=== console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block. === console.log('header!'); // Easy to add and display post grid on your website with or without categoryies filter. Also work with Gutenberg shortcode block.

ਪੰਜਾਬ ਦਾ ਇਹ ਵੱਡਾ ਲੀਡਰ ਹੋਣ ਜਾ ਰਿਹਾ ਅਕਾਲੀ ਦਲ ਚ ਸ਼ਾਮਿਲ – ਬਾਦਲਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਜਿੱਥੇ ਅਗਲੇ ਸਾਲ ਹੋਣ ਵਾਲੀਆਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਅਜਿਹੀਆਂ ਸਖਸ਼ੀਅਤਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਪਾਰਟੀ ਵਿਚ ਆਉਣ ਬਾਰੇ ਸੋਚਿਆ ਵੀ ਨਹੀਂ ਗਿਆ ਸੀ। ਉਥੇ ਹੀ ਪੰਜਾਬ ਵਿਚ ਵੱਖ-ਵੱਖ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਬਹੁਤ ਸਾਰੇ ਵਿਧਾਇਕਾਂ ਅਤੇ ਪਾਰਟੀ ਵਰਕਰਾਂ ਵੱਲੋਂ ਵੀ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਨਾ ਮਿਲਣ ਦੇ ਕਾਰਨ ਆਪਣੀ ਪਾਰਟੀ ਨੂੰ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਤਬਦੀਲੀਆਂ ਦੇ ਚਲਦੇ ਹੋਏ ਜਿਥੇ ਬਹੁਤ ਸਾਰੀਆਂ ਪਾਰਟੀਆਂ ਨੂੰ ਮਜਬੂਤੀ ਮਿਲ ਰਹੀ ਹੈ।

ਉਥੇ ਹੀ ਕਈ ਪਾਰਟੀਆਂ ਨੂੰ ਭਾਰੀ ਝਟਕੇ ਵੀ ਲੱਗ ਰਹੇ ਹਨ। ਅਜਿਹੀਆਂ ਹੀ ਸਾਹਮਣੇ ਆਉਣ ਵਾਲੀਆਂ ਖਬਰਾਂ ਹੈਰਾਨ ਕਰ ਰਹੀਆਂ ਹਨ। ਹੁਣ ਪੰਜਾਬ ਦਾ ਇਹ ਵੱਡਾ ਲੀਡਰ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ ਜਿਸ ਨਾਲ ਬਾਦਲਾਂ ਵਿੱਚ ਖ਼ੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵਧੇਰੇ ਮਜਬੂਤੀ ਮਿਲਣ ਜਾ ਰਹੀ ਹੈ ਜਦੋਂ ਚੰਡੀਗੜ੍ਹ ਵਿੱਚ ਹੋਣ ਵਾਲੀ 9 ਦਸੰਬਰ ਦੀ ਮੀਟਿੰਗ ਵਿੱਚ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਜਾਣਗੇ।

ਜਿੱਥੇ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ ਉਥੇ ਹੀ ਉਨ੍ਹਾਂ ਦੇ ਆਮ ਆਦਮੀ ਪਾਰਟੀ ਵਿਚ ਮੁੜ ਸ਼ਾਮਿਲ ਹੋਣ ਦੀ ਚਰਚਾ ਉਪਰ ਵੀ ਵਿਰਾਮ ਲੱਗ ਜਾਵੇਗਾ। ਕਿਉਂਕਿ ਉਹਨਾਂ ਦੀ ਆਮ ਆਦਮੀ ਪਾਰਟੀ ਵਿੱਚ ਵਾਪਸੀ ਦੀ ਚਰਚਾ ਵੀ ਕਾਫ਼ੀ ਸਮੇਂ ਤੋਂ ਚੱਲ ਰਹੀ ਸੀ ਪਰ ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਹੱਲ ਨਾ ਨਿਕਲਣ ਤੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਣ ਦਾ ਫੈਸਲਾ ਕੀਤਾ ਹੈ।

ਜਿੱਥੇ ਉਹ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਰਾਜ਼ੀ ਹੋਏ ਹਨ ਉਥੇ ਹੀ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਉਹ ਪਾਰਟੀ ਵਿਚ ਸ਼ਾਮਲ ਹੋ ਜਾਣਗੇ। ਉੱਥੇ ਹੀ ਇਹ ਖਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੇ ਨਾਲ ਹੀ ਉਨ੍ਹਾਂ ਨੂੰ ਬਟਾਲਾ ਹਲਕੇ ਤੋਂ ਟਿਕਟ ਦਿੱਤੀ ਜਾ ਸਕਦੀ ਹੈ।




error: Content is protected !!