=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

5 ਸਾਲਾਂ ਦੇ ਬਚੇ ਨੂੰ ਮਿਲੀ ਇਸ ਤਰਾਂ ਮੌਤ ਦੇਖ ਮਾਂ ਨੂੰ ਲੱਗਾ ਡੂੰਘਾ ਸਦਮਾ ਕਰਾਈ ਗਈ ਹਸਪਤਾਲ ਦਾਖਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਅੰਦਰ ਆਏ ਦਿਨ ਵੱਧ ਰਹੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਰਿਹਾ ਹੈ। ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਕਾਰਨ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰਦੇ ਹਨ। ਇਸ ਵਿਚ ਬਹੁਤ ਸਾਰੇ ਲੋਕਾਂ ਦੀ ਕੀਮਤੀ ਜਾਨ ਵੀ ਚਲੀ ਜਾਂਦੀ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੇ ਅਜਿਹੇ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਮਾਸੂਮ ਬੱਚੇ ਵੀ ਇਨ੍ਹਾਂ ਦੇ ਸ਼ਿਕਾਰ ਹੋ ਰਹੇ ਹਨ।

ਜਿਨ੍ਹਾਂ ਦੀ ਜਾਨ ਜਾਣ ਨਾਲ ਬਹੁਤ ਸਾਰੇ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਹੁਣ ਪੰਜ ਸਾਲਾਂ ਦੇ ਬੱਚੇ ਦੀ ਹੋਈ ਮੌਤ ਨੂੰ ਦੇਖ ਕੇ ਮਾਂ ਨੂੰ ਡੂੰਘਾ ਸਦਮਾ ਲੱਗਾ ਹੈ, ਜਿਸ ਨੂੰ ਹਸਪਤਾਲ ਦਾਖਲ ਕਰਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੰਦਭਾਗੀ ਘਟਨਾ ਮਹਾਂਨਗਰ ਲੁਧਿਆਣਾ ਦੇ ਹੰਬੜਾਂ ਮੁੱਲਾਪੁਰ ਰੋਡ ਤੇ ਸਾਹਮਣੇ ਆਈ ਹੈ ਜਿੱਥੇ ਪਿੰਡ ਚੰਗਣ ਵਿਖੇ ਇਕ 5 ਸਾਲਾ ਬੱਚੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਪੰਜ ਸਾਲਾਂ ਦੇ ਜੁਗਰਾਜ ਸਿੰਘ ਪੁੱਤਰ ਜਗਦੀਪ ਸਿੰਘ ਨੂੰ ਉਸ ਦੇ ਪਿੰਡ ਚੰਗਣ ਵਿਖੇ ਵੀ ਇੱਕ ਬਲੈਰੋ ਵੱਲੋਂ ਫੇਟ ਮਾਰ ਦਿੱਤੀ ਗਈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬਲੈਰੋ ਗੱਡੀ ਹੰਬੜਾ ਤੋਂ ਮੁੱਲਾਪੁਰ ਨੂੰ ਜਾ ਰਹੀ ਸੀ। ਉਸ ਸਮੇਂ ਇਹ ਪੰਜ ਸਾਲਾਂ ਦਾ ਬੱਚਾ ਸੜਕ ਦੇ ਕਿਨਾਰੇ ਤੇ ਤੁਰਿਆ ਜਾ ਰਿਹਾ ਸੀ, ਜਿਸ ਨੂੰ ਗੱਡੀ ਵੱਲੋਂ ਫੇਟ ਮਾਰਨ ਤੋਂ ਬਾਅਦ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਹਾਦਸੇ ਵਿਚ ਬਚੇ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਕਾਰਨ ਬੱਚੇ ਦੀ ਮਾਂ ਨੂੰ ਗਹਿਰਾ ਸਦਮਾ ਲੱਗਾ ਹੈ ਜਿਸ ਨੂੰ ਗੰਭੀਰ ਹਾਲਤ ਵਿੱਚ ਪੰਡੋਰੀ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ ਜਿੱਥੇ ਉਹ ਜੇਰੇ ਇਲਾਜ ਹੈ।

ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਮਿਲਣ ਤੇ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ਤੇ ਗੱਡੀ ਦੀ ਪਹਿਚਾਣ ਕੀਤੀ ਗਈ ਹੈ।




error: Content is protected !!