=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਭਰ ਜਵਾਨੀ ਚ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਭਿਆਨਕ ਐਕਸੀਡੈਂਟ ਚ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਤਿਉਹਾਰਾਂ ਦੇ ਮੌਕੇ ਤੇ ਜਿਥੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਤਿਉਹਾਰਾਂ ਨੂੰ ਮਨਾਏ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਾਹਮਣੇ ਆਉਣ ਵਾਲੀਆਂ ਦੁਖਦਾਈ ਖਬਰਾਂ ਨੇ ਤਿਉਹਾਰਾਂ ਦੇ ਇਸ ਰੰਗ ਨੂੰ ਫਿੱਕਾ ਕਰ ਦਿੱਤਾ ਹੈ। ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਦੇ ਵਿੱਚ ਜਿੱਥੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਦੀ ਜਾਨ ਜਾ ਰਹੀ ਹੈ ਉਥੇ ਹੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੇਸ਼ ਅੰਦਰ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਇਸ ਫਾਨੀ ਸੰਸਾਰ ਨੂੰ ਛੱਡ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ, ਜਿਨ੍ਹਾਂ ਨਾਲ ਵਾਪਰਨ ਵਾਲੇ ਅਜਿਹੇ ਹਾਦਸਿਆਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਸੀ।

ਕਿਉਂਕਿ ਤਿਉਹਾਰਾਂ ਦੇ ਦਿਨਾਂ ਵਿਚ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਸੋਗਮਈ ਖਬਰਾ ਜਿੱਥੇ ਦੇਸ਼ ਦੇ ਹਾਲਾਤਾਂ ਉੱਪਰ ਅਸਰ ਪਾਉਦੀਆਂ ਹਨ ਉੱਥੇ ਹੀ ਲੋਕਾਂ ਨੂੰ ਵੀ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਭਰ ਜੁਆਨੀ ਵਿੱਚ ਹੋਈ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੀ ਮਸ਼ਹੂਰ ਪੰਜਾਬੀ ਮਾਡਲ ਰੀਮਾ ਮੋਂਗਾ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਸ ਵੱਲੋਂ ਆਪਣੀ ਕਾਰ ਨੂੰ ਪੈਰਥ ਦੇ ਕੁਈਨ ਪਾਰਕ ਇਲਾਕ਼ੇ ਵਿੱਚ ਰੇਲ ਟ੍ਰੈਕ ਉੱਤੇ ਚੜ੍ਹਾ ਦਿੱਤਾ ਗਿਆ। ਜਿੱਥੇ ਵਾਪਰੇ ਇਸ ਹਾਦਸੇ ਵਿਚ ਉਸ ਦੀ ਮੌਤ ਹੋ ਗਈ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਇਸ ਨੂੰ ਖ਼ੁਦਕੁਸ਼ੀ ਦਾ ਮਾਮਲਾ ਵੀ ਆਖਿਆ ਜਾ ਰਿਹਾ ਹੈ। ਪੰਜਾਬ ਦੇ ਜਲੰਧਰ ਸ਼ਹਿਰ ਦੀ ਰਹਿਣ ਵਾਲੀ ਰੀਮਾ ਦੇ ਪਿਤਾ ਅਤੇ ਭਰਾ ਜਿੱਥੇ ਗਹਿਰੇ ਸਦਮੇ ਵਿਚ ਹਨ। ਉਥੇ ਹੀ ਇਸ 26 ਸਾਲਾਂ ਦੀ ਮਾਡਲ ਰੀਮਾ ਦੀ ਮੌਤ ਦੀ ਖ਼ਬਰ ਉਸ ਦੀ ਸਹੇਲੀ ਯਾਸਮੀਨ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਹੈ।

ਇਸ ਤੋਂ ਇਲਾਵਾ ਇਸ ਦੀ ਮੌਤ ਦੀ ਖਬਰ ਗਾਇਕ ਹਰਸਿਮਰਨ ਵੱਲੋਂ ਵੀ ਸਾਂਝੀ ਕੀਤੀ ਗਈ ਹੈ ਜਿੱਥੇ 13 ਅਕਤੂਬਰ ਨੂੰ ਪਿਛਲੇ ਮਹੀਨੇ ਹੀ ਹਰਸਿਮਰਤ ਦੇ ਰਿਲੀਜ਼ ਹੋਏ ਇੱਕ ਗੀਤ ਵਿੱਚ ਇਸ ਮਾਡਲ ਵੱਲੋਂ ਕੰਮ ਕੀਤਾ ਗਿਆ ਸੀ। ਪੁਲਿਸ ਵੱਲੋਂ ਜਿਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਇਸ ਫਿੱਟਨੈੱਸ ਮਾਡਲ ਵੱਲੋਂ ਕਈ ਬਿਊਟੀ ਮੁਕਾਬਲਿਆਂ ਵਿੱਚ ਹਿੱਸਾ ਲਿਆ ਗਿਆ ਸੀ।




error: Content is protected !!