=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ – ਇੰਡੀਆ ਨੇ ਪਾਕਿਸਤਾਨ ਤੇ ਜਹਾਜਾਂ ਨਾਲ ਸੁਟੇ ਬੰਬ ਅਤੇ …..

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਪਾਕਿਸਤਾਨ ਖਿਲਾਫ ਭਾਰਤ ਨੇ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ ਕੀਤੀ ਹੈ। ਇਸ ਵਾਰ ਇਹ ਸਟ੍ਰਾਈਕ ਲੜਾਕੂ ਜਹਾਜ਼ਾਂ ਜ਼ਰੀਏ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ, ਭਾਰਤੀ ਹਵਾਈ ਫੌਜ ਨੇ ਅੱਜ ਤੜਕੇ ਪਾਕਿਸਤਾਨ ‘ਚ ਘੁਸ ਕੇ ਵੱਡੀ ਕਾਰਵਾਈ ਕੀਤੀ। ਖਬਰਾਂ ਹਨ ਕਿ ਮੰਗਲਵਾਰ ਤੜਕੇ 3.30 ਵਜੇ ਪਾਕਿਸਤਾਨੀ ਕਸ਼ਮੀਰ ‘ਚ ਅੱਤਵਾਦੀ ਟਿਕਾਣਿਆਂ ‘ਤੇ ਹਮਲਾ ਕੀਤਾ ਗਿਆ।

ਇਸ ਹਮਲੇ ‘ਚ ਜੈਸ਼-ਏ-ਮੁਹੰਮਦ ਦੇ ਕਈ ਟਿਕਾਣੇ ਤਬਾਹ ਹੋਣ ਦੀਆਂ ਖਬਰਾਂ ਹਨ। ਸੂਤਰਾਂ ਮੁਤਾਬਕ, ਭਾਰਤੀ ਹਵਾਈ ਫੌਜ ਨੇ 12 ਮਿਰਾਜ ਲੜਾਕੂ ਜਹਾਜ਼ਾਂ ਜ਼ਰੀਏ ਹਵਾਈ ਸਟ੍ਰਾਈਕ ਕੀਤੀ ਹੈ। ਇਨ੍ਹਾਂ ਲੜਾਕੂ ਜਹਾਜ਼ਾਂ ਜ਼ਰੀਏ 1,000 ਕਿਲੋ ਬੰਬ ਸੁੱਟੇ ਗਏ, ਜਿਸ ‘ਚ ਅੱਤਵਾਦੀਆਂ ਦੇ ਕਈ ਟਿਕਾਣੇ ਤਬਾਹ ਹੋਏ ਹਨ। ਬਾਲਕੋਟ ‘ਚ ਜੈਸ਼ ਦਾ ਕੰਟਰੋਲ ਰੂਮ ਵੀ ਪੂਰੀ ਤਬਾਹ ਹੋਣ ਦੀ ਖਬਰ ਹੈ।

ਪਾਕਿਸਤਾਨ ਦੀ ਜਵਾਬੀ ਕਾਰਵਾਈ ਦਾ ਜਵਾਬ ਦੇਣ ਨੂੰ ਲੈ ਕੇ ਬੀ. ਐੱਸ. ਐੱਫ., ਆਰਮੀ ਤੇ ਹਵਾਈ ਫੌਜ ਸਭ ਅਲਰਟ ‘ਤੇ ਹਨ। ਸਰਹੱਦ ‘ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ। ਸੂਤਰਾਂ ਮੁਤਾਬਕ, ਭਾਰਤ ਦੀ ਕਾਰਵਾਈ ਤੋਂ ਡਰੇ ਪਾਕਿਸਤਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਸੁਰੱਖਿਅਤ ਜਗ੍ਹਾ ‘ਤੇ ਸ਼ਿਫਟ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਰਿਸ਼ਤੇ ਲਗਾਤਾਰ ਤਣਾਅਪੂਰਣ ਹਨ। ਇਸ ਵਿਚਕਾਰ, ਮੰਗਲਵਾਰ ਨੂੰ ਪਾਕਿਸਤਾਨ ਨੇ ਵੀ ਦਾਅਵਾ ਕੀਤਾ ਹੈ ਕਿ ਭਾਰਤੀ ਹਵਾਈ ਫੌਜ ਨੇ ਸਰਹੱਦ ਪਾਰ ਕਰਕੇ ਪਾਕਿਸਤਾਨ ‘ਚ ਘੁਸਪੈਠ ਕੀਤੀ। ਪਾਕਿਸਤਾਨ ਨੇ ਕਿਹਾ, ” ਭਾਰਤੀ ਹਵਾਈ ਫੌਜ ਨੇ ਐੱਲ. ਓ. ਸੀ. ਦਾ ਉਲੰਘਣ ਕੀਤਾ ਅਤੇ ਜਦੋਂ ਪਾਕਿਸਤਾਨੀ ਹਵਾਈ ਫੌਜ ਨੇ ਇਸ ਖਿਲਾਫ ਕਾਰਵਾਈ ਕੀਤੀ

ਤਾਂ ਭਾਰਤੀ ਲੜਾਕੂ ਜਹਾਜ਼ ਵਾਪਸ ਚਲੇ ਗਏ।” ਮੰਗਲਵਾਰ ਨੂੰ ਪਾਕਿਸਤਾਨੀ ਫੌਜ ਦੇ ਬੁਲਾਰੇ ਮੇਜਰ ਜਨਰਲ ਆਸਿਫ ਗਫੂਰ ਨੇ ਟਵੀਟ ਕਰਕੇ ਇਹ ਦਾਅਵਾ ਕੀਤਾ। ਪਾਕਿਸਤਾਨ ਇਸ ਵਾਰ ਭਾਰਤ ਵੱਲੋਂ ਹੋਈ ਕਾਰਵਾਈ ਤੋਂ ਇਨਕਾਰ ਨਹੀਂ ਕਰ ਸਕਦਾ ਕਿਉਂਕਿ ਉਨ੍ਹਾਂ ਦੀ ਫੌਜ ਨੇ ਖੁਦ ਵੀ ਇਸ ਦਾ ਖੁਲਾਸਾ ਕੀਤਾ ਹੈ।




error: Content is protected !!