=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਯੋਗਾ ਟ੍ਰੇਨਰ ਕੁੜੀ ਨੂੰ ਮਿਲੀ ਇਸ ਤਰਾਂ ਮੌਤ , ਮਚਿਆ ਬਵਾਲ – ਸੁਣ ਹਰ ਕੋਈ ਰਹਿ ਗਿਆ ਹੈਰਾਨ

ਆਈ ਤਾਜ਼ਾ ਵੱਡੀ ਖਬਰ 

ਅੱਜ ਦੇ ਸਮੇਂ ਵਿੱਚ ਜਿੱਥੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਵਿਆਹ ਕੇ ਸੋਚ ਲਿਆ ਜਾਂਦਾ ਹੈ ਕੀ ਉਹ ਅਪਣੀ ਜ਼ਿੰਮੇਵਾਰੀ ਤੋਂ ਮੁਕਤ ਹੋ ਗਏ ਹਨ। ਕਿਉਂਕਿ ਹਰ ਮਾਪੇ ਵੱਲੋਂ ਆਪਣੇ ਬੱਚਿਆਂ ਨੂੰ ਜ਼ਿੰਦਗੀ ਵਿੱਚ ਇੱਕ ਸਫਲ ਇਨਸਾਨ ਬਣਾਇਆ ਜਾਂਦਾ ਹੈ ਅਤੇ ਉਸ ਪਿਛੋਂ ਉਨ੍ਹਾਂ ਦੀ ਸ਼ਾਦੀ ਕਰ ਦਿੱਤੀ ਜਾਂਦੀ ਹੈ। ਵਿਆਹ ਵਰਗੇ ਪਵਿੱਤਰ ਬੰਧਨ ਜਿੱਥੇ ਦੋ ਪਰਿਵਾਰਾਂ ਵਿੱਚ ਜੁੜ ਜਾਂਦਾ ਹੈ ਉਥੇ ਹੀ ਦੋ ਇਨਸਾਨ ਆਪਣੀ ਜਿੰਦਗੀ ਦੀ ਨਵੀ ਸ਼ੁਰੂਆਤ ਕਰਦੇ ਹਨ। ਪਰ ਬਹੁਤ ਸਾਰੇ ਲੋਕਾਂ ਵੱਲੋਂ ਦਾਜ ਦੇ ਲਾਲਚ ਵਿੱਚ ਆ ਕੇ ਬਹੁਤ ਸਾਰੀਆਂ ਧੀਆਂ ਨੂੰ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ। ਅਜਿਹੇ ਮਾਮਲੇ ਆਏ ਦਿਨ ਹੀ ਸਾਹਮਣੇ ਆ ਰਹੇ ਹਨ, ਜਿੱਥੇ ਬਹੁਤ ਸਾਰੀਆਂ ਪੜ੍ਹੀਆਂ ਲਿਖੀਆਂ ਅਤੇ ਆਪਣੇ ਬਲਬੂਤੇ ਆਪਣੀ ਪਹਿਚਾਣ ਬਣਾਉਣ ਵਾਲੀਆਂ ਬਹੁਤ ਸਾਰੀਆਂ ਕੁੜੀਆਂ ਨੂੰ ਵੀ ਤਸੀਹੇ ਦੇ ਕੇ ਦਾਜ ਦੀ ਬਲੀ ਚੜ੍ਹਾ ਦਿੱਤਾ ਜਾਂਦਾ ਹੈ।

ਹੁਣ ਇਕ ਯੋਗਾ ਟ੍ਰੇਨਰ ਕੁੜੀ ਦੀ ਹੋਈ ਮੌਤ ਕਾਰਨ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦਿੱਲੀ ਤੇ ਮਾਡਲ ਟਾਊਨ ਇਲਾਕੇ ਤੋਂ ਸਾਹਮਣੇ ਆਈ ਹੈ। ਜਿੱਥੇ ਇਕ 40 ਸਾਲਾ ਯੋਗਾ ਟ੍ਰੇਨਰ ਲੜਕੀ ਦੀ ਹੋਈ ਮੌਤ ਦਾ ਕਾਰਨ ਉਸ ਦੀ ਪੋਸਟ-ਮਾਟਰਮ ਦੀ ਰਿਪੋਰਟ ਤੋਂ ਬਾਅਦ ਸਾਹਮਣੇ ਆਇਆ ਹੈ। ਜਿੱਥੇ ਉਸਦੇ ਪਤੀ ਵੱਲੋਂ ਉਸ ਦਾ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਦਾ ਖੁਲਾਸਾ ਕੀਤੇ ਗਏ ਪੋਸਟਮਾਰਟਮ ਦੀ ਰਿਪੋਰਟ ਵਿੱਚ ਹੋਇਆ ਜਿੱਥੇ ਡਾਕਟਰਾਂ ਨੇ ਦੱਸਿਆ ਹੈ ਕਿ 40 ਰਵਨੀਤ ਕੌਰ ਦੀ ਹੱਤਿਆ ਗਲ਼ ਘੁੱਟ ਕੇ ਕੀਤੀ ਗਈ ਹੈ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਵੀ ਕੀਤੀ ਗਈ ਸੀ।

ਇਸ ਦਾ ਖੁਲਾਸਾ ਰਵਨੀਤ ਦੇ ਭਰਾ ਅਤੇ ਉਸ ਦੀ ਜੁੜਵਾ ਭੈਣ ਵੱਲੋਂ ਕੀਤਾ ਗਿਆ ਹੈ। ਹੁਣ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ 12 ਭਾਣਜੀ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਰਵਨੀਤ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਤੁਰੰਤ ਮੌਕੇ ਤੇ ਪਹੁੰਚ ਕੇ ਰਵਨੀਤ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਸਹੁਰਾ ਪਰਿਵਾਰ ਵੱਲੋਂ ਉਸ ਨੂੰ ਹਸਪਤਾਲ ਲੈ ਕੇ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ ਅਤੇ ਆਖਿਆ ਗਿਆ ਸੀ ਕਿ ਉਸ ਦਾ ਦਿਲ ਦਾ ਦੌ-ਰਾ ਪੈਣ ਕਾਰਨ ਮੌਤ ਹੋ ਗਈ ਹੈ।

ਮ੍ਰਿਤਕਾਂ ਦੇ ਵਿਆਹ ਨੂੰ ਨਵੰਬਰ ਵਿੱਚ 20 ਸਾਲ ਪੂਰੇ ਹੋਣ ਵਾਲੇ ਸਨ। ਉਸ ਦੇ ਪਤੀ ਵੱਲੋਂ ਜਿੱਥੇ ਰਵਨੀਤ ਦੀ ਸੁੰਦਰਤਾ ਕਾਰਨ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਸੀ ਉਥੇ ਹੀ ਦਹੇਜ ਦੀ ਮੰਗ ਵੀ ਕੀਤੀ ਜਾਂਦੀ ਸੀ। ਉਸ ਦੇ ਪਤੀ ਨੂੰ ਹੁਣ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।




error: Content is protected !!