=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਨੇਡਾ ਚ ਵਾਪਰਿਆ ਕਹਿਰ ਪੰਜਾਬੀ ਮੁੰਡੇ ਨੂੰ ਭਰ ਜਵਾਨੀ ਚ ਇਸ ਤਰਾਂ ਮਿਲੀ ਮੌਤ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਰੋਜ਼ੀ ਰੋਟੀ ਦੀ ਖਾਤਰ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ। ਕਿਉਂਕਿ ਪੰਜਾਬ ਵਿੱਚ ਕਰੋਨਾ ਦੇ ਕਾਰਨ ਆਰਥਿਕ ਮੰਦੀ ਦੇ ਚਲਦੇ ਹੋਏ ਜਿੱਥੇ ਬੇਰੁਜ਼ਗਾਰੀ ਵਧ ਗਈ ਹੈ ਉਥੇ ਹੀ ਬਹੁਤ ਸਾਰੇ ਨੌਜਵਾਨ ਪੜ੍ਹ ਲਿਖ ਕੇ ਬੇਰੁਜ਼ਗਾਰ ਫਿਰ ਰਹੇ ਹਨ। ਜਿਸ ਦੇ ਚਲਦੇ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਦੇ ਭਵਿੱਖ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਭੇਜਿਆ ਜਾ ਰਿਹਾ ਹੈ, ਜਿੱਥੇ ਵਿਦੇਸ਼ਾਂ ਵਿੱਚ ਜਾ ਕੇ ਭਾਰਤੀ ਨੌਜਵਾਨਾਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕੀਤੀ ਜਾਂਦੀ ਹੈ ਅਤੇ ਪਰਿਵਾਰ ਵੱਲੋਂ ਆਪਣੇ ਬੱਚਿਆਂ ਦੇ ਵਾਪਸ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇੱਥੇ ਮਾਪਿਆਂ ਵੱਲੋ ਆਪਣੇ ਬੱਚਿਆਂ ਦੀ ਸਿਹਤਯਾਬੀ ਲਈ ਹਰ ਵਕਤ ਵਾਹਿਗੁਰੂ ਅੱਗੇ ਅਰਦਾਸ ਕੀਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਦੇ ਬੱਚਿਆਂ ਨਾਲ ਵਾਪਰਨ ਵਾਲੇ ਦੁਖਦਾਈ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆ ਜਾਂਦੀਆਂ ਹਨ , ਜੋ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਨਾਲ ਕਹਿਰ ਵਾਪਰਿਆ ਹੈ ਜਿਥੇ ਭਰ ਜਵਾਨੀ ਵਿੱਚ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਸੁਲਤਾਨਪੁਰ ਲੋਧੀ ਦੇ ਅਧੀਨ ਆਉਣ ਵਾਲੇ ਪਿੰਡ ਟਿੱਬਾ ਤੋਂ ਸਾਹਮਣੇ ਆਈ ਹੈ ਜਿੱਥੇ ਇਸ ਪਿੰਡ ਦੇ ਨੌਜਵਾਨ ਦੀ ਕੈਨੇਡਾ ਵਿਚ ਦੁਖਦਾਈ ਮੌਤ ਹੋ ਗਈ ਹੈ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ। ਮ੍ਰਿਤਕ ਦੇ ਭਰਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਛੋਟਾ ਭਰਾ ਸੁਖਪਾਲ ਸਿੰਘ ਜੋ ਕਿ ਇਸ ਸਮੇਂ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਰਹਿ ਰਿਹਾ ਸੀ। ਜੋ ਪਿਛਲੇ 20 ਸਾਲਾਂ ਤੋਂ ਆਪਣੇ ਪਰਿਵਾਰ ਸਮੇਤ ਕੈਨੇਡਾ ਵਿੱਚ ਰਹਿ ਰਿਹਾ ਸੀ। ਉੱਥੇ ਹੀ ਉਸ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਉਸ ਦੇ ਭਰਾ ਦਾ ਆਪਣਾ ਹੀ ਚੰਗਾ ਕਾਰੋਬਾਰ ਸੀ। ਤੇ ਜਿਸ ਵੱਲੋਂ ਹੁਣ ਦਸੰਬਰ ਤੇ ਵਿੱਚ ਵਾਪਸ ਆਪਣੇ ਪਿੰਡ ਆਉਣ ਦੀ ਤਿਆਰੀ ਕੀਤੀ ਜਾ ਰਹੀ ਸੀ। ਪਰ ਕਿਸਮਤ ਨੂੰ ਉਸ ਦਾ ਇਸ ਵਾਰ ਪੰਜਾਬ ਆਉਣਾ ਮਨਜ਼ੂਰ ਨਹੀਂ ਹੋਇਆ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਵਿਚ ਪਿੱਛੇ ਆਪਣੀ ਪਤਨੀ, ਬੇਟਾ ਅਤੇ ਬੇਟੀ ਨੂੰ ਛੱਡ ਗਿਆ ਹੈ।




error: Content is protected !!