=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਹੁਣੇ ਹੁਣੇ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਾਰੇ ਹੋ ਗਿਆ ਐਲਾਨ ਇਹ ਸ਼ਖਸ਼ੀਅਤ ਬਣੀ ਨਵਾਂ ਪ੍ਰਧਾਨ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਪੰਜਾਬ ਵਿਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਵੱਖ-ਵੱਖ ਕਾਰਵਾਈਆਂ ਕਰਦੇ ਹੋਏ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਆਏ ਦਿਨ ਹੀ ਵੋਟਰਾਂ ਨੂੰ ਭਰਮਾਉਣ ਵਾਸਤੇ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਇਸ ਸਮੇਂ ਜਿਥੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਆਪਣੀ ਆਪਣੀ ਪਾਰਟੀ ਦੇ ਏਜੰਡੇ ਵੀ ਲੋਕਾਂ ਨਾਲ ਸਾਂਝੇ ਕੀਤੇ ਜਾ ਰਹੇ ਹਨ। ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀਆਂ ਪਾਰਟੀਆਂ ਵਿੱਚ ਵੀ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਮਿਲ ਸਕੇ।

ਇਸ ਰਾਹੀਂ ਪੰਜਾਬ ਵਿਚ ਵੱਖ-ਵੱਖ ਅਹੁੱਦਿਆਂ ਤੇ ਤਾਇਨਾਤੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨਾਲ ਉਨ੍ਹਾਂ ਦੀਆਂ ਪਾਰਟੀਆਂ ਨੂੰ ਵੀ ਮਜ਼ਬੂਤੀ ਮਿਲ ਸਕੇ। ਜਿੱਥੇ ਐਸਜੀਪੀਸੀ ਵੱਲੋਂ ਵੀ ਕਈ ਅਹਿਮ ਫੈਸਲੇ ਲਏ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਵੀ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ। ਤਾਂ ਜੋ ਸਹੀ ਸਮੇਂ ਅਤੇ ਹਾਲਾਤਾਂ ਦੇ ਅਨੁਸਾਰ ਫੈਸਲੇ ਲਏ ਜਾ ਸਕਣ। ਹੁਣ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਾਰੇ ਇਹ ਐਲਾਨ ਹੋ ਗਿਆ, ਜਿੱਥੇ ਇਸ ਸਖਸ਼ੀਅਤ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਨਿਯੁਕਤ ਕਰ ਦਿਤਾ ਗਿਆ ਹੈ। ਜਿੱਥੇ ਅੱਜ ਐਸਜੀਪੀਸੀ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਲੈਂਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ 44 ਵਾਂ ਪ੍ਰਧਾਨ ਮਿਲ ਗਿਆ ਹੈ। ਇਹ ਫੈਸਲਾ ਸਮੁਚੇ ਕਮੇਟੀ ਮੈਂਬਰ ਵੱਲੋਂ ਆਪਸੀ ਸਹਿਮਤੀ ਨਾਲ ਲਿਆ ਗਿਆ ਹੈ ਜਿੱਥੇ ਅੱਜ ਕੀਤੇ ਗਏ ਇਜਲਾਸ ਵਿੱਚ ਇਹ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਹੈ ,ਜਿੱਥੇ ਅੱਜ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 44 ਵਾਂ ਪ੍ਰਧਾਨ ਬਣਾਇਆ ਗਿਆ ਹੈ।

ਉਥੇ ਹੀ ਇਸ ਖਬਰ ਦੀ ਜਾਣਕਾਰੀ ਮਿਲਦੇ ਹੀ ਵੱਖ ਵੱਖ ਸ਼ਖਸੀਅਤਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਨਿਯੁਕਤ ਹੋਣ ਉਪਰੰਤ ਮੁਬਾਰਕਬਾਦ ਦਿੱਤੀ ਗਈ ਹੈ। ਉੱਥੇ ਹੀ ਇਹ ਹਰਜਿੰਦਰ ਸਿੰਘ ਧਾਮੀ ਵੱਲੋਂ ਵੀ ਭਰੋਸਾ ਦਿਵਾਇਆ ਗਿਆ ਹੈ ਕਿ ਉਹ ਆਪਣੀ ਇਸ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।




error: Content is protected !!