ਨੂੰ ਜ਼ਹਿਰੀਲੇ ਸੱਪ ਨੇ ਕੱਟ ਲਿਆ ਤੇ ਤਬੀਅਤ ਵਿਗੜਨ ਤੇ ਇਸ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ। ਪਰ ਇਸ ਨੌਜਵਾਨ ਦੇ ਪੂਰੇ ਸਰੀਰ ਦੇ ਵਿੱਚ ਜ਼ਹਿਰ ਫੈਲ ਜਾਣ ਦੇ ਕਾਰਨ ਮੌਤ ਹੋ ਗਈ ।ਇਸ ਘਟਨਾ ਦੇ ਵਾਪਰਨ ਤੋਂ ਬਾਅਦ ਪਰਿਵਾਰਕ ਮੈਬਰਾਂ ਦੇ ਵੱਲੋਂ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਤੇ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ।

ਪੁਲੀਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ । ਪਰ ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਇਸ ਨੌਜਵਾਨ ਦੀ ਉਮਰ ਇੱਕੀ ਸਾਲਾ ਦੱਸੀ ਜਾ ਰਹੀ ਹੈ ਤੇ ਇਹ ਖੇਤਾਂ ਦੇ ਵਿੱਚ ਮਜ਼ਦੂਰ ਦਾ ਕੰਮ ਕਰਦਾ ਸੀ । ਅਤੇ ਖੇਤਾਂ ਦੇ ਵਿੱਚ ਕੰਮ ਕਰਦੇ ਹੋਏ ਇਸ ਨੌਜਵਾਨ ਦੇ ਨਾਲ ਭਿਆਨਕ ਹਾਦਸਾ ਵਾਪਰ ਗਿਆ । ਜਿਸ ਕਾਰਨ ਇਸ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਸ ਵਲੋਂ ਇਸ ਸਬੰਧੀ ਬਰੀਕੀ ਨਾਲ ਜਾਂਚ ਪਡ਼ਤਾਲ ਕੀਤੀ ਜਾ ਰਹੀ ਹੈ ।




error: Content is protected !!