=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਚੋਟੀ ਦੇ ਮਸ਼ਹੂਰ ਇਸ ਅਦਾਕਾਰ ਦੀ ਅਚਾਨਕ ਹੋਈ ਮੌਤ, ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਟੀ ਵੀ ਇੰਡਸਟਰੀ ਦੇ ਅਜਿਹੇ ਪ੍ਰੋਗਰਾਮ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਗੱਲ ਕੀਤੀ ਜਾਵੇ ਜੇਕਰ “ਤਾਰਕ ਮਹਿਤਾ ਕਾ ਉਲਟਾ ਚਸ਼ਮਾ” ਪ੍ਰੋਗਰਾਮ ਦੀ ਤਾਂ, ਇਹ ਇਕ ਅਜਿਹਾ ਪ੍ਰੋਗਰਾਮ ਹੈ ਜਿਸ ਨੂੰ ਭਾਰਤ ਵਾਸੀਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । ਇਸ ਪ੍ਰੋਗਰਾਮ ਦੇ ਵਿੱਚ ਵੱਖ ਵੱਖ ਕਿਰਦਾਰਾਂ ਦੇ ਵੱਲੋਂ ਵੱਖ ਵੱਖ ਭੂਮਿਕਾ ਨਿਭਾਈ ਗਈ ਹੈ । ਜਿਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦੇ ਦਿਲਾਂ ਤੇ ਰਾਜ ਕੀਤਾ ਹੈ । “ਤਾਰਕ ਮਹਿਤਾ ਕਾ ਉਲਟਾ ਚਸ਼ਮਾ ” ਇੱਕ ਅਜਿਹਾ ਪ੍ਰੋਗਰਾਮ ਹੈ , ਜੋ ਜ਼ਿਆਦਾਤਰ ਦੇਸ਼ਵਾਸੀਆਂ ਤੇ ਘਰ ਪਰਿਵਾਰ ਵਿੱਚ ਬੈਠ ਕੇ ਦੇਖਿਆ ਜਾਂਦਾ ਹੈ ।

ਤੇ ਇਸੇ ਪ੍ਰਸਿੱਧ ਸ਼ੋਅ ਦੇ ਨਾਲ ਇਕ ਬੇਹੱਦ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ । ਇਸ ਸੀਰੀਅਲ ਦੇ ਵਿੱਚ ਕੰਮ ਕਰਨ ਵਾਲਾ ਇਕ ਪ੍ਰਸਿੱਧ ਕਿਰਦਾਰ ਇਸ ਫਾਨੀ ਸੰਸਾਰ ਨੂੰ ਅੱਜ ਸਦਾ ਸਦਾ ਲਈ ਅਲਵਿਦਾ ਆਖ ਗਿਆ ਹੈ । ਦਰਅਸਲ ਸੀਰੀਅਲ “ਤਾਰਕ ਮਹਿਤਾ ਕਾ ਉਲਟਾ ਚਸ਼ਮਾ ” ਦੇ ਵਿੱਚ ਹਮੇਸ਼ਾਂ ਹੀ ਜੇਠਾ ਲਾਲ ਦੀ ਦੁਕਾਨ ਤੇ ਨਜ਼ਰ ਆਉਣ ਵਾਲੇ ਨੱਟੂ ਕਾਕਾ ਅੱਜ ਇਸ ਫਾਨੀ ਸੰਸਾਰ ਨੂੰ ਸਦਾ ਸਦਾ ਲਈ ਅਲਵਿਦਾ ਆਖ ਕੇ ਹਨ ।ਇਸ ਸੀਰੀਅਲ ਦੇ ਵਿੱਚ ਨੱਟੂ ਕਾਕਾ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਘਨਸ਼ਿਆਮ ਨਾਇਕ ਦਾ ਅੱਜ ਲੰਬੀ ਬਿਮਾਰੀ ਦੇ ਚਲਦਿਆਂ ਦੇਹਾਂਤ ਹੋ ਗਿਆ ਹੈ ।

ਨੱਟੂ ਕਾਕਾ ਦੇ ਦੇਹਾਂਤ ਦੀ ਜਾਣਕਾਰੀ ਇਸ ਸ਼ੋਅ ਦੇ ਨਿਰਮਾਤਾ ਅਮਿਤ ਮੋਦੀ ਦੇ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਪਰ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਨੱਟੂ ਕਾਕਾ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਘਨਸ਼ਿਆਮ ਨਾਇਕ ਦਾ ਅੱਜ ਲੰਬੀ ਬਿਮਾਰੀ ਦੇ ਕਾਰਨ ਦੇਹਾਂਤ ਹੋ ਚੁੱਕਿਆ ਹੈ , ਉਨ੍ਹਾਂ ਦੱਸਿਆ ਕਿ ਨੱਟੂ ਕਾਕਾ ਕੈਂਸਰ ਦੀ ਬਿਮਾਰੀ ਦੇ ਨਾਲ ਪੀੜਤ ਸਨ । ਜ਼ਿਕਰਯੋਗ ਹੈ ਕਿ ਨਟੂ ਕਾਕਾ ਨੇ “ਤਾਰਕ ਮਹਿਤਾ ਕਾ ਉਲਟਾ ਚਸ਼ਮਾ” ਦੇ ਵਿੱਚ ਇੱਕ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਈ । ਨੱਟੂ ਕਾਕਾ ਇਕ ਮਖੌਲੀਆ ਕਿਰਦਾਰ ਸਨ ।

ਜੋ ਅਕਸਰ ਹੀ ਜੇਠਾ ਲਾਲ ਦੀ ਦੁਕਾਨ ਤੇ ਨਜ਼ਰ ਆਉਂਦੇ ਸਨ । ਇਸ ਸ਼ੋਅ ਦੇ ਵਿੱਚ ਨਟੂ ਕਾਕਾ ਹਮੇਸ਼ਾ ਹੀ ਆਪਣੀਆਂ ਗੱਲਾਂ ਦੇ ਨਾਲ ਸਾਰਿਆਂ ਨੂੰ ਹਸਾਉਂਦੇ ਸਨ । ਇਸ ਸ਼ੋਅ ਦੇ ਵਿੱਚ ਬਾਗ਼ਾਂ ਦੇ ਨਾਲ ਵੀ ਉਨ੍ਹਾਂ ਦੀ ਕਾਫ਼ੀ ਚੰਗੀ ਸਾਂਝ ਸਨ । ਤੇ ਅੱਜ ਇਸ ਅਦਾਕਾਰ ਦੇ ਦੇਹਾਂਤ ਤੇ ਚਲਦੇ ਟੀ ਵੀ ਇੰਡਸਟਰੀ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਲਗਾਤਾਰ ਹੀ ਨਟੂ ਕਾਕਾ ਨੂੰ ਪਿਆਰ ਕਰਨ ਵਾਲੇ ਅਤੇ ਚਾਹੁਨ ਵਾਲਿਆਂ ਦੇ ਵੱਲੋਂ ਪੋਸਟਾਂ ਸਾਂਝੀਆਂ ਕਰ ਕੇ ਉਨ੍ਹਾਂ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ।




error: Content is protected !!