=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਹੋਈ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਭਰ ਜਵਾਨੀ ਚ ਮੌਤ – ਦੇਸ਼ ਵਿਦੇਸ਼ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਤਿਉਹਾਰਾਂ ਦੇ ਸੀਜ਼ਨ ਦੇ ਵਿੱਚ ਸੋਗਮਈ ਖਬਰਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਕਿਉਂ ਕੇ ਤਿਉਹਾਰਾਂ ਦੇ ਸੀਜ਼ਨ ਵਿੱਚ ਸਾਰੇ ਲੋਕਾਂ ਵੱਲੋਂ ਖੁਸ਼ੀ ਖੁਸ਼ੀ ਤੇ ਤਿਉਹਾਰਾਂ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਅਚਾਨਕ ਵੱਖ ਵੱਖ ਖੇਤਰਾਂ ਦੀਆਂ ਸ਼ਖਸੀਅਤਾਂ ਨਾਲ ਜੁੜੀਆਂ ਹੋਈਆਂ ਕੋਈ ਨਾ ਕੋਈ ਦੁੱਖ ਭਰੀਆਂ ਖ਼ਬਰਾਂ ਸਾਹਮਣੇ ਆ ਜਾਂਦੀਆਂ ਹਨ। ਜਿੰਨਾ ਦਾ ਪੰਜਾਬ ਦੇ ਹਾਲਾਤਾਂ ਉਪਰ ਵੀ ਗਹਿਰਾ ਅਸਰ ਪੈਂਦਾ ਹੈ। ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਤੋਂ ਜਾਣ ਵਾਲੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ।

ਜਿੱਥੇ ਪੰਜਾਬ ਦੇ ਗਾਇਕਾ ਅਤੇ ਅਦਾਕਾਰਾ ਵੱਲੋਂ ਕਿਸਾਨੀ ਸੰਘਰਸ਼ ਵਿੱਚ ਅੱਗੇ ਆ ਕੇ ਕਿਸਾਨਾਂ ਦੀ ਹਮਾਇਤ ਕੀਤੀ ਗਈ ਹੈ ਅਤੇ ਇਸ ਕਿਸਾਨੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨੂੰ ਵੱਧ ਤੋਂ ਵੱਧ ਇਸ ਸੰਘਰਸ਼ ਨਾਲ ਜੁੜਿਆ ਹੈ। ਉਥੇ ਹੀ ਪੰਜਾਬ ਦੇ ਨੌਜਵਾਨਾਂ ਵੱਲੋਂ ਕਰੋਨਾ ਦੇ ਦੌਰ ਵਿੱਚ ਵੀ ਅੱਗੇ ਆ ਕੇ ਲੋਕਾਂ ਦੀ ਮਦਦ ਕੀਤੀ ਗਈ। ਪੰਜਾਬ ਦੇ ਬਹੁਤ ਸਾਰੇ ਗਾਇਕ ਅਤੇ ਅਦਾਕਾਰ ਨੌਜਵਾਨ ਜਿੱਥੇ ਆਪਣੀ ਗਾਇਕੀ ਅਤੇ ਅਦਾਕਾਰੀ ਲਈ ਸਾਰੇ ਪਾਸੇ ਜਾਣੇ ਜਾਂਦੇ ਹਨ।

ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਦੁੱਖ ਭਰੀਆਂ ਖ਼ਬਰਾਂ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਦੀ ਭਰ ਜਵਾਨੀ ਚ ਹੋਈ ਮੌਤ , ਜਿਸ ਨਾਲ ਦੇਸ਼-ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਲੋਕ ਗਾਇਕ ਅਮਰ ਸਿੰਘ ਲਿੱਤਰ ਵਾਲੇ ਦੇ ਦੇਹਾਂਤ ਦੀ ਖਬਰ ਸਾਹਮਣੇ ਆਈ ਹੈ। ਜੋ ਕੇ ਬੁਲੰਦ ਆਵਾਜ਼ ਦੇ ਮਾਲਕ ਅਤੇ ਬੇਹੱਦ ਸੁਰੀਲੇ ਗਾਇਕ ਸਨ ,ਜੋ ਹਿੱਕ ਦੇ ਜ਼ੋਰ ਨਾਲ ਗਾਉਣ ਵਾਲੇ ਗਾਇਕ ਵਜੋਂ ਜਾਣੇ ਜਾਂਦੇ ਸਨ।

ਉਥੇ ਹੀ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੋਸ਼ਲ ਮੀਡੀਆ ਉਪਰ ਉਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਉਨ੍ਹਾਂ ਦੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਉਥੇ ਹੀ ਪੰਜਾਬੀ ਗਾਇਕੀ ਖੇਤਰ ਨਾਲ ਜੁੜੀਆਂ ਹੋਈਆਂ ਵੱਖ-ਵੱਖ ਸਖਸ਼ੀਅਤਾਂ ਵੱਲੋਂ ਉਨ੍ਹਾਂ ਦੇ ਦਿਹਾਂਤ ਉਪਰ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।




error: Content is protected !!