ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ
ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡੀ. ਪੀ. ਆਈ. (ਸ. ਸ.) ਸੁਖਜੀਤ ਪਾਲ ਸਿੰਘ ਵੱਲੋਂ ਜਾਰੀ ਹੁਕਮਾਂ ‘ਚ ਕਿਹਾ ਗਿਆ ਹੈ ਕਿ
ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਬਦਲਣ ਦਾ ਫ਼ੈਸਲਾ ਕੀਤਾ ਗਿਆ ਹੈ।
ਜਾਰੀ ਹੁਕਮਾਂ ਮੁਤਾਬਕ 1 ਅਪ੍ਰੈਲ ਤੋਂ ਸਮੂਹ ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ।
ਤਾਜਾ ਜਾਣਕਾਰੀ