BREAKING NEWS
Search

ਆਖਰ ਅੱਕ ਕੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਰਤਾ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਜਿਥੇ ਕਰੋਨਾ ਉਪਰ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਉੱਥੇ ਹੀ ਟੀਕਾਕਰਨ ਮੁਹਿੰਮ ਦੇ ਜ਼ਰੀਏ ਬਹੁਤ ਸਾਰੇ ਲੋਕਾਂ ਦਾ ਟੀਕਾਕਰਣ ਵੀ ਹੋ ਚੁੱਕਾ ਹੈ। ਕਿਉਂਕਿ ਚੀਨ ਤੋਂ ਸ਼ੁਰੂ ਹੋਣ ਵਾਲੀ ਇਸ ਕਰੋਨਾ ਦੇ ਕਾਰਨ ਸਭ ਤੋਂ ਵਧੇਰੇ ਪ੍ਰਭਾਵਿਤ ਅਮਰੀਕਾ ਦੇ ਲੋਕ ਹੋਏ ਸਨ। ਉਥੇ ਹੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕਰ ਦਿੱਤੀਆਂ ਗਈਆਂ ਸਨ ਪਰ ਤਾਲਾਬੰਦੀ ਨਹੀਂ ਕੀਤੀ ਗਈ। ਜਿਸ ਸਦਕਾ ਅਮਰੀਕਾ ਦੇ ਆਰਥਿਕ ਪੱਧਰ ਉੱਪਰ ਅਸਰ ਨਾ ਪੈ ਸਕੇ। ਜਿੱਥੇ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਵੀਜ਼ਾ ਨਿਯਮਾਂ ਵਿਚ ਤਬਦੀਲੀਆਂ ਕੀਤੀਆਂ ਗਈਆਂ ਸਨ।

ਉਥੇ ਹੀ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਆਪਣਾ ਕਾਰਜਕਾਲ ਸੰਭਾਲਦੇ ਹੋਏ ਇਨ੍ਹਾਂ ਵੀਜ਼ਾ ਨਿਯਮਾਂ ਵਿਚ ਤਬਦੀਲੀ ਕਰ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਬਹੁਤ ਰਾਹਤ ਵੀ ਦਿਤੀ ਗਈ ਹੈ। ਆਖਰ ਹੁਣ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅੱਕ ਕੇ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣਾ ਖੁਦ ਦਾ ਇਕ ਸੋਸ਼ਲ ਮੀਡੀਆ ਪਲੇਟਫਾਰਮ ਲਾਂਚ ਕਰਨ ਦਾ ਐਲਾਨ ਕਰ ਦਿਤਾ ਗਿਆ ਹੈ।

ਜਿੱਥੇ ਉਨ੍ਹਾਂ ਦੇ ਹਮਾਇਤੀਆਂ ਵੱਲੋਂ ਕੈਪੀਟਲ ਹਿਲ ਉਪਰ ਕੀਤੇ ਗਏ ਹਮਲੇ ਦੇ ਕਾਰਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਫੇਸਬੁੱਕ ਪੇਜ਼ ਬੰਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਸਾਈਟ ਲਾਂਚ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਥੇ ਹੀ ਉਨ੍ਹਾਂ ਵੱਲੋਂ ਹੁਣ ਇਕ ਵਾਰ ਫਿਰ ਟਰੁੱਥ ਸੋਸ਼ਲ ਨਾਮ ਦੇ ਹੇਠ ਸ਼ੋਸ਼ਲ ਮੀਡੀਆ ਪਲੇਟਫਾਰਮ ਲਾਂਚ ਕੀਤਾ ਜਾ ਰਿਹਾ ਹੈ। ਜਿਸ ਵਿਚ ਲੋਕਾਂ ਵੱਲੋਂ ਆਪਣੀਆਂ ਖਬਰਾਂ ਤੇ ਪੌਡਕਾਸਟ ਅਤੇ ਮਨੋਰੰਜਨ ਦੇ ਪ੍ਰੋਗਰਾਮ ਵੀ ਸ਼ਾਮਲ ਹੋਣਗੇ।

ਲੋਕਾਂ ਵੱਲੋਂ ਇਸ ਸਾਈਟ ਦਾ ਇਸਤੇਮਾਲ ਵੀ ਵੀਡੀਓ, ਫੋਟੋ ਅਤੇ ਆਪਣੇ ਵਿਚਾਰ ਸਾਂਝੇ ਕਰਨ ਲਈ ਕੀਤਾ ਜਾ ਸਕਦਾ ਹੈ। ਉਥੇ ਹੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਅਫਗਾਨਿਸਤਾਨ ਦੇ ਟਵਿੱਟਰ ਦੀ ਗੱਲ ਵੀ ਕੀਤੀ ਗਈ ਹੈ। ਉਨ੍ਹਾਂ ਆਖਿਆ ਹੈ ਕਿ ਜਿਥੇ ਤਾਲਿਬਾਨ ਵੱਲੋਂ ਅਮਰੀਕੀ ਰਾਸ਼ਟਰਪਤੀ ਤੱਕ ਨੂੰ ਚੁੱਪ ਕਰਾ ਦਿੱਤਾ ਗਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਗੱਲਬਾਤ ਕਰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਟੀਚਾਂ ਤਕਨੀਕੀ ਕੰਪਨੀਆਂ ਦਾ ਪ੍ਰਤੀਯੋਗੀ ਬਣਨਾ ਹੈ।



error: Content is protected !!