=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਕੈਪਟਨ ਅਮਰਿੰਦਰ ਸਿੰਘ ਲਈ ਆਇਆ ਖੁਸ਼ੀ ਦਾ ਦਿਨ ਮਹਾਰਾਣੀ ਪ੍ਰਨੀਤ ਕੌਰ ਨੇ ਦਿੱਤੀ ਇਹ ਜਾਣਕਾਰੀ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਦੋਂ ਕਾਂਗਰਸ ਨਾਲੋਂ ਨਾਤਾ ਤੋੜ ਕੇ ਵੱਖ ਹੋ ਗਏ ਹਨ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਆਏ ਦਿਨ ਹੀ ਉਹਨਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿੱਥੋਂ ਉਹਨਾਂ ਨੂੰ ਬਾਗੀ ਵਿਧਾਇਕਾਂ ਦਾ ਵਿਰੋਧ ਕੀਤੇ ਜਾਣ ਤੇ ਅਤੇ ਹਾਈਕਮਾਨ ਵੱਲੋਂ ਬਾਰ-ਬਾਰ ਦਿੱਲੀ ਬੁਲਾਏ ਜਾਣ ਦੇ ਕਾਰਨ ਆਪਣਾ ਅਪਮਾਨ ਸਮਝਦੇ ਹੋਏ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਕਿਉਂਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਕੈਪਟਨ ਅਮਰਿੰਦਰ ਸਿੰਘ ਜਿੱਥੇ ਤਿੰਨ ਤੋਂ ਚਾਰ ਵਾਰ ਦਿੱਲੀ ਗਏ ਹਨ ,ਉਥੇ ਹੀ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਗੱਲਬਾਤ ਕੀਤੀ ਸੀ।

ਉੱਥੇ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਕਾਂਗਰਸ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰਦੇ ਹੋਏ ਆਪਣੀ ਵੱਖਰੀ ਪਾਰਟੀ ਬਣਾਏ ਜਾਣ ਦਾ ਐਲਾਨ ਕੀਤਾ ਗਿਆ ਸੀ। ਜਿਸ ਬਾਰੇ ਆਖਿਆ ਸੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਉਨ੍ਹਾਂ ਵੱਲੋਂ ਸਾਰੀਆਂ ਪਾਰਟੀਆਂ ਨੂੰ ਮਾਤ ਦਿੱਤੀ ਜਾ ਸਕਦੀ ਹੈ। ਉਥੇ ਹੀ ਕਈ ਵਾਰ ਉਹ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੀਆਂ ਨਿੱਜੀ ਗੱਲਾਂ ਨੂੰ ਲੈ ਕੇ ਵੀ ਚਰਚਾ ਵਿਚ ਬਣ ਜਾਂਦੇ ਹਨ। ਹੁਣ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਖੁਸ਼ੀ ਦਾ ਦਿਨ ਆਇਆ ਹੈ ਜਿੱਥੇ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੇ ਦਿੱਤੀ ਇਹ ਜਾਣਕਾਰੀ ।

ਪ੍ਰਾਪਤ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਨੇ ਸੋਸ਼ਲ ਮੀਡੀਆ ਉਪਰ ਆਪਣੇ ਪਰਿਵਾਰ ਨਾਲ ਜੁੜ੍ਹੀ ਹੋਈ ਇਕ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਹੈ ਕਿ ਮੇਰੀ ਪੋਤੀ ਸਹਿਰਇੰਦਰ ਕੌਰ ਦਾ ਜਨਮ ਦਿਨ ਹੈ। ਉਥੇ ਹੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਟਵੀਟ ਕਰਦੇ ਹੋਏ ਲਿਖਿਆ ਗਿਆ ਹੈ ਕਿ ਪੋਤੀ ਸਹਿਰਇੰਦਰ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਅਰਦਾਸ ਕਰਦੀ ਹਾਂ ਕਿ ਤੁਸੀਂ ਹਮੇਸ਼ਾ ਜੀਵਨ ਵਿੱਚ ਜੋ ਵੀ ਟੀਚਾ ਰੱਖਦੇ ਹੋ, ਉਸਨੂੰ ਤੁਸੀਂ ਪ੍ਰਾਪਤ ਕਰੋ। ਉਥੇ ਹੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਉਨ੍ਹਾਂ ਆਖਿਆ ਹੈ ਕਿ ਬਹੁਤ ਸਾਰਾ ਪਿਆਰ, ਵਾਹਿਗੁਰੂ ਜੀ ਤੁਹਾਡੇ ਉਪਰ ਆਪਣੀ ਮਿਹਰ ਬਣਾਈ ਰੱਖਣ। ਜਿਸ ਤੋਂ ਬਾਅਦ ਕੈਪਟਨ ਪਰਿਵਾਰ ਦੇ ਪ੍ਰਸੰਸਕਾਂ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।




error: Content is protected !!