ਆਈ ਤਾਜ਼ਾ ਵੱਡੀ ਖਬਰ

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੁਣ ਤਕ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਤੇ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ ਹਨ । ਜਿਸ ਦੇ ਚੱਲਦੇ ਜਿੱਥੇ ਵਿਰੋਧੀ ਧਿਰਾਂ ਦੇ ਵੱਲੋਂ ਲਗਾਤਾਰ ਹੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵਿਰੋਧ ਕੀਤਾ ਜਾ ਰਿਹਾ ਹੈ , ਕਿਉਂਕਿ ਵਿਰੋਧੀਆਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਉੱਪਰ ਇਲਜ਼ਾਮ ਲਗਾਏ ਜਾ ਰਹੇ ਹਨ ਕੀ ਇਹ ਪੰਜਾਬ ਦਾ ਮੁੱਖ ਮੰਤਰੀ ਸਿਰਫ਼ ਤੇ ਸਿਰਫ਼ ਵੱਡੇ ਐਲਾਨ ਕਰ ਰਿਹਾ ਹੈ , ਲੋਕਾਂ ਨੂੰ ਕੋਈ ਵੀ ਸਹੂਲਤ ਨਹੀਂ ਦੇ ਰਿਹਾ । ਜ਼ਿਕਰਯੋਗ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਹਾਲਾਤ ਹੁਣ ਬਦ ਤੋਂ ਬਦਤਰ ਹੁੰਦੇ ਹੋਏ ਦਿਖਾਈ ਦੇ ਰਹੇ ਹਨ । ਹਰ ਵਰਗ ਆਪਣੀਆਂ ਹੱਕੀ ਮੰਗਾਂ ਖਾਤਰ ਸੜਕਾਂ ਤੇ ਉਤਰ ਕੇ ਸੰਘਰਸ਼ ਕਰਦਾ ਹੋਇਆ ਨਜ਼ਰ ਆ ਰਿਹਾ ਹੈ ।

ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਖ਼ਾਤਰ ਸੜਕਾਂ ਉੱਪਰ ਸੰਘਰਸ਼ ਕਰ ਰਹੇ ਹਨ । ਇਸੇ ਵਿਚਕਾਰ ਹੁਣ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਹੁਣ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਠੇਕੇ ਤੇ ਸਫ਼ਾਈ ਦਾ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ । ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਅੱਜ ਇਕ ਮੀਟਿੰਗ ਕੀਤੀ ਗਈ।

ਮੀਟਿੰਗ ਵਿੱਚ ਉਨ੍ਹਾਂ ਵੱਲੋਂ ਸਫ਼ਾਈ ਮੁਲਾਜ਼ਮਾਂ ਨੂੰ ਲੈ ਕੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ । ਦਰਅਸਲ ਅੱਜ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਇਸ ਮੀਟਿੰਗ ਦੇ ਵਿੱਚ ਵੱਡਾ ਐਲਾਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਠੇਕੇ ਉੱਤੇ ਕੰਮ ਕਰਦੇ ਸਾਰੇ ਸਫ਼ਾਈ ਸੇਵਕਾਂ ਨੂੰ ਪੱਕਾ ਕੀਤਾ ਜਾਵੇਗਾ ਤੇ ਸਰਕਾਰ ਵੱਲੋਂ ਠੇਕੇ ਤੇ ਰੱਖੇ ਸਫਾਈ ਸੇਵਕ ਸੀਵਰਮੈਨ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ ।

ਸੋ ਵੱਡੀ ਖ਼ਬਰ ਹੈ ਉਨ੍ਹਾਂ ਮੁਲਾਜ਼ਮਾਂ ਲਈ ਜੋ ਬੀਤੇ ਕਾਫ਼ੀ ਲੰਬੇ ਸਮੇਂ ਤੋਂ ਠੇਕੇ ਉੱਪਰ ਸਫਾਈ ਅਤੇ ਸੀਵਰੇਜ ਦਾ ਕੰਮ ਕਰ ਰਹੇ ਸਨ । ਪਰ ਹੁਣ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਹਰੀ ਝੰਡੀ ਦੇ ਦਿੱਤੀ ਗਈ ਹੈ ।


ਤਾਜਾ ਜਾਣਕਾਰੀ
CM ਚੰਨੀ ਨੇ ਹੁਣ ਕਰਤਾ ਇਹਨਾਂ ਲੋਕਾਂ ਲਈ ਵੱਡਾ ਐਲਾਨ – ਜਨਤਾ ਚ ਖੁਸ਼ੀ
ByadminDecember 15, 2021Comments Off on CM ਚੰਨੀ ਨੇ ਹੁਣ ਕਰਤਾ ਇਹਨਾਂ ਲੋਕਾਂ ਲਈ ਵੱਡਾ ਐਲਾਨ – ਜਨਤਾ ਚ ਖੁਸ਼ੀ
Previous Postਆਖਰ ਲਖੀਮਪੁਰ ਕਾਂਡ ਬਾਰੇ ਆ ਗਈ ਇਹ ਵੱਡੀ ਖਬਰ ਸਾਹਮਣੇ ਮੋਦੀ ਸਰਕਾਰ ਪਈ ਸੋਚੀ
Next Postਪੰਜਾਬ ਦੇ ਲੋਕਾਂ ਨੂੰ ਬਿਜਲੀ ਦੀਆਂ 400 ਯੂਨਿਟ ਫ੍ਰੀ ਦੇਣ ਨੂੰ ਲੈ ਕੇ ਆ ਗਈ ਇਹ ਵੱਡੀ ਤਾਜਾ ਖਬਰ
