ਆਈ ਤਾਜ਼ਾ ਵੱਡੀ ਖਬਰ

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੀਆਂ ਅਜਿਹੀਆਂ ਸਖਸੀਅਤਾਂ ਹਨ ਜੋ ਕਿਸੇ ਨਾ ਕਿਸੇ ਹਾਦਸੇ ਦਾ ਸ਼ਿਕਾਰ ਹੋ ਰਹੀਆਂ ਹਨ। ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਚਪੇਟ ਵਿੱਚ ਜਿਥੇ ਵੱਖ-ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖਸ਼ੀਅਤਾ ਆ ਗਈਆਂ ਸਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਲਈ ਗਈ ਸੀ। ਇਸ ਤੋਂ ਇਲਾਵਾ ਵਾਪਰਨ ਵਾਲੇ ਬਹੁਤ ਸਾਰੇ ਹਾਦਸਿਆਂ ਅਤੇ ਬਿਮਾਰੀਆਂ ਤੇ ਕਾਰਨ ਵੀ ਬਹੁਤ ਸਾਰੀਆਂ ਹੋਰ ਸਖਸ਼ੀਅਤਾਂ ਦੀ ਜਾਨ ਜਾ ਰਹੀ ਹੈ। ਵੱਖ ਵੱਖ ਖੇਤਰਾਂ ਦੀਆਂ ਇਸ ਦੁਨੀਆਂ ਤੋਂ ਜਾਣ ਵਾਲੀਆਂ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਆਪਣੇ ਖੇਤਰ ਵਿਚ ਕੀਤੇ ਗਏ ਕਾਰਜਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੋਗਮਈ ਖਬਰਾਂ ਆ ਰਹੀਆਂ ਹਨ ਜਿਸ ਬਾਰੇ ਕਿਸੇ ਵੱਲੋਂ ਕਲਪਨਾ ਨਹੀਂ ਕੀਤੀ ਗਈ ਸੀ। ਹੁਣ ਇਸ ਮਸ਼ਹੂਰ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਅਚਾਨਕ ਮੌਤ ਨਾਲ ਵੱਖ ਵੱਖ ਨੇਤਾਵਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ ਇਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਕਾਂਤੀ ਕੋਲੀ ਦਾ ਦਿਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ ।

ਜਿੱਥੇ ਉਨ੍ਹਾਂ ਵੱਲੋਂ ਰਾਜਨੀਤੀ ਵਿੱਚ ਕਾਫੀ ਲੰਮਾ ਸਮਾਂ ਕੰਮ ਕੀਤਾ ਗਿਆ ਹੈ। ਉਥੇ ਹੀ ਉਹ ਵਿਧਾਨ ਸਭਾ ਠਾਣੇ ਤੋਂ ਦੋ ਵਾਰ 1980 ਤੋਂ 1990 ਤਕ ਵਿਧਾਇਕ ਰਹਿ ਚੁੱਕੇ ਹਨ। ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ, ਤੇ ਅੱਜ ਉਹਨਾਂ ਦਾ ਦੇਹਾਂਤ ਉਨ੍ਹਾਂ ਦੇ ਨਿਵਾਸ ਸਥਾਨ ਠਾਣੇ ਉੱਪਰ ਹੋਇਆ ਹੈ ।

ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਅਤੇ ਉਨ੍ਹਾਂ ਦੇ ਦਿਹਾਂਤ ਨੂੰ ਰਾਜਨੀਤਿਕ ਜਗਤ ਵਿਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਹੈ। ਕਿਉਂਕਿ ਉਹ ਇਕ ਵਰ੍ਹਾ ਨਗਰ ਕੌਂਸਲ ਦੇ ਮੈਂਬਰ ਵੀ ਰਹੇ ਸਨ, ਜਿਨ੍ਹਾਂ ਵੱਲੋਂ ਮਹਾਰਾਸ਼ਟਰ ਰਾਜ ਇਕਾਈ ਦੇ ਪ੍ਰਧਾਨ ਅਤੇ ਸਮਾਜ ਦੇ ਰਾਸ਼ਟਰੀ ਉਪ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਈਆਂ ਗਈਆਂ ਸਨ।

Home ਤਾਜਾ ਜਾਣਕਾਰੀ ਹੁਣੇ ਹੁਣੇ ਇਸ ਮਸ਼ਹੂਰ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਮੌਤ, ਵੱਖ ਵੱਖ ਨੇਤਾਵਾਂ ਵਲੋਂ ਕੀਤਾ ਜਾ ਰਿਹਾ ਅਫਸੋਸ – ਤਾਜਾ ਵੱਡੀ ਖਬਰ

ਤਾਜਾ ਜਾਣਕਾਰੀ
ਹੁਣੇ ਹੁਣੇ ਇਸ ਮਸ਼ਹੂਰ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਮੌਤ, ਵੱਖ ਵੱਖ ਨੇਤਾਵਾਂ ਵਲੋਂ ਕੀਤਾ ਜਾ ਰਿਹਾ ਅਫਸੋਸ – ਤਾਜਾ ਵੱਡੀ ਖਬਰ
ByadminOctober 15, 2021Comments Off on ਹੁਣੇ ਹੁਣੇ ਇਸ ਮਸ਼ਹੂਰ ਸੀਨੀਅਰ ਕਾਂਗਰਸੀ ਲੀਡਰ ਦੀ ਹੋਈ ਮੌਤ, ਵੱਖ ਵੱਖ ਨੇਤਾਵਾਂ ਵਲੋਂ ਕੀਤਾ ਜਾ ਰਿਹਾ ਅਫਸੋਸ – ਤਾਜਾ ਵੱਡੀ ਖਬਰ
Previous Postਪੰਜਾਬ ਸਰਕਾਰ ਹੁਣ ਕਰਨ ਜਾ ਰਹੀ ਇਹ ਵੱਡਾ ਐਲਾਨ – ਮੁੱਖ ਮੰਤਰੀ ਚੰਨੀ ਨੇ ਖੁਦ ਦਿੱਤੀ ਇਹ ਜਾਣਕਾਰੀ
Next Postਇੰਡੀਆ ਚ ਇਥੇ ਵਾਪਰੀ ਭਿਆਨਕ ਰੇਲ ਹਾਦਸਾ – ਆਈ ਤਾਜਾ ਵੱਡੀ ਖਬਰ
