ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਸੋਗਮਈ ਖਬਰਾਂ ਪੰਜਾਬ ਦੇ ਹਾਲਾਤਾਂ ਉਪਰ ਵੀ ਅਸਰ ਪਾਉਂਦੀਆਂ ਹਨ। ਜਿੱਥੇ ਪੰਜਾਬ ਦੀਆਂ ਵੱਖ ਵੱਖ ਖੇਤਰਾਂ ਦੀਆਂ ਸਖਸ਼ੀਅਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਜੁੜੀਆਂ ਹੋਈਆਂ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਜੋ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਦੇਸ਼ ਅੰਦਰ ਜਿੱਥੇ ਬਹੁਤ ਸਾਰੀਆਂ ਹਸਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਮੌਤ ਇਸ ਕਰੋਨਾ ਦੀ ਚਪੇਟ ਵਿਚ ਆਉਣ ਕਾਰਨ ਹੋ ਗਈ ਹੈ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਸੜਕ ਹਾਦਸੇ ਅਤੇ ਹੋਰ ਅਚਾਨਕ ਵਾਪਰੇ ਹਾਦਸਿਆਂ ਦੇ ਸ਼ਿਕਾਰ ਹੋਣ ਕਾਰਨ ਬਹੁਤ ਸਾਰੇ ਲੋਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਇਸ ਸੰਸਾਰ ਤੋਂ ਜਾਣ ਵਾਲੇ ਇਨ੍ਹਾਂ ਲੋਕਾਂ ਦੀ ਕਮੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਸਖਸ਼ੀਅਤਾ ਬਾਰੇ ਅਜਿਹੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ, ਜੋ ਪੰਜਾਬ ਦੇ ਮਾਹੌਲ ਨੂੰ ਹੋਰ ਵੀ ਗਮਗੀਨ ਕਰ ਦਿੰਦੀਆਂ ਹਨ। ਹੁਣ ਪੰਜਾਬ ਚ ਇਸ ਮਸ਼ਹੂਰ ਹਸਤੀ ਦੇ ਘਰੇ ਹੋਈ ਮੌਤ ਕਾਰਨ, ਪਿਆ ਮਾਤਮ । ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਮਾਤਾ ਰਾਜ ਕੁਮਾਰੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਦੇਹਾਂਤ ਅੱਜ 24 ਨਵੰਬਰ ਸਵੇਰੇ ਰੂਪਨਗਰ ਵਿਖੇ ਹੋ ਗਿਆ ਹੈ।ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਮਾਤਾ ਰਾਜ ਕੁਮਾਰੀ ਜੀ 84 ਸਾਲਾ ਦੇ ਸਨ। ਉਨ੍ਹਾਂ ਦੇ ਅੰਤਿਮ ਸੰਸਕਾਰ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਖਟਾਣਾ ,(ਨੂਰਪੁਰ ਬੇਦੀ) ਵਿਖੇ ਕੀਤਾ ਗਿਆ ਹੈ।

ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਮਾਤਾ ਰਾਜ ਕੁਮਾਰੀ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ-ਵੱਖ ਰਾਜਨੀਤਕ ਸਖਸ਼ੀਅਤਾਂ ਵੱਲੋਂ ਉਨ੍ਹਾਂ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਅਤੇ ਮਾਤਾ ਜੀ ਦੇ ਦੇਹਾਂਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ।


ਤਾਜਾ ਜਾਣਕਾਰੀ
ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
ByadminNovember 24, 2021Comments Off on ਹੁਣੇ ਹੁਣੇ ਪੰਜਾਬ ਦੀ ਇਸ ਮਸ਼ਹੂਰ ਹਸਤੀ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Previous Postਪੰਜਾਬ ਦੇ ਕਿਸਾਨਾਂ ਲਈ ਆਈ ਵੱਡੀ ਖਬਰ 15 ਦਸੰਬਰ ਤੱਕ ਹੋਵੇਗਾ ਇਹ ਕੰਮ – ਕਿਸਾਨਾਂ ਚ ਖੁਸ਼ੀ
Next Postਹੁਣੇ ਹੁਣੇ ਮਸ਼ਹੂਰ ਸਮਾਜ ਸੇਵਕ ਲੱਖੇ ਸਿਧਾਣੇ ਬਾਰੇ ਆਈ ਇਹ ਵੱਡੀ ਖਬਰ – ਲਿਆ ਗਿਆ ਹਿਰਾਸਤ ਚ
