BREAKING NEWS
Search

ਪੰਜਾਬ ਚ ਅੱਗ ਨੇ ਮਚਾਈ ਤਬਾਹੀ ਹੋਇਆ ਮੌਤ ਦਾ ਤਾਂਡਵ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿਚ ਵਾਪਰਨ ਵਾਲੇ ਵੱਖ ਵੱਖ ਹਾਦਸਿਆਂ ਦੇ ਵਿੱਚ ਜਿੱਥੇ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਘਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਕਿਉ ਕੇ ਵੱਖ ਵੱਖ ਪਰਵਾਰਾਂ ਦੇ ਬਹੁਤ ਸਾਰੇ ਲੋਕ ਵਾਪਰਨ ਵਾਲੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਜਿਸ ਬਾਰੇ ਉਨ੍ਹਾਂ ਵੱਲੋਂ ਕਲਪਨਾ ਵੀ ਨਹੀਂ ਕੀਤੀ ਗਈ ਹੁੰਦੀ। ਦੀਵਾਲੀ ਦੇ ਮੌਕੇ ਤੇ ਜਿਥੇ ਪੰਜਾਬ ਵਿੱਚ ਅੱਗ ਲੱਗਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਵਾਪਰੀਆਂ ਹਨ ਇਨ੍ਹਾਂ ਵਿੱਚ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਉੱਥੇ ਹੀ ਆਏ ਦਿਨ ਕਿਸੇ ਨਾ ਕਿਸੇ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਦੀਆਂ ਹਨ।

ਹੁਣ ਪੰਜਾਬ ਵਿੱਚ ਏਥੇ ਅੱਗ ਨੇ ਮਚਾਈ ਤਬਾਹੀ, ਜਿੱਥੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ, ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨੱਥੂਵਾਲਾ ਗਰਬੀ ਦੇ ਅਧੀਨ ਆਉਂਦੇ ਪਿੰਡ ਮਾਹਲਾ ਕਲਾਂ ਤੋਂ ਸਾਹਮਣੇ ਆਇਆ ਹੈ। ਜਿਥੇ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਅਚਾਨਕ ਅੱਗ ਲੱਗਣ ਕਾਰਨ 30 ਸਾਲਾਂ ਔਰਤ ਦੀ ਮੌਤ ਹੋ ਗਈ ਹੈ। ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਘਟਨਾ ਪਿੰਡ ਮਾਹਲ ਕਲਾਂ ਵਿਖੇ ਬੀਤੀ ਰਾਤ ਵਾਪਰੀ ਹੈ ਜਿੱਥੇ ਅੱਗ ਲੱਗਣ ਦੀ ਘਟਨਾ ਵਿੱਚ 30 ਸਾਲਾ ਦੀ ਔਰਤ ਇਸ ਅੱਗ ਦਾ ਸ਼ਿਕਾਰ ਹੋ ਗਈ। ਦੱਸਿਆ ਗਿਆਨ ਹੈ ਕਿ ਬੀਤੀ ਰਾਤ ਵਾਪਰਨ ਵਾਲੀ ਅੱਗ ਲੱਗਣ ਦੀ ਘਟਨਾ ਵਿੱਚ 30 ਸਾਲਾ ਔਰਤ ਦੀ ਮੌਤ ਹੋ ਗਈ ਹੈ। ਉਥੇ ਹੀ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਥਾਣਾ ਬਾਘਾਪੁਰਾਣਾ ਦੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੀ 30 ਸਾਲਾ ਇਕ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉੱਥੇ ਹੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਬਾਰੇ ਪੁਲੀਸ ਵੱਲੋਂ ਅਜੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।



error: Content is protected !!