ਆਈ ਤਾਜ਼ਾ ਵੱਡੀ ਖਬਰ

ਪੰਜਾਬ ਦੀ ਰਾਜਨੀਤੀ ਵਿਚ ਜਿਥੇ ਇਸ ਸਮੇਂ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਜਿੱਥੇ ਸਰਗਰਮ ਨਜ਼ਰ ਆ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੀਆਂ ਹੋਈਆਂ ਕਈ ਅਜਿਹੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗ ਰਹੀ ਹੈ। ਜਿੱਥੇ ਬਹੁਤ ਸਾਰੇ ਵਿਧਾਇਕਾਂ ਵੱਲੋਂ ਆਪਣੀ ਹੀ ਪਾਰਟੀ ਦੇ ਇੱਕ ਦੂਜੇ ਮੈਂਬਰਾਂ ਉੱਪਰ ਤੰਜ ਕੱਸੇ ਜਾ ਰਹੇ ਹਨ। ਉਥੇ ਹੀ ਵੱਖ-ਵੱਖ ਪਾਰਟੀਆਂ ਨਾਲ ਜੁੜੀਆਂ ਹੋਈਆਂ ਸ਼ੋਗਮਈ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।

ਕਿਉਂਕਿ ਵੱਖ ਵੱਖ ਕਾਰਨਾਂ ਦੇ ਚਲਦੇ ਹੋਏ ਕਈ ਰਾਜਨੀਤਿਕ ਸਖ਼ਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਇਸ ਦੁਨੀਆਂ ਤੋਂ ਜਾਣ ਵਾਲੀਆਂ ਇਨ੍ਹਾਂ ਰਾਜਨੀਤਕ ਸਖਸ਼ੀਅਤਾਂ ਦੀ ਕਮੀ ਉਨ੍ਹਾਂ ਦੇ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਹੁਣ ਪੰਜਾਬ ਵਿੱਚ ਇਸ ਸੀਨੀਅਰ ਲੀਡਰ ਦੀ ਹੋਈ ਅਚਾਨਕ ਮੌਤ ਨਾ ਸੋਗ ਦੀ ਲਹਿਰ ਫੈਲ ਗਈ ਹੈ, ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਨੀਅਰ ਕਾਂਗਰਸੀ ਸੁਰਿੰਦਰ ਗੁਪਤਾ ਦਾ ਦਿਹਾਂਤ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਫਰੀਦਕੋਟ ਦੇ ਵਿਚ ਅੱਜ ਉਸ ਸਮੇਂ ਮਾਹੌਲ ਸੋਗਮਈ ਬਣ ਗਿਆ , ਜਦੋਂ ਸੀਨੀਅਰ ਕਾਂਗਰਸੀ ਅਤੇ ਇੰਪਰੂਵਮੈਂਟ ਟਰੱਸਟ ਫਰੀਦਕੋਟ ਦੇ ਸਾਬਕਾ ਚੇਅਰਮੈਨ ਸੁਰਿੰਦਰ ਗੁਪਤਾ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ। ਉਨ੍ਹਾਂ ਵੱਲੋਂ ਕੀਤੇ ਗਏ ਕਾਰਜਾਂ ਨੂੰ ਫਰੀਦਕੋਟ ਦੇ ਨਿਵਾਸੀ ਕਦੇ ਵੀ ਨਹੀਂ ਭੁਲ ਸਕਦੇ।

ਉਨ੍ਹਾਂ ਦੇ ਦਿਹਾਂਤ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਫਰੀਦਕੋਟ ਵਿੱਚ ਹੀ ਦੁਪਹਿਰ ਨੂੰ ਰਾਮਬਾਗ ਅਨੰਦੇਆਣਾ ਗੇਟ ਵਿਖੇ ਕੀਤਾ ਜਾ ਰਿਹਾ ਹੈ। ਸੀਨੀਅਰ ਕਾਂਗਰਸੀ ਸੁਰਿੰਦਰ ਗੁਪਤਾ ਦੇ ਦਿਹਾਂਤ ਦੀ ਜਾਣਕਾਰੀ ਮਿਲਣ ਤੇ ਹੀ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਦੇਹਾਂਤ ਨੂੰ ਰਾਜਨੀਤਿਕ ਜਗਤ ਵਿੱਚ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਦੱਸਿਆ ਹੈ। ਵੱਖ-ਵੱਖ ਰਾਜਨੀਤਿਕ ਜਗਤ ਦੀਆਂ ਮਹਾਨ ਸਖਸ਼ੀਅਤਾਂ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।


ਤਾਜਾ ਜਾਣਕਾਰੀ
ਪੰਜਾਬ ਚ ਹੁਣੇ ਹੁਣੇ ਇਸ ਸੀਨੀਅਰ ਲੀਡਰ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ
ByadminNovember 11, 2021Comments Off on ਪੰਜਾਬ ਚ ਹੁਣੇ ਹੁਣੇ ਇਸ ਸੀਨੀਅਰ ਲੀਡਰ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ
Previous Postਸਾਵਧਾਨ ਪੰਜਾਬ ਚ ਇਸ ਤਰੀਕ ਤੋਂ ਚਕਾ ਜਾਮ ਕਰਨ ਬਾਰੇ ਹੋ ਗਿਆ ਇਹਨਾਂ ਵਲੋਂ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਹੁਣੇ ਹੁਣੇ ਵਾਪਰਿਆ ਭਿਆਨਕ ਹਾਦਸਾ ਸੁਲਤਾਨਪੁਰ ਤੋਂ ਚਲੀ ਰੇਲ ਗੱਡੀ ਨਾਲ , ਮੱਚੀ ਹਾਹਾਕਾਰ – ਤਾਜਾ ਵੱਡੀ ਖਬਰ
