=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਵਿਦੇਸ਼ ਚ ਵਾਪਰਿਆ ਕਹਿਰ ਪੰਜਾਬੀ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ – ਪ੍ਰੀਵਾਰ ਕਰ ਰਿਹਾ ਇਹ ਮੰਗ

ਆਈ ਤਾਜ਼ਾ ਵੱਡੀ ਖਬਰ 

ਘਰਾਂ ਦੀ ਆਰਥਿਕ ਮਜ਼ਬੂਰੀਆਂ ਦੇ ਕਾਰਣ ਅਤੇ ਰੁਜ਼ਗਾਰ ਦੀ ਭਾਲ ਵਿੱਚ ਬਹੁਤ ਸਾਰੇ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁੱਖ ਕਰ ਲੈਂਦੇ ਹਨ। ਅੱਜ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਵਿਦਿਆਰਥੀ ਪੜ੍ਹਾਈ ਦੇ ਤੌਰ ਤੇ ਵਿਦੇਸ਼ਾਂ ਵਿੱਚ ਜਾ ਰਹੇ ਹਨ ਜਿਸ ਨਾਲ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਉੱਥੇ ਹੀ ਭਾਰਤ ਵਿੱਚ ਬਹੁਤ ਸਾਰੇ ਬੱਚੇ ਉਚੇਰੀ ਪੜ੍ਹਾਈ ਕਰਨ ਤੋਂ ਬਾਅਦ ਵੀ ਨੌਕਰੀ ਦੀ ਭਾਲ ਵਿੱਚ ਇਧਰ-ਉਧਰ ਭਟਕਦੇ ਰਹਿੰਦੇ ਹਨ ਅਤੇ ਬੇਰੁਜ਼ਗਾਰੀ ਕਾਰਨ ਬਹੁਤ ਸਾਰੇ ਬੱਚੇ ਮਾਨਸਿਕ ਤਣਾਅ ਦੇ ਸ਼ਿਕਾਰ ਹੋ ਜਾਂਦੇ ਹਨ।

ਉਥੇ ਹੀ ਆਪਣੇ ਘਰਾਂ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੇਖਦੇ ਹੋਏ ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦਾ ਰੁਖ਼ ਕੀਤਾ ਜਾਂਦਾ ਹੈ ਜਿੱਥੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿੰਨਤ ਕੀਤੀ ਜਾਂਦੀ ਹੈ , ਤਾਂ ਜੋ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾ ਸਕੇ। ਉਥੇ ਹੀ ਵਿਦੇਸ਼ਾਂ ਵਿਚ ਮਿਹਨਤ ਕਰਨ ਵਾਲੇ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਉਹਨਾਂ ਦੇ ਵਾਸਤੇ ਦਿਨ ਰਾਤ ਸੁਖ ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ। ਉਥੇ ਹੀ ਉਨ੍ਹਾਂ ਦੇ ਘਰ ਪਰਤਣ ਦਾ ਇੰਤਜ਼ਾਮ ਵੀ ਕੀਤਾ ਜਾਂਦਾ ਹੈ ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ।

ਹੁਣ ਵਿਦੇਸ਼ ਵਿਚ ਪੰਜਾਬੀ ਨੌਜਵਾਨ ਨਾਲ ਕਹਿਰ ਵਾਪਰਿਆ ਹੈ ਜਿੱਥੇ ਮੌਤ ਹੋਣ ਤੇ ਪਰਿਵਾਰ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੋਰਡਨ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਇਹ ਪੰਜਾਬੀ ਨੌਜਵਾਨ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੇ ਪਿੰਡ ਕਰਮੂਵਾਲਾ ਦਾ ਰਹਿਣ ਵਾਲਾ ਸੀ।

ਜਿੱਥੇ ਇਸ ਨੌਜਵਾਨ ਦੀ ਜੌਰਡਨ ਦੇ ਸ਼ਹਿਰ ਅਮਾਨ ਵਿੱਚ ਮੌਤ ਹੋ ਗਈ ਹੈ। ਉੱਥੇ ਹੀ ਇਸ ਨੌਜਵਾਨ ਦੀ ਵਿਦੇਸ਼ ਵਿੱਚ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਉੱਥੇ ਹੀ ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਵਾਸਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਉਥੇ ਹੀ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਅੱਗੇ ਵੀ ਪਰਿਵਾਰ ਵੱਲੋਂ ਮਦਦ ਦੀ ਗੁਹਾਰ ਲਗਾਈ ਗਈ ਹੈ। ਤਾਂ ਜੋ ਉਹ ਆਪਣੇ ਪੁੱਤਰ ਨੂੰ ਆਖਰੀ ਵਾਰ ਅਲਵਿਦਾ ਆਖ ਸਕਣ।




error: Content is protected !!