=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕਨੇਡਾ ਚ ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਇਲਾਕੇ ਚ ਹਵਾਈ ਜਹਾਜ ਹੋਇਆ ਕਰੇਸ਼ ਛਾਇਆ ਸੋਗ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੁਨੀਆਂ ਵਿਚ ਜਿਥੇ ਕੋਰੋਨਾ ਦਾ ਅਸਰ ਅਜੇ ਤੱਕ ਖਤਮ ਨਹੀਂ ਹੋਇਆ ਹੈ। ਉਥੇ ਹੀ ਵਾਪਰਣ ਵਾਲੇ ਹੋਰ ਹਾਦਸਿਆਂ ਨੇ ਵੀ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਨ੍ਹਾਂ ਵਿੱਚ ਕਈ ਜਗ੍ਹਾ ਤੇ ਭਾਰੀ ਜਾਨੀ-ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਜਿਥੇ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ। ਜਿਨ੍ਹਾਂ ਸਦਕਾ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਥੇ ਹੀ ਅਚਾਨਕ ਵਾਪਰਨ ਵਾਲੇ ਬਹੁਤ ਸਾਰੇ ਹਾਦਸੇ ਲੋਕਾਂ ਵਿਚ ਡਰ ਪੈਦਾ ਕਰ ਦਿੰਦੇ ਹਨ।

ਜਲਦ ਆਪਣੀ ਮੰਜ਼ਲ ਤੱਕ ਪਹੁੰਚਣ ਲਈ ਜਿੱਥੇ ਹਵਾਈ ਜਹਾਜ਼ ਦੇ ਸਫ਼ਰ ਨੂੰ ਸੁਰੱਖਿਅਤ ਸਫਰ ਮੰਨਿਆ ਜਾਂਦਾ ਹੈ। ਉੱਥੇ ਹੀ ਹਵਾਈ ਜਹਾਜ਼ ਨਾਲ ਵੀ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਹਵਾਈ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ ਜਿਨ੍ਹਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਹੁਣ ਕੈਨੇਡਾ ਵਿੱਚ ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਇਲਾਕੇ ਵਿੱਚ ਹਵਾਈ ਜਹਾਜ਼ ਕ੍ਰੈਸ਼ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ, ਜਿੱਥੇ ਇਹ ਜਾਣਕਾਰੀ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਦੇ ਮੌਟਰੀਅਲ ਸ਼ਹਿਰ ਵਿਚ ਇਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਸ ਸ਼ਹਿਰ ਵਿਚ ਇਕ ਜਹਾਜ਼ ਵੱਲੋਂ ਸੇਸਨਾ 172 ਇੱਕ ਬੈਨਰ ਖਿੱਚਿਆ ਜਾ ਰਿਹਾ ਸੀ। ਉਸ ਸਮੇਂ ਇਹ ਹਾਦਸਾ ਵਾਪਰ ਗਿਆ ਜਹਾਜ਼ ਵੱਲੋਂ ਅੱਧਾ ਘੰਟਾ ਪਹਿਲਾਂ ਹੀ ਉਡਾਣ ਭਰੀ ਗਈ ਸੀ। ਇਸ ਬੇਨਰ ਤੇ ਲਿਖਿਆ ਹੋਇਆ ਸੀ ਵਿਲ ਯੂ ਮੈਰੀ ਮੀ ਜਾਣੀ ਕੇ ਤੁਸੀਂ ਮੇਰੇ ਨਾਲ ਵਿਆਹ ਕਰੋਗੇ।

ਇਹ ਜਹਾਜ਼ ਪੰਜਾਬੀਆਂ ਦੇ ਗੜ੍ਹ ਵਾਲੇ ਇਸ ਸ਼ਹਿਰ ਵਿਚ ਹਾਦਸਾਗ੍ਰਸਤ ਹੋ ਗਿਆ ਇਸ ਜਹਾਜ਼ ਵਿਚ ਜੋ ਵਿਅਕਤੀ ਸਵਾਰ ਦੱਸੇ ਗਏ ਹਨ। ਇਸ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਪੁਲਿਸ ਕਰਮਚਾਰੀਆਂ ਵੱਲੋਂ ਬਚਾਅ ਕਾਰਜ ਮੌਕੇ ਤੇ ਪਹੁੰਚ ਕੇ ਸ਼ੁਰੂ ਕੀਤੇ ਗਏ ਹਨ। ਇਹ ਘਟਨਾ ਸ਼ਨੀਵਾਰ ਰਾਤ ਦੀ ਦੱਸੀ ਗਈ ਹੈ ਜਦੋਂ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਸਵਾਰ ਦੋ ਵਿਅਕਤੀਆਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਅਤੇ ਇਕ ਗੰਭੀਰ ਰੂਪ ਵਿਚ ਜਖਮੀ ਹੋਇਆ ਹੈ ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।




error: Content is protected !!