=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਅਮਿਤਾਬ ਬਚਨ ਦੇ ਘਰ ਤੇ ਇਹਨਾਂ ਨੇ ਕੀਤਾ ਹਮਲਾ ਪ੍ਰੀਵਾਰ ਇਸ ਕਾਰਨ ਡਰ ਕੇ ਵੜਿਆ ਅੰਦਰੀ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਵਿਚ ਬਹੁਤ ਸਾਰੀਆਂ ਅਜੇਹੀਆਂ ਮਹਾਨ ਸਖਸ਼ੀਅਤਾਂ ਹਨ ਜਿਨ੍ਹਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਆਪਣਾ ਨਾਂ ਬਣਾਇਆ ਗਿਆ ਹੈ। ਉਥੇ ਹੀ ਫ਼ਿਲਮੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਫਿਲਮ ਇੰਡਸਟਰੀ ਵਿਚ ਵੀ ਬਹੁਤ ਸਾਰੀਆਂ ਅਜਿਹੀਆਂ ਸਖਸ਼ੀਅਤਾਂ ਦੇ ਨਾਮ ਸ਼ਾਮਲ ਹਨ ਜਿਨ੍ਹਾਂ ਦਾ ਨਾਮ ਦੇਸ਼-ਵਿਦੇਸ਼ ਵਿਚ ਬੜੇ ਮਾਣ ਨਾਲ ਲਿਆ ਜਾਂਦਾ ਹੈ। ਜਿਨ੍ਹਾਂ ਵੱਲੋਂ ਬਹੁਤ ਸਾਰੀਆਂ ਹਿੰਦੀ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾਂਦੇ ਕਾਰਜਾਂ ਦੇ ਕਾਰਨ ਹੀ ਲੋਕਾਂ ਵੱਲੋਂ ਉਨ੍ਹਾਂ ਨੂੰ ਮਸੀਹਾ ਸਮਝਿਆ ਜਾਂਦਾ ਹੈ। ਜੋ ਬਹੁਤ ਸਾਰੇ ਲੋਕਾਂ ਲਈ ਇਕ ਪ੍ਰੇਰਨਾ ਸਰੋਤ ਵੀ ਬਣ ਜਾਂਦੇ ਹਨ ।

ਉੱਥੇ ਹੀ ਕਈ ਵਾਰ ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ਵਿੱਚ ਬਣ ਜਾਂਦੇ ਹਨ। ਹੁਣ ਫਿਲਮੀ ਅਦਾਕਾਰ ਅਮਿਤਾਭ ਬੱਚਨ ਨੂੰ ਦੇ ਘਰ ਉੱਪਰ ਇਨ੍ਹਾਂ ਵੱਲੋਂ ਹਮਲਾ ਕੀਤਾ ਗਿਆ ਹੈ ਇਸ ਕਾਰਨ ਪਰਿਵਾਰ ਡਰ ਕੇ ਅੰਦਰ ਵੜ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਫਿਲਮੀ ਅਦਾਕਾਰ ਅਮਿਤਾਭ ਬੱਚਨ ਵੱਲੋਂ ਜਿੱਥੇ ਆਪਣੇ ਫ਼ਿਲਮੀ ਦੁਨੀਆਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਗੱਲਾਂ ਅਕਸਰ ਹੀ ਆਪਣੇ ਦਰਸ਼ਕਾਂ ਨਾਲ ਸਾਂਝੀਆਂ ਕੀਤੀਆਂ ਹਨ। ਉੱਥੇ ਹੀ ਉਨ੍ਹਾਂ ਵੱਲੋਂ ਹੁਣ ਆਪਣੇ ਘਰ ਵਿਚ ਪੇਸ਼ ਆ ਰਹੀ ਸਮੱਸਿਆ ਨੂੰ ਲੈ ਕੇ ਵੀ ਲੋਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਜਿੱਥੇ ਉਨ੍ਹਾਂ ਦਾ ਪਰਵਾਰ ਚਮਗਿੱਦੜਾਂ ਤੋਂ ਕਾਫੀ ਪ੍ਰੇਸ਼ਾਨ ਹੈ। ਕਿਉਂਕਿ ਉਨ੍ਹਾਂ ਦੇ ਘਰ ਜਲਸਾ ਵਿੱਚ ਆ ਰਹੇ ਚਮਗਿਦੜਾਂ ਦੇ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਜਿਸ ਤੋਂ ਡਰਦੇ ਹੋਏ ਉਨ੍ਹਾਂ ਦੇ ਪਰਿਵਾਰਕ ਮੈਂਬਰ ਬਾਹਰ ਨਹੀਂ ਨਿਕਲ ਰਹੇ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਉਨ੍ਹਾਂ ਵੱਲੋਂ ਲੋਕਾਂ ਤੋਂ ਸਲਾਹ ਵੀ ਮੰਗੀ ਗਈ ਹੈ। ਉਨ੍ਹਾਂ ਨੂੰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਬਹੁਤ ਸਾਰੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਪਰ ਫਿਰ ਵੀ ਉਹ ਇਸ ਉਪਰ ਰੋਕ ਨਹੀਂ ਲਗਾਈ ਜਾ ਰਹੀ।

ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਕਾਫ਼ੀ ਡਰੇ ਹੋਏ ਹਨ। ਉਹਨਾਂ ਦੱਸਿਆ ਹੈ ਕੇ ਇਹਨਾਂ ਚਮਗਿਦੜਾਂ ਤੋਂ ਛੁਟਕਾਰਾ ਪਾਉਣ ਲਈ ਉਨ੍ਹਾਂ ਵੱਲੋਂ ਤੇਲ ਵੀ ਛਿੜਕੇ ਗਏ ਹਨ, ਧੂੰਆਂ ਕੀਤਾ ਗਿਆ ਹੈ , ਇਲੈਕਟ੍ਰੋਨਿਕ ਰਿਪੇਲੈਂਟ ਜੰਤਰ ਦੀ ਵਰਤੋਂ ਕੀਤੀ ਗਈ ਹੈ। ਪਰ ਫਿਰ ਵੀ ਇਨ੍ਹਾਂ ਤੋਂ ਰਾਹਤ ਨਹੀਂ ਮਿਲ ਰਹੀ ਹੈ। ਉੱਥੇ ਹੀ ਉਨ੍ਹਾਂ ਵੱਲੋਂ ਇਹ ਗੱਲ ਸੋਸ਼ਲ ਮੀਡੀਆ ਉਪਰ ਸਾਂਝੀ ਕਰਦੇ ਹੋਏ ਸਲਾਹ ਮੰਗੀ ਗਈ ਹੈ ਕਿ ਅਗਰ ਕਿਸੇ ਕੋਲ ਇਸ ਦਾ ਹੱਲ ਹੈ ਤਾਂ ਉਹ ਜਰੂਰ ਦੱਸੋ।

 




error: Content is protected !!